SGPC ਦੇ ਪ੍ਰਧਾਨ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ !
SGPC ਦੇ ਪ੍ਰਧਾਨ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ
SGPC ਦੇ ਪ੍ਰਧਾਨ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਫੋਨ ਕਰਕੇ ਜਾਣਕਾਰੀ ਦਿੱਤੀ
ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (JATHEDAR HARPREET SINGH) ਦੇ ਅਸਤੀਫ਼ੇ ਨੇ ਸੂਬੇ ਵਿੱਚ ਪੰਥਕ ਮਚਾ ਦਿੱਤੀ ਹੈ। ਜਿਸ ਤੋਂ ਬਾਅਦ ਅਕਾਲੀ ਆਗੂਆਂ ਸਮੇਤ ਕਈ ਹੋ ਆਗੂ ਵੀ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿਤਰੇ ਸਨ। ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਰੱਜ ਕਰ
9 ਅਕਤੂਬਰ ਨੂੰ ਗੁਰਪ੍ਰੀਤ ਸਿੰਘ ਦਾ ਹੋਇਆ ਸੀ ਕਤਲ
ਅੰਮ੍ਰਿਤਸਰ : ਲੰਘੇ ਕੱਲ੍ਹ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੱਤਾ ਹੈ। ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਝੂਠਾ ਅਤੇ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜੀ ਸ਼ਰਮਨਾਕ ਝੂਠੇ ਦੋਸ਼ ਨਾਂ ਲਾਓ, ਮੈਨੂੰ ਤੁਹਾਡੇ ‘ਤੇ ਕਈ ਇਤਰਾਜ ਹਨ ਪਰ ਮੈਂ ਤੁਹਾਡੇ ਪਰਿਵਾਰ ਖਿਲਾਫ ਕੁਝ ਨਹੀਂ
ਅੰਮ੍ਰਿਤਸਰ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੇ ਪੰਥਕ ਹਲਚਲ ਮਚਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਜਥੇਦਾਰਾਂ ਦੇ ਹੱਕ ‘ਚ ਨਿਤਰਨ ਲੱਗ ਪਏ ਹਨ। ਸ੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
ਪੰਜਾਬ ਵਿੱਚ ਕਿਸਾਨਾਂ ਵੱਲੋਂ ਅੱਜ (ਵੀਰਵਾਰ) ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਜਲਦੀ ਹੀ ਕਿਸਾਨ ਟੋਲ ਪਲਾਜ਼ਾ ਨੂੰ ਮੁਕਤ ਕਰਨ ਲਈ ਪਹੁੰਚਣਗੇ। ਜਦੋਂਕਿ ਕਿਸਾਨ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਗਾਉਣਗੇ। ਇਸ ਦੌਰਾਨ ਆਪ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਨਾਇਬ ਸਿੰਘ ਸੈਣੀ ਹੁਣ 17 ਅਕਤੂਬਰ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਮੁੜ ਸਹੁੰ ਚੁੱਕਣ ਵਾਲੇ ਨਾਇਬ ਸੈਣੀ ਦੇ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ‘ਚ ਕਈ ਸੂਬਿਆਂ ਦੇ ਮੁੱਖ ਮੰਤਰੀ ਵੀ ਸ਼ਿਰਕਤ ਕਰ ਰਹੇ
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਆਈ ਖਟਾਸ ਦਰਮਿਆਨ ਜਸਟਿਨ ਟਰੂਡੋ ਦਾ ਇਕਬਾਲੀਆ ਬਿਆਨ ਸਾਹਮਣੇ ਆਇਆ ਹੈ। ਟਰੂਡੋ ਨੇ ਮੰਨਿਆ ਹੈ ਕਿ ਉਸ ਨੇ ਨਿੱਝਰ ਦੇ ਕਤਲ ਨਾਲ ਸਬੰਧਤ ਸਬੂਤ ਭਾਰਤ ਨੂੰ ਨਹੀਂ ਦਿੱਤੇ ਸਨ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਨਿੱਝਰ ਕਤਲੇਆਮ ਮਾਮਲੇ ‘ਚ ਭਾਰਤ ਨੂੰ ਸਿਰਫ ਖੁਫੀਆ ਜਾਣਕਾਰੀ ਦਿੱਤੀ ਸੀ ਨਾ ਕਿ ਕੋਈ
ਦਿੱਲੀ : ਸੁਪਰੀਮ ਕੋਰਟ ਦੇ ਜੱਜਾਂ ਦੀ ਲਾਇਬ੍ਰੇਰੀ ਵਿੱਚ ਨਿਆਂ ਦੀ ਦੇਵੀ ਦੀ ਮੂਰਤੀ ਸਥਾਪਤ ਕੀਤੀ ਗਈ ਸੀ। ਇਸ ਮੂਰਤੀ ਵਿੱਚ ਨਵੀਂ ਗੱਲ ਇਹ ਹੈ ਕਿ ਪਹਿਲਾਂ ਨਿਆਂ ਦੀ ਦੇਵੀ ਦੀ ਮੂਰਤੀ ਦੇ ਇੱਕ ਹੱਥ ਵਿੱਚ ਤੱਕੜੀ ਅਤੇ ਦੂਜੇ ਵਿੱਚ ਤਲਵਾਰ ਸੀ ਅਤੇ ਅੱਖਾਂ ‘ਤੇ ਪੱਟੀ ਬੰਨ੍ਹੀ ਹੋਈ ਸੀ, ਹੁਣ ਨਵੇਂ ਭਾਰਤ ਦੀ ਨਿਆਂ ਦੀ
ਲੁਧਿਆਣਾ ਦੇ ਜਨਕਪੁਰੀ ਇਲਾਕੇ ਵਿੱਚ ਨਸ਼ਾ ਤਸਕਰਾਂ ਤੋਂ ਲੋਕ ਪ੍ਰੇਸ਼ਾਨ ਹੋ ਗਏ ਹਨ। ਬੀਤੀ ਰਾਤ ਇਲਾਕੇ ਦੇ ਕੁਝ ਲੋਕਾਂ ਦੀ ਨਸ਼ਾ ਸਪਲਾਈ ਕਰਨ ਵਾਲਿਆਂ ਨਾਲ ਝੜਪ ਵੀ ਹੋਈ। ਨਸ਼ਾ ਤਸਕਰੀ ਦੇ ਦੋਸ਼ੀ ਲੋਕਾਂ ਨੇ ਪਾਲਤੂ ਕੁੱਤਾ ਵੀ ਰੱਖਿਆ। ਜਿਸ ਨੂੰ ਉਹ ਰਾਤ ਨੂੰ ਇਲਾਕਾ ਵਾਸੀਆਂ ਨੂੰ ਛੱਡ ਗਏ। ਕੁੱਤੇ ਨੇ ਦੋ ਨੌਜਵਾਨਾਂ ਨੂੰ ਵੱਢ ਲਿਆ।