ਉਮਰ ਅਬਦੁੱਲਾ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ
Jammu Kashmir : ਧਾਰਾ 370 ਹਟਾਏ ਜਾਣ ਤੋਂ ਬਾਅਦ ਪਹਿਲੀ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਨੈਸ਼ਨਲ ਕਾਨਫਰੰਸ ਨੇ ਵੱਡੀ ਜਿੱਤ ਦਰਜ ਕੀਤੀ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਨੂੰ ਬੁੱਧਵਾਰ ਨੂੰ ਆਪਣਾ ਪਹਿਲਾ ਮੁੱਖ ਮੰਤਰੀ ਮਿਲੇਗਾ। ਉਮਰ ਅਬਦੁੱਲਾ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਉਮਰ ਅਬਦੁੱਲਾ ਅੱਜ ਸਵੇਰੇ 11:30 ਵਜੇ ਦੂਜੀ ਵਾਰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ
