India Sports

ਪੈਰਿਸ ਪੈਰਾਲੰਪਿਕ ’ਚ ਭਾਰਤ ਨੂੰ ਰਿਕਾਰਡ 21ਵਾਂ ਮੈਡਲ, ਸਚਿਨ ਖਿਲਾਰੀ ​​ਨੇ ਜਿੱਤਿਆ ਚਾਂਦੀ ਦਾ ਤਗਮਾ

ਬਿਉਰੋ ਰਿਪੋਰਟ: ਪੈਰਿਸ ਪੈਰਾਲੰਪਿਕ 2024 ਵਿੱਚ ਭਾਰਤੀ ਖਿਡਾਰੀਆਂ ਦਾ ਰਿਕਾਰਡ ਤੋੜ ਪ੍ਰਦਰਸ਼ਨ ਜਾਰੀ ਹੈ। ਖੇਡਾਂ ਦੇ 7ਵੇਂ ਦਿਨ ਭਾਰਤ ਨੂੰ ਇਸ ਵਾਰ ਵੀ 21ਵਾਂ ਤਮਗਾ ਮਿਲਿਆ ਹੈ। ਭਾਰਤ ਦੇ ਸਚਿਨ ਖਿਲਾਰੀ ​​ਨੇ ਪੁਰਸ਼ਾਂ ਦੇ ਸ਼ਾਟ ਪੁਟ F46 ਵਰਗ ਵਿੱਚ ਦੇਸ਼ ਲਈ ਤਮਗਾ ਜਿੱਤਿਆ ਹੈ। ਉਸ ਨੇ ਏਸ਼ੀਆਈ ਰਿਕਾਰਡ ਦੇ ਨਾਲ ਚਾਂਦੀ ਦਾ ਤਗਮਾ ਜਿੱਤਿਆ ਹੈ।

Read More
India International Punjab Video

14 ਸਤੰਬਰ ਨੂੰ ਚਲਾਨ ਮੁਆਫ਼ ਹੋਣਗੇ, ਕਰਵਾ ਲਉ ! 7 ਖਾਸ ਖਬਰਾਂ

14 ਸਤੰਬਰ ਨੂੰ ਦੇਸ਼ ਭਰ ਵਿੱਚ ਲੱਗਣੀਆਂ ਲੋਕ ਅਦਾਲਤਾਂ,20 ਹਜ਼ਾਰ ਤੱਕ ਚਾਲਾਨ ਮੁਆਫ ਕਰਨ ਦਾ ਮੌਕਾ

Read More
India International Punjab

ਕੈਨੇਡਾ ਤੇ ਆਸਟ੍ਰੇਲੀਆ ਵੱਲੋਂ ਰਸਤੇ ਬੰਦ ਨਿਊਜ਼ੀਲੈਂਡ ਤੋਂ ਚੰਗੀ ਖ਼ਬਰ ! ਵੀਜ਼ੇ ਦੇ ਲਈ ਅਰਜ਼ੀਆਂ ਮੰਗਿਆ ! 6 ਸ਼ਰਤਾਂ ਵੀ ਰੱਖੀਆਂ

ਨਿਊਜ਼ੀਲੈਂਡ ਨੇ ਕ੍ਰਿਸਮਿਸ ਦੀਆਂ ਛੁੱਟੀਆਂ ਲਈ 15 ਅਕਤੂਬਰ ਤੱਕ ਵਿਜ਼ਟਰ ਵੀਜ਼ਾ ਲਈ ਅਰਜ਼ੀਆਂ ਮੰਗਿਆ

Read More
Khetibadi Punjab

ਅੱਜ ਬੇਨਤੀਜਾ ਰਹੀ ਕਿਸਾਨਾਂ ਤੇ ਸਰਕਾਰ ਵਿਚਾਲੇ ਗੱਲਬਾਤ! ਭਲਕੇ ਕਿਸਾਨਾਂ ਤੇ ਮੁੱਖ ਮੰਤਰੀ ਦੀ ਬੈਠਕ ਤੈਅ

ਚੰਡੀਗੜ੍ਹ: ਅੱਜ ਪੰਜਾਬ ਭਵਨ ਵਿੱਚ ਵਿੱਚ ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਨਤੀਜਾ ਰਹੀ। ਹੁਣ ਭਲਕੇ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਕਿਸਾਨਾਂ ਦੀ ਬੈਠਕ ਤੈਅ ਕੀਤੀ ਗਈ ਹੈ। ਭਲਕੇ 3 ਵਜੇ ਪੰਜਾਬ ਭਵਨ ਵਿੱਚ ਇਹ ਮੀਟਿੰਗ ਕੀਤੀ ਜਾਵੇਗੀ। ਅੱਜ ਪੰਜਾਬ ਸਰਕਾਰ ਨੇ ਕਿਸਾਨ ਨੀਤੀ ਸਮੇਤ 8 ਮੁੱਦਿਆਂ ਨੂੰ ਲੈ ਕੇ

Read More
India International

ਭਲਕੇ ਔਕਲੈਂਡ ’ਚ ਅਸਥਾਈ ਤੌਰ ’ਤੇ ਖੁੱਲ੍ਹੇਗਾ ਭਾਰਤੀ ਹਾਈ ਕਮਿਸ਼ਨ ਦਾ ਦਫ਼ਤਰ, ਪੁਰਾਣਾ ਹੋਵੇਗਾ ਬੰਦ

ਔਕਲੈਂਡ: 5 ਸਤੰਬਰ ਨੂੰ ਜਿੱਥੇ ਭਾਰਤ ‘ਚ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਉੱਥੇ ਹੀ ਔਕਲੈਂਡ (Auckland) ਵਾਸੀਆਂ ਦੇ ਲਈ ਵੀ ਇਹ ਦਿਨ ਇਤਿਹਾਸਿਕ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ 5 ਸਤੰਬਰ ਨੂੰ ਮਹਾਤਮਾਂ ਗਾਂਧੀ ਸੈਂਟਰ ਵਿਖੇ ਭਾਰਤੀ ਹਾਈ ਕਮਿਸ਼ਨ ਦਾ ਦੂਜਾ ਦਫ਼ਤਰ ਖੁੱਲ੍ਹਣ ਜਾ ਰਿਹਾ ਹੈ। ਹਾਲਾਂਕਿ ਇਹ ਦਫ਼ਤਰ ਅਸਥਾਈ ਤੌਰ ਉਤੇ ਸ਼ੁਰੂ ਕੀਤਾ

Read More
Punjab Religion

ਖ਼ਾਲਸਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ’ਚ ਵਾਪਸ ਰਵਾਨਾ ਹੋਈ ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ!

ਅੰਮ੍ਰਿਤਸਰ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ

Read More
Punjab Religion

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌ! ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ

Read More