India

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ ‘ਚ ਜੁਟੀ ਪੁਲਿਸ

ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਸੋਮਵਾਰ ਸਵੇਰੇ ਕਰੀਬ 7 ਵਜੇ ਪੱਛਮੀ ਵਿਹਾਰ ਦੇ ਦਿੱਲੀ ਪਬਲਿਕ ਸਕੂਲ ਅਤੇ ਜੀਡੀ ਗੋਇਨਕਾ ਸਕੂਲ ਆਫ ਮੈਨੇਜਮੈਂਟ ਵਿੱਚ ਬੰਬ ਦੀ ਧਮਕੀ ਮਿਲੀ। ਉਦੋਂ ਤੱਕ ਵਿਦਿਆਰਥੀ ਵੀ ਸਕੂਲ ਪਹੁੰਚ ਚੁੱਕੇ ਸਨ। ਧਮਕੀ ਦੀ ਖਬਰ ਮਿਲਦੇ ਹੀ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਅਤੇ ਪੁਲਿਸ

Read More
India Punjab

ਹਰਿਆਣਾ-ਪੰਜਾਬ ਬਾਰਡਰ ਬੰਦ ਕਰਨ ਦਾ ਮਾਮਲਾ ਮੁੜ ਸੁਪਰੀਮ ਕੋਰਟ ਪਹੁੰਚਿਆ

ਸ਼ੰਭੂ ਬਾਰਡਰ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਮੀਟਿੰਗ ਅੱਜ (9 ਦਸੰਬਰ) ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਵਿਖੇ ਹੋਵੇਗੀ। ਜਿਸ ਵਿੱਚ ਦਿੱਲੀ ਮਾਰਚ ਲਈ ਰਣਨੀਤੀ ਬਣਾਈ ਜਾਵੇਗੀ। ਇੱਕ ਦਿਨ ਪਹਿਲਾਂ ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਦਿੱਲੀ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ। ਇਸ

Read More
India

ਹਿਮਾਚਲ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫ਼ਬਾਰੀ

ਹਿਮਾਚਲ ਪ੍ਰਦੇਸ਼ ਦੇ ਉੱਚ ਅਤੇ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਬੀਤੀ ਸ਼ਾਮ ਅਤੇ ਰਾਤ ਨੂੰ ਹਲਕੀ ਬਰਫ਼ਬਾਰੀ ਹੋਈ। ਲਾਹੌਲ ਸਪਿਤੀ ਦੇ ਜ਼ਿਆਦਾਤਰ ਉੱਚੇ ਇਲਾਕਿਆਂ ਵਿੱਚ ਪੰਜ ਤੋਂ ਛੇ ਇੰਚ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ, ਮੰਡੀ, ਕਾਂਗੜਾ, ਕੁੱਲੂ ਅਤੇ ਸਿਰਮੌਰ ਦੇ ਉੱਚੇ ਇਲਾਕਿਆਂ ਵਿੱਚ ਬੀਤੀ ਰਾਤ ਸੀਜ਼ਨ ਦੀ ਪਹਿਲੀ ਬਰਫਬਾਰੀ ਹੋਈ। ਰਿੱਜ ‘ਤੇ ਬਰਫਬਾਰੀ ਦੇਖ ਕੇ

Read More
Punjab

ਪੰਜਾਬ-ਚੰਡੀਗੜ੍ਹ ‘ਚ ਅੱਜ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਚਿਤਾਵਨੀ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ਵਿੱਚ 1.6 ਡਿਗਰੀ ਅਤੇ ਚੰਡੀਗੜ੍ਹ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ। ਅੱਜ ਚੰਡੀਗੜ੍ਹ ਤੋਂ ਇਲਾਵਾ ਪੰਜਾਬ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

Read More
Punjab

ਡੱਲੇਵਾਲ ਦਾ ਮਰਨ ਵਰਤ ਜਾਰੀ! ਡਾਕਟਰਾਂ ਸਿਹਤ ਦੀ ਦਿੱਤੀ ਜਾਣਕਾਰੀ

ਬਿਉਰੋ ਰਿੁਪੋਰਟ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ ਅਤੇ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ, ਉਨ੍ਹਾਂ ਦਾ ਬਲੱਡ

Read More
Punjab

ਕਿਸਾਨਾਂ ਨੂੰ ਨਹੀਂ ਕਰਨ ਦਿੱਤਾ ਦਿੱਲੀ ਕੂਚ!

ਬਿਉਰੋ ਰਿਪੋਰਟ – ਸ਼ੰਭੂ ਅਤੇ ਖਨੌਰੀ ਬਾਰਡਰ ਤੇ ਧਰਨੇ ਤੇ ਬੈਠੇ ਕਿਸਾਨਾਂ ਵੱਲੋਂ ਅੱਜ ਫਿਰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਦਿੱਲੀ ਕੂਚ ਨਹੀਂ ਕਰਨ ਦਿੱਤਾ। ਹਰਿਆਣਾ ਪੁਲਿਸ ਅਤੇ ਵੱਖ ਵੱਖ ਤਰ੍ਹਾਂ ਦੇ ਨੀਮ ਫੌਜੀ ਬਲਾਂ ਵੱਲੋਂ ਪੈਲੇਟ ਬੰਬ, ਅੱਥਰੂ ਗੈਸ ਅਤੇ ਕੇਮਿਕਲਯੁਕਤ ਮਿਰਚਾਂ ਦੀ ਸਪਰੇਅ ਵਰਤ ਕੇ ਜ਼ਬਰ

Read More
Punjab

ਚੌੜਾ ਦਾ ਫਿਰ ਵਧਿਆ ਰਿਮਾਂਡ!

ਬਿਉਰੋ ਰਿਪੋਰਟ – ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾਂ ਦਾ ਅੰਮ੍ਰਿਤਸਰ ਅਦਾਲਤ ਨੇ ਰਿਮਾਂਡ ਵਧਾ ਦਿੱਤਾ ਹੈ। ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਹਾਲਾਂਕਿ ਪੁਲਿਸ ਨੇ ਵੱਧ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਇਕ ਵਾਰ ਫਿਰ 3 ਦਿਨ ਰਿਮਾਂਡ

Read More