ਮਜੀਠੀਆ ਨੇ ਵੀ ਸ੍ਰੀ ਅਕਾਲ ਤਖਤ ਸਪੱਸ਼ਟੀਕਰਨ ਦਿੱਤਾ ! ਬਾਗ਼ੀਆਂ ਨੂੰ ਵੱਡੀ ਨਸੀਹਤ,’ਇਹ ਕੰਮ ਨਾ ਕਰਨਾ ਢਹਿ ਢੇਰੀ ਹੋ ਜਾਣਾ’
ਸ੍ਰੀ ਅਕਾਲ ਤਖਤ ਸਾਹਿਬ ਨੇ 30 ਅਗਸਤ ਨੂੰ 10 ਸਾਲ ਅਕਾਲੀ ਸਰਕਾਰ ਵਿੱਚ ਮੰਤਰੀ ਰਹੇ ਸਿੱਖ ਅਹੁਦੇਦਾਰਾਂ ਨੂੰ ਤਲਬ ਕੀਤਾ ਸੀ
ਸ੍ਰੀ ਅਕਾਲ ਤਖਤ ਸਾਹਿਬ ਨੇ 30 ਅਗਸਤ ਨੂੰ 10 ਸਾਲ ਅਕਾਲੀ ਸਰਕਾਰ ਵਿੱਚ ਮੰਤਰੀ ਰਹੇ ਸਿੱਖ ਅਹੁਦੇਦਾਰਾਂ ਨੂੰ ਤਲਬ ਕੀਤਾ ਸੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਕੈਬਿਨੇਟ ਵੱਲੋਂ ਲਏ ਗਏ ਫੈਸਲਿਆਂ ਬਾਰੇ ਦੱਸਿਆ ਗਿਆ। ਚੀਮਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ‘ਤੇ
ਦਿੱਲੀ : ਕੈਗ ਦੀ ਰਿਪੋਰਟ ਸਾਹਮਣੇ ਆਉਂਦੇ ਸਾਰ ਹੀ ਕਈ ਵੱਡੇ ਖੁਲਾਸੇ ਹੋਏ ਹਨ ਜੋ ਪੰਜਾਬ ਵਾਸੀਆਂ ਨੂੰ ਹੈਰਾਨ ਕਰਦੇ ਹਨ ਕਿ ਸਾਡੇ ਸੂਬੇ ਦੀ ਵਿੱਤੀ ਸਥਿਤੀ ਕੀ ਹੈ। ਇਸ ਰਿਪੋਰਟ ਵਿੱਚ ਵਿੱਤੀ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਇਹ ਰਿਪੋਰਟ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਦੇ ਪਹਿਲੀ ਸਰਕਾਰ ਦੇ ਪਹਿਲੇ ਸਾਲ ਦੀ ਹੈ। ਖਰਚੇ ਵੱਧਣ
ਬਿਉਰੋ ਰਿਪੋਰਟ – ਪੰਜਾਬ ਵਿੱਚ ਝੂਠੀ ਸ਼ਾਨ ਨੇ ਇੱਕ ਵਾਰ ਮੁੜ ਤੋਂ ਇੱਕ ਨੌਜਵਾਨ (Youth Murder) ਦੀ ਜਾਨ ਲੈ ਲਈ ਹੈ। ਖੇਮਕਰਨ ਦੇ ਪਿੰਡ ਖਾਲੜਾ ਵਿੱਚ ਨੌਜਵਾਨ ਆਪਣੇ ਦੋਸਤਾਂ ਦੇ ਨਾਲ ਘਰ ਵਿੱਚ ਹੀ ਪਾਰਟੀ ਕਰ ਰਿਹਾ ਸੀ ਇਸ ਦੌਰਾਨ ਕਿਸੇ ਦੋਸਤ ਨੇ ਜਸ਼ਨ ਵਿੱਚ ਹਵਾ ਵੀ ਗੋਲੀਆਂ ਚੱਲਾ ਦਿੱਤੀਆਂ। ਇੱਕ ਗੋਲੀ ਨੌਜਵਾਨ ਨਿਸ਼ਾਨ ਸਿੰਘ
ਬਿਊਰੋ ਰਿਪੋਰਟ – ਪੰਜਾਬ ਯੂਨੀਵਰਸਿਟੀ (Punjab University) ਸਮੇਤ ਸ਼ਹਿਰ ਦੇ 10 ਹੋਰ ਕਾਲਜਾਂ ਵਿੱਚ ਵਿਦਿਆਰਥੀ ਚੋਣਾਂ ਹੋ ਚੁੱਕੀਆਂ ਹਨ। ਵੋਟਾਂ ਦਾ ਸਮਾਂ ਖਤਮ ਹੋ ਗਿਆ ਹੈ ਅਤੇ ਹੁਣ ਲੋਕਾਂ ਦੀ ਗਿਣਤੀ ਹੋਵੇਗੀ। ਇਨ੍ਹਾਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ
SDM ਦੇ ਵੱਲੋਂ ਕਿਰਤੀ ਕਿਸਾਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ਼ ਵਾਰੰਟ ਜਾਰੀ ਹੋਇਆ ਸੀ
ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰ ਨੂੰ ਬਾਹਰੋਂ ਹਮਾਇਤ ਕਰ ਰਹੀ ਨਿਊ ਡੈਮੋਕਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਉਨ੍ਹਾਂ ਨਾਲ ਆਪਣਾ ਸਮਝੌਤਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। NDP ਪਾਰਟੀ ਨੇ ਬੁੱਧਵਾਰ ਦੁਪਹਿਰ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਰਾਹੀਂ ਇਹ ਐਲਾਨ ਕੀਤਾ। ਦੱਸਿਆ
ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਦੀ ਹੀ ਨਹੀਂ ਲੈ ਰਹੀਆਂ। ਅਮਰੀਕੇ ਚੋਂ ਇੱਕ ਵਾਰ ਫਿਰ ਤੋਂ ਗਾਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ 4 ਦੀ ਮੌਤ ਹੋ ਗਈ ਹੈ। ਜਾਰਜੀਆ ਦੇ ਇਕ ਹਾਈ ਸਕੂਲ ਵਿਚ ਇਕ ਵਿਦਿਆਰਥੀਆਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਵਿਚ ਦੋ ਵਿਦਿਆਰਥੀਆਂ ਤੇ ਦੋ ਅਧਿਆਪਕਾਂ ਸਮੇਤ 4 ਲੋਕਾਂ