ਕੇਜਰੀਵਾਲ ਨੂੰ ਮਿਲੇਗੀ ਰਾਹਤ ! 5 ਵਜੇ ਤੱਕ ਦੀਆਂ 13 ਖਾਸ ਖ਼ਬਰਾਂ
ਕੇਜਰੀਵਾਲ ਨੂੰ ਵੀਡੀਓ ਕਾਂਫਰੈਂਸ ਦੇ ਜ਼ਰੀਏ ਡਾਕਟਰ ਦੇਣ ਤੇ ਫੈਸਲਾ ਅਦਾਲਤ ਸੋਮਵਾਰ ਨੂੰ ਕਰੇਗੀ
ਕੇਜਰੀਵਾਲ ਨੂੰ ਵੀਡੀਓ ਕਾਂਫਰੈਂਸ ਦੇ ਜ਼ਰੀਏ ਡਾਕਟਰ ਦੇਣ ਤੇ ਫੈਸਲਾ ਅਦਾਲਤ ਸੋਮਵਾਰ ਨੂੰ ਕਰੇਗੀ
ਬਿਉਰੋ ਰਿਪੋਰਟ – ਮੁਕੇਰੀਆਂ ਵਿੱਚ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਨੂੰ ਲੈ ਕੇ SGPC ਨੇ ਸਖ਼ਤ ਸਟੈਂਡ ਲੈ ਲਿਆ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਆਪ ਉਸ ਗੁਰੂ ਘਰ ਪਹੁੰਚੇ ਜਿੱਥੇ ਬੇਅਦਬੀ ਹੋਈ ਸੀ। ਉਨ੍ਹਾਂ ਪੁਲਿਸ ਤੇ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਫੜਨ ਲਈ 2 ਦਿਨਾਂ ਦਾ ਅਲਟੀਮੇਟਮ ਦਿੱਤਾ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਬੱਦਲ ਗਰਜਣ ਦੇ ਨਾਲ ਕਈ ਥਾਵਾਂ ‘ਤੇ ਮੀਂਹ ਅਤੇ ਗੜੇਮਾਰੀ ਪਈ ਹੈ। ਅੰਮ੍ਰਿਤਸਰ ਤੇ ਜਲੰਧਰ ਵਿੱਚ ਮੀਂਹ ਤੇ ਫਿਰੋਜ਼ਪੁਰ ਤੋਂ ਗੜੇਮਾਰੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਦਾ ਕਿਸਾਨਾਂ ਦੀਆਂ ਫਸਲਾਂ ’ਤੇ ਮਾੜਾ ਅਸਰ ਵੇਖਣ ਨੂੰ ਮਿਲ ਸਕਦਾ ਹੈ। ਇਸ ਦੌਰਾਨ 30
ਮਜੀਠਾ : ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਹੈ। ਮਜੀਠਾ ਹਲਕੇ ਦੇ ਵਿੱਚ BJP ਉਮੀਦਵਾਰ ਤਰਨ ਜੀਤ ਸੰਧੂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਜਿਸ ਕਰਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ। ਇਸ ਮੌਕੇ ਉੱਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਲਗਾਈ ਗਈ।
ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੇਸ਼ ਵਿੱਚ ਜਿੱਥੇ ਵੀ ਭਾਜਪਾ ਦੇ ਉਮੀਦਵਾਰ ਹਨ ਉਨ੍ਹਾਂ ਦੀ ਮਦਦ ਕਰੇਗੀ ਇਹ ਗੱਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਹੀ ਹੈ। ਇਸਦੇ ਜਵਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਕਾਲਕਾ ਜੀ ਸ਼੍ਰੀ ਅਕਾਲ
ਭਾਰਤ ਵਿੱਚ ਲੋਕ ਸਭਾ ਚੋਣਾਂ ਦਾ ਪਹਿਲਾ ਗੇੜ ਸ਼ੁਰੂ ਹੋ ਗਿਆ ਹੈ ਤੇ ਕੁੱਲ 7 ਗੇੜਾਂ ਵਿੱਚ ਸਾਰੀਆਂ ਵੋਟਾਂ ਪੈਣਗੀਆਂ। ਇਸ ਨੂੰ ਵੇਖਦਿਆਂ ਕੈਨੇਡਾ ਨੇ ਆਪਣੇ ਨਾਗਰਿਕਾਂ ਲਈ ਖ਼ਾਸ ਐਡਵਾਈਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਆਪਣੇ ਨਾਗਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਮਈ ਤੋਂ ਜੂਨ ਮਹੀਨੇ ਅੰਦਰ ਭਾਰਤ ਦੀ ਯਾਤਰਾ ਨਾ ਕਰਨ ਅਤੇ ਜਿਹੜੇ