India Khetibadi

ਮੋਦੀ ਕੈਬਨਿਟ ਦਾ ਕਿਸਾਨਾਂ ਦੇ ਹੱਕ ਚ ਫ਼ੈਸਲਾ, ਕਣਕ ਦੀ MSP ਚ 150 ਰੁਪਏ ਵਾਧਾ

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੀ ਅੱਜ ਅਹਿਮ ਮੀਟਿੰਗ ਹੋਈ, ਜਿਸ ਵਿਚ ਕਿਸਾਨਾਂ ਸਮੇਤ ਹੋਰਨਾਂ ਵਰਗਾਂ ਦੇ ਲਈ ਵੱਡੇ ਫ਼ੈਸਲੇ ਲਏ ਗਏ ਹਨ। ਜਾਣਕਾਰੀ ਮੁਤਾਬਿਕ, ਕੈਬਨਿਟ ਦੇ ਵਲੋਂ ਕਣਕ ਦੀ ਐਮਐਸਪੀ ਵਿੱਚ 150 ਰੁਪਏ ਵਾਧਾ ਕਰ ਦਿੱਤਾ ਗਿਆ ਹੈ। . ਕੇਂਦਰੀ ਕੈਬਨਿਟ ਨੇ ਹਾੜੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧੇ ਨੂੰ

Read More
India

ਸਲਮਾਨ-ਲਾਰੈਂਸ ‘ਚ ਸੁਲ੍ਹਾ ਕਰਵਾਉਣ ਦੀ ਕੋਸ਼ਿਸ਼! ਪਾਕਿਸਤਾਨ ਤੱਕ ਜੁੜੀਆਂ ਤਾਰਾਂ

ਬਿਉਰੋ ਰਿਪੋਰਟ – ਮਹਾਰਾਸ਼ਟਰ (Maharasthra) ਵਿਚ ਐਨਸੀਪੀ (NCP) ਦੇ ਆਗੂ ਬਾਬਾ ਸਿੱਦੀਕੀ (Baba Siddiqui) ਦੇ ਕਤਲ ਤੋਂ ਬਾਅਦ ਲਾਰੈਂਸ ਬਿਸਨੋਈ (Lawrence Bisnoi) ਨੇ ਇਸ ਦੀ ਜ਼ਿੰਮੇਵਾਰੀ ਲਈ ਹੈ ਅਤੇ ਹੁਣ ਲਾਰੈਂਸ ਬਿਸਨੋਈ ਨੇ ਸਲਮਾਨ ਖਾਨ (Salman Khan) ਨੂੰ ਮਾਰਨ ਦੀ ਵੀ ਧਮਕੀ ਦਿੱਤੀ ਹੈ। ਇਸ ਮਾਮਲੇ ਵਿਚ ਹੁਣ ਪਾਕਿਸਤਾਨ ਦੇ ਡੌਨ ਦੀ ਐਂਟਰੀ ਹੋ ਗਈ

Read More
Punjab

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਰਹੇਗੀ!

ਬਿਉਰੋ ਰਿਪੋਰਟ – ਪੰਜਾਬ ‘ਚ ਕੱਲ੍ਹ ਮਹਾਰਿਸ਼ੀ ਵਾਲਮੀਕਿ ਜੈਅੰਤੀ (Maharishi Valmiki Jayanti) ਕਰਕੇ ਸਰਕਾਰੀ ਛੁੱਟੀ (Holiday) ਰਹੇਗੀ। ਇਸ ਕਰਕੇ ਕੱਲ੍ਹ ਸਾਰੇ ਪੰਜਾਬ ਵਿਚ ਸਕੂਲ-ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਅਕਤੂਬਰ ਮਹੀਨੇ ਵਿਚ ਕਈ ਛੁੱਟੀਆਂ ਸਨ। ਅਕਤੂਬਰ ਮਹੀਨੇ ਦੇ ਅੰਤ ਵਿਚ

Read More
Punjab

ਪਰਾਲੀ ਸਾੜਨ ਦੇ ਮਾਮਲੇ ਆਉਣੇ ਲਗਾਤਾਰ ਜਾਰੀ! ਇਸ ਜ਼ਿਲ੍ਹੇ ਤੋਂ ਸਭ ਤੋਂ ਵੱਧ ਆ ਰਹੇ ਮਾਮਲੇ!

