ਕੁੰਭੜਾ ਕਾਂਡ- ਦਿਲਪ੍ਰੀਤ ਦਾ ਵੀ ਹੋਇਆ ਅੰਤਿਮ ਸਸਕਾਰ! ਪਰਿਵਾਰ ਨੇ ਸਿਹਰਾ ਬੰਨ੍ਹ ਕੇ ਕੀਤਾ ਵਿਦਾ, ਪ੍ਰਸ਼ਾਸਨ ਵੱਲੋਂ 2 ਲੱਖ ਦਾ ਚੈੱਕ
- by Preet Kaur
- November 22, 2024
- 0 Comments
ਬਿਉਰੋ ਰਿਪੋਰਟ: ਮੁਹਾਲੀ ਦੇ ਕੁੰਭੜਾ ਦੇ ਰਹਿਣ ਵਾਲੇ ਦਿਲਪ੍ਰੀਤ ਦਾ ਅੱਜ ਸਖ਼ਤ ਸੁਰੱਖਿਆ ਹੇਠ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਦਿਲਪ੍ਰੀਤ ਦੀ ਮ੍ਰਿਤਕ ਦੇਹ ਕੁੰਭੜਾ ਸਥਿਤ ਘਰ ਲਿਆਂਦੀ ਗਈ ਸੀ। ਜਿੱਥੇ ਪਰਿਵਾਰ ਵਾਲਿਆਂ ਨੇ ਉਸ ਦੇ ਸਿਰ ’ਤੇ ਸਿਹਰਾ ਬੰਨ੍ਹ ਕੇ ਅੰਤਿਮ ਵਿਦਾਇਗੀ ਦਿੱਤੀ। ਘਟਨਾ ਤੋਂ ਬਾਅਦ ਬੀਤੇ ਦਿਨ ਵੀਰਵਾਰ ਨੂੰ ਜ਼ਖ਼ਮੀ ਦਿਲਪ੍ਰੀਤ
ਬਠਿੰਡਾ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ! ‘ਭਾਰਤ ਮਾਲਾ ਪ੍ਰਾਜੈਕਟ’ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਮਾਹੌਲ ਤਣਾਅਪੂਰਨ
- by Preet Kaur
- November 22, 2024
- 0 Comments
ਬਿਉਰੋ ਰਿਪੋਰਟ: ਬਠਿੰਡਾ ਦੇ ਪਿੰਡ ਦੁਨੇਵਾਲਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਣ ਨਾਲ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਦਰਅਸਲ ਕੇਂਦਰ ਸਰਕਾਰ ਦੇ ‘ਭਾਰਤ ਮਾਲਾ ਪ੍ਰਾਜੈਕਟ’ ਨੂੰ ਲੈ ਕੇ ਬੀਤੇ ਕੱਲ੍ਹ ਪ੍ਰਸ਼ਾਸਨ ਨੇ ਪੁਲਿਸ ਦੀ ਅਗਵਾਈ ਵਿੱਚ ਪਿੰਡ ਦੀ ਜ਼ਮੀਨ ਦਾ ਕਬਜ਼ਾ ਲਿਆ ਸੀ ਜਿਸ ਨੂੰ ਲੈ ਕੇ ਪਿੰਡ ਦੇ ਕਿਸਾਨ ਕਾਫੀ ਨਾਰਾਜ਼ ਸਨ। ਵਿਰੋਧ
VIDEO-ਮੁੱਖ ਮੰਤਰੀ ਮਾਨ ਨੇ ਛੱਡਿਆ ਅਹੁਦਾ l THE KHALAS TV
- by Manpreet Singh
- November 22, 2024
- 0 Comments
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੋਇਆ ਵੱਡਾ ਬਦਲਾਅ!
- by Manpreet Singh
- November 22, 2024
- 0 Comments
ਬਿਉਰੋ ਰਿਪੋਰਟ – ਜਲੰਧਰ ਨਗਰ ਨਿਗਮ (Jalandhar Nagar Nigam) ਦੀਆਂ ਚੋਣਾਂ ਤੋਂ ਪਹਿਲਾਂ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਜਲੰਧਰ ਨਗਰ ਨਿਗਮ ਕਮਿਸ਼ਨਰ ਨੇ ਸੁਪਰਡੈਂਟ ਅਤੇ ਕਲਰਕ ਪੱਧਰ ਦੇ 24 ਅਧਿਕਾਰੀਆਂ ਦੇ ਵਿਭਾਗਾਂ ਵਿਚ ਬਦਲਾਅ ਕੀਤਾ ਹੈ। ਬਦਲਾਅ ਤੋਂ ਬਾਅਦ ਮਨਦੀਪ ਸਿੰਘ ਮਿੱਠੂ ਨੂੰ ਤਹਿਬਾਜ਼ਾਰੀ ਵਿਭਾਗ ਦਾ ਸੁਪਰਡੈਂਟ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ
ਸਖ਼ਤ ਸੁਰੱਖਿਆ ਹੇਠ ਮੋਹਾਲੀ ਪਹੁੰਚੀ ਦਿਲਪ੍ਰੀਤ ਦੀ ਲਾਸ਼, 250 ਪੁਲਿਸ ਮੁਲਾਜ਼ਮ ਤਾਇਨਾਤ
- by Gurpreet Singh
- November 22, 2024
- 0 Comments
ਮੁਹਾਲੀ : ਦਿਲਪ੍ਰੀਤ ਦੀ ਲਾਸ਼ ਨੂੰ ਸਖ਼ਤ ਸੁਰੱਖਿਆ ਹੇਠ ਮੋਹਾਲੀ ਦੇ ਕੁੰਭੜਾ ਸਥਿਤ ਉਸ ਦੇ ਘਰ ਲਿਆਂਦਾ ਗਿਆ ਹੈ। ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਇਹਤਿਆਤ ਵਜੋਂ ਪੁਲਿਸ ਨੇ ਕੱਲ੍ਹ ਸ਼ਾਮ ਤੋਂ ਹੀ ਕੁੰਭੜਾ ਅਤੇ ਏਅਰਪੋਰਟ ਰੋਡ ’ਤੇ 250 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਮ੍ਰਿਤਕ ਦੇ ਅੰਤਿਮ ਸੰਸਕਾਰ ‘ਚ
VIDEO-ਸਜ਼ਾ ਲਈ ਤਰਲੋ-ਮੱਛੀ ਹੋ ਰਹੇ ਸੁਖਬੀਰ ਬਾਦਲ l THE KHALAS TV
- by Manpreet Singh
- November 22, 2024
- 0 Comments
ਭਾਜਪਾ ਦੇ ਨੌਜਵਾਨ ਮੋਰਚਾ ਦੇ ਬਲਾਕ ਪ੍ਰਧਾਨ ਦਾ ਹੋਇਆ ਕਤਲ!
- by Manpreet Singh
- November 22, 2024
- 0 Comments
ਬਿਉਰੋ ਰਿੁਪੋਰਟ – ਕਪੂਰਥਲਾ (Kapurthala) ਵਿਚ ਦੇਰ ਰਾਤ ਭਾਜਪਾ ਦੇ ਨੌਜਵਾਨ ਮੋਰਚਾ ਦੇ ਸੁਲਤਾਨਪੁਰ ਲੋਧੀ ਬਲਾਕ ਦੇ ਪ੍ਰਧਾਨ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਨੂੰ ਤੇਜ਼ਧਾਰ ਹਥਿਆਰਾਂ ਦੇ ਨਾਲ ਅੰਜਾਮ ਦਿੱਤਾ ਗਿਆ ਹੈ ਅਤੇ ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਦੋਵਾਂ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
