PU ’ਚ ‘ਆਪ’ ਸਾਂਸਦਾਂ ਦੇ ਘਿਰਾਓ ’ਤੇ ਮੋਰਚੇ ਦਾ ਯੂ-ਟਰਨ, BJP-RSS ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦਾ ਸਵਾਗਤ
ਬਿਊਰੋ ਰਿਪੋਰਟ (7 ਨਵੰਬਰ 2025): ਵੀਰਵਾਰ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਤੋਂ ਬਾਅਦ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਮਾਲਵਿੰਦਰ ਕੰਗ ਪੰਜਾਬ ਯੂਨੀਵਰਸਿਟੀ (PU) ਪਹੁੰਚੇ ਸਨ ਜਿੱਥੇ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਇਸ ਘਟਨਾ ਤੋਂ ਬਾਅਦ ਮੋਰਚੇ ਦੇ ਕੁਝ ਮੈਂਬਰਾਂ ਵੱਲੋਂ ਦੇਰ ਰਾਤ ਇੱਕ ਵੀਡੀਓ ਜਾਰੀ ਕੀਤਾ