ਬਿਉਰੋ ਰਿਪੋਰਟ – ਪੰਜਾਬ ਵਿਚ ਪਰਾਲੀ ਸਾੜਨ (Stubble Burning) ਲਗਾਤਾਰ ਜਾਰੀ ਹੈ। ਪਰਾਲੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੋਮਵਾਰ ਨੂੰ ਪੰਜਾਬ ਵਿਚ ਅੱਗ ਲੱਗਣ ਦੀਆਂ 68 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 10 ਅਕਤੂਬਰ ਨੂੰ 123, 11 ਅਕਤੂਬਰ ਨੂੰ 143, 12 ਅਕਤੂਬਰ ਨੂੰ 177 ਅਤੇ

Read More
Punjab

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ 21 ਸਾਲਾ ਧੀ ਬਣੀ ‘ਸਰਪੰਚ’ !

ਭਿਵਾਨੀਗੜ੍ਹ ਦੇ ਪਿੰਡ ਹਰਕ੍ਰਿਸ਼ਨਪੁਰ ਦੀ ਨਵਨੀਤ ਕੌਰ ਬਣੀ ਸਰਪੰਚ

Read More
Manoranjan Punjab Religion

ਨੇਹਾ ਕੱਕੜ ਤੇ ਉਸ ਦੇ ਪਤੀ ਨੂੰ ਨਿਹੰਗ ਸਿੰਘਾਂ ਦੀ ਧਮਕੀ! ‘ਲੋਕਾਂ ਸਾਹਮਣੇ ਪਤੀ ਨਾਲ ਅਸ਼ਲੀਲ ਹਰਕਤਾਂ ਕਰ ਰਹੀ!’

ਬਿਉਰੋ ਰਿਪੋਰਟ: ਬਾਲੀਵੁੱਡ ਗਾਇਕਾ ਨੇਹਾ ਕੱਕੜ ਅਤੇ ਉਨ੍ਹਾਂ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਵੀਡੀਓ ਜਾਰੀ ਕਰਕੇ ਦੋਵਾਂ ਨੂੰ ਚੇਤਾਵਨੀ ਦਿੱਤੀ ਹੈ। ਨਿਹੰਗ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਨੇਹਾ ਕੱਕੜ ਨੂੰ ਆਪਣੇ ਪਤੀ ਨੂੰ ਪਰਦੇ ਪਿੱਛੇ ਰੱਖਣਾ ਚਾਹੀਦਾ

Read More
India

ਨਾਇਬ ਸੈਣੀ ਹੋਣਗੇ ਹਰਿਆਣਾ ‘CM’, ਕੱਲ੍ਹ ਚੁੱਕਣਗੇ ਸਹੁੰ

ਹਰਿਆਣਾ ਦੇ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋ ਗਿਆ ਹੈ। ਨਾਇਬ ਸੈਣੀ ਨੂੰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਹ ਐਲਾਨ ਪੰਚਕੂਲਾ ਦੇ ਸੈਕਟਰ 5 ਸਥਿਤ ਭਾਜਪਾ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੀਤਾ ਗਿਆ। ਹਰਿਆਣਾ ‘ਚ ਭਾਜਪਾ ਆਪਣੇ ਦਮ ‘ਤੇ ਸਰਕਾਰ ਬਣਾਉਣ ਜਾ ਰਹੀ ਹੈ। ਤੀਜੀ ਵਾਰ ਸੂਬੇ

Read More