ਅੰਮ੍ਰਿਤਸਰ ਪਹੁੰਚੇ ਰਾਹੁਲ ਗਾਂਧੀ! ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਕਾਂਗਰਸ ਆਗੂ ਰਾਹੁਲ ਗਾਂਧੀ ਕੁਝ ਸਮਾਂ ਪਹਿਲਾਂ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਦਾ ਸੁਆਗਤ ਕਰਨ ਲਈ ਸਮੁੱਚੀ ਪੰਜਾਬ ਲੀਡਰਸ਼ਿਪ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੀ। ਰਾਹੁਲ ਗਾਂਧੀ ਇੱਥੋਂ ਹੋਟਲ ਪਹੁੰਚ ਗਏ ਹਨ। ਇੱਥੋਂ ਉਹ ਕੁਝ ਸਮੇਂ ਬਾਅਦ ਸ੍ਰੀ ਦਰਬਾਰ ਸਾਹਿਬ ਜਾਣਗੇ। ਇੱਥੇ ਮੱਥਾ ਟੇਕਣ ਉਪਰੰਤ ਫਿਰ ਵਾਪਸ ਪਰਤਣਗੇ। ਰਾਹੁਲ ਗਾਂਧੀ ਰਾਂਚੀ ਤੋਂ ਅੰਮ੍ਰਿਤਸਰ ਪਹੁੰਚੇ ਹਨ। ਅੰਮ੍ਰਿਤਸਰ
VIDEO – ਅੱਜ ਦੀਆਂ 5 ਵੱਡੀਆਂ ਖ਼ਬਰਾਂ | 18 Nov 2024 | THE KHALAS TV
- by Preet Kaur
- November 18, 2024
- 0 Comments
ਹਸਪਤਾਲ ਮਾਂ ਦਾ ਪਤਾ ਲੈਣ ਜਾ ਪਰਿਵਾਰ ਨਾਲ ਦਰਦਨਾਕ ਹਾਦਸਾ! ਔਰਤ ਸਮੇਤ 3 ਦੀ ਮੌਤ, 4 ਜ਼ਖ਼ਮੀ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਜਲੰਧਰ ਵਿੱਚ ਹੋਟਲ ਰਣਵੀਰ ਕਲਾਸਿਕ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ 3 ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਪੁਲਿਸ ਪਾਰਟੀ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ
ਲਾਰੈਂਸ ਦਾ ਭਰਾ ਅਮਰੀਕਾ ’ਚ ਗ੍ਰਿਫ਼ਤਾਰ! ਸਲਮਾਨ ਦੇ ਘਰ ਗੋਲ਼ੀਬਾਰੀ ਦਾ ਮਾਸਟਰਮਾਈਂਡ, ਮੂਸੇਵਾਲਾ ਦੇ ਕਤਲ ’ਚ ਵੀ ਨਾਮਜ਼ਦ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ਦੀ ਖ਼ਬਰ ਆਈ ਹੈ। ਜਾਣਕਾਰੀ ਮੁਤਾਬਕ ਉਸ ਨੂੰ ਕੈਲੀਫੋਰਨੀਆ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਅਨਮੋਲ ’ਤੇ ਸਲਮਾਨ ਖ਼ਾਨ ਦੇ ਘਰ ਗੋਲ਼ੀਬਾਰੀ ਕਰਨ ਦਾ ਇਲਜ਼ਾਮ ਹੈ। ਫਿਲਹਾਲ ਦਿੱਲੀ ਅਤੇ ਮੁੰਬਈ ਪੁਲਿਸ ਨੇ ਅਜੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਖੁਫ਼ੀਆ ਏਜੰਸੀ
1,069 ਰੁਪਏ ਮਹਿੰਗਾ ਹੋਇਆ ਸੋਨਾ! ਚਾਂਦੀ 2,186 ਰੁਪਏ ਮਹਿੰਗੀ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਅੱਜ 18 ਨਵੰਬਰ ਦਿਨ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਦੇਖਿਆ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 1,069 ਰੁਪਏ ਵਧ ਕੇ 74,808 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 73,739 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਦੇ
ਦਿੱਲੀ ’ਚ ‘ਆਪ’ ਨੂੰ ਝਟਕਾ! ਕੈਲਾਸ਼ ਗਹਿਲੋਤ ਭਾਜਪਾ ‘ਚ ਸ਼ਾਮਲ! ਕੱਲ੍ਹ ਆਤਿਸ਼ੀ ਕੈਬਨਿਟ ਅਤੇ ਪਾਰਟੀ ਤੋਂ ਦਿੱਤਾ ਸੀ ਅਸਤੀਫ਼ਾ
- by Preet Kaur
- November 18, 2024
- 0 Comments
ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ 24 ਘੰਟੇ ਬਾਅਦ ਅੱਜ ਸੋਮਵਾਰ ਨੂੰ ਕੈਲਾਸ਼ ਗਹਿਲੋਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਦੌਰਾਨ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ।
