International

ਦੁਬਈ ‘ਚ ਪਾਣੀ ਹੀ ਪਾਣੀ, ਆਇਆ ਹੜ੍ਹ

ਮੱਧ ਪੂਰਬ ਦੇ ਦੇਸ਼ ਰੇਗਿਸਤਾਨਾਂ ਨਾਲ ਭਰੇ ਹੋਏ ਹਨ ਅਤੇ ਇੱਥੇਂ ਦੇ ਲੋਕ ਅਕਸਰ ਗਰਮੀ ਤੋਂ ਪ੍ਰੇਸ਼ਾਨ ਰਹਿੰਦੇ ਹਨ। ਪਰ ਹੁਣ ਮਾਹੌਲ ਕੁੱਝ ਵੱਖਰਾ ਹੀ ਦਿੱਖ ਰਿਹੈ ਹੈ। ਕਿਉਂਕਿ ਦੁਬਈ ਹੁਣ ਹੜ੍ਹ ਦੀ ਲਪੇਟ ਵਿੱਚ ਹੈ। ਜਿੱਥੇ ਸੜਕਾਂ, ਸਕੂਲ-ਕਾਲਜ, ਸ਼ਾਪਿੰਗ ਮਾਲ, ਪਾਰਕਿੰਗ, ਲਗਭਗ ਸਾਰੀਆਂ ਥਾਵਾਂ ਪਾਣੀ ਨਾਲ ਭਰੀਆਂ ਹੋਈਆਂ ਹਨ। ਦੁਬਈ ਦਾ ਹਵਾਈ ਅੱਡਾ ਵੀ

Read More
Punjab

100 ਫੁੱਟ ਹੇਠਾਂ ਡਿੱਗੇ ਨੌਜਵਾਨ ਦੀ ਮੌਤ! ਰੀਲ ਤੇ ਰੀਅਲ ‘ਚ ਫਰਕ ਨਹੀਂ ਸਮਝਿਆ! ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ

ਬਿਉਰੋ ਰਿਪੋਰਟ – ਇੱਕ ਹੋਰ ਨੌਜਵਾਨ ਰੀਲ ਅਤੇ ਰੀਅਲ ਜ਼ਿੰਦਗੀ ਦਾ ਫਰਕ ਨਹੀਂ ਸਮਝ ਸਕਿਆ ਅਤੇ ਜ਼ਿੰਦਗੀ ਤੋਂ ਹੱਥ ਧੋਹ ਬੈਠਾ। ਇਸ ਘਟਨਾ ਵਿੱਚ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਅਬੋਹਰ ਦੇ ਥਾਣਾ ਬਾਹਾਵਵਾਲਾ ਅਧੀਨ ਪੈਂਦੇ ਪਿੰਡ ਸ਼ੇਰੇਵਾਲਾ ਵਿੱਚ ਸੈਲਫੀ ਲੈਣ ਦੇ ਚੱਕਰ ਵਿੱਚ 16 ਸਾਲਾ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਨੌਜਵਾਨ

Read More
India

ਸਾਵਧਾਨ ! Nestle ਦੇ ਭਾਰਤੀ ਉਤਪਾਦਾਂ ਬਾਰੇ ਵੱਡਾ ਖ਼ੁਲਾਸਾ, ਹੈਰਾਨ ਕਰਨ ਵਾਲੀ ਰਿਪੋਰਟ ਆਈ ਸਾਹਮਣੇ

ਮਸ਼ਹੂਰ ਕੰਪਨੀ ਨੈਸਲੇ (Nestle) ਬਾਰੇ ਇੱਕ ਰਿਪੋਰਟ ਵਿੱਚ ਅਹਿਮ ਖ਼ੁਲਾਸੇ ਕੀਤੇ ਗਏ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ Nestle ਦੁੱਧ ਤੇ ਬੱਚਿਆਂ ਦੇ ਉਤਪਾਦਾਂ ਵਿੱਚ ਚੀਨੀ ਤੇ ਸ਼ਹਿਦ ਵਰਗੀਆਂ ਚੀਜ਼ਾਂ ਮਿਲਾ ਰਿਹਾ ਹੈ, ਜੋ ਕਿ ਅੰਤਰਰਾਸ਼ਟਰੀ ਨਿਯਮਾਂ ਦੇ ਬਿਲਕੁੱਲ ਉਲ਼ਟ ਹੈ। ਨੈਸਲੇ ਵੱਲੋਂ ਗਰੀਬ ਦੇਸ਼ਾਂ ਵਿੱਚ ਵੇਚੇ ਜਾਂਦੇ ਦੁੱਧ ਵਿੱਚ ਜ਼ਿਆਦਾ ਮਾਤਰਾ ਵਿੱਚ ਚੀਨੀ

Read More
India International

ਵਾਤਾਵਰਨ ਤਬਦੀਲੀ ਤੋਂ ਅੱਤਵਾਦੀ ਪ੍ਰੇਸ਼ਾਨ, ਲੁਕਣ ‘ਚ ਹੋ ਰਹੀ ਪ੍ਰੇਸ਼ਾਨੀ

ਪੂਰੀ ਦੁਨੀਆਂ ਵਿੱਚ ਵਾਤਾਵਰਨ ਤਬਦੀਲੀ ਹੋ ਰਹੀ ਹੈ, ਜਿਸ ਬਾਰੇ ਵਿਗਿਆਨੀ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਨ। ਇਸ ਨੂੰ ਲੈ ਕੇ ਕਈ ਖੋਜਾਂ ਵੀ ਸਾਹਮਣੇ ਆ ਚੁੱਕੀਆਂ ਹਨ। ਐਡੀਲੇਡ ਅਤੇ ਰਟਗਰਸ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਇੱਕ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਕਿ ਵਾਤਾਵਰਨ ਤਬਦੀਲੀ ਭਾਰਤ ਵਿੱਚ ਅੱਤਵਾਦੀ ਟਿਕਾਣੀਆਂ ‘ਤੇ ਵੀ ਅਸਰ ਪਾ ਰਹੀ ਹੈ। ਖੋਜ

Read More
Lok Sabha Election 2024 Punjab

BJP ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਵਾਲੇ ਦਰਜਨਾਂ ਕਿਸਾਨ ਆਗੂ ਗ੍ਰਿਫ਼ਤਾਰ

ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਪੰਜਾਬ ਵਿੱਚ ਬੀਜੇਪੀ ਆਗੂਆਂ ਦਾ ਵਿਰੋਧ ਕਰਨ ਵਾਲਿਆਂ ਦੀਆਂ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ। ਲੋਕ ਸਭਾ ਹਲਕਾ ਫਰੀਦਕੋਟ ਤੋਂ ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਅੱਜ ਬਾਘਾਪੁਰਾਣਾ ਵਿਖੇ ਚੋਣ ਪ੍ਰਚਾਰ ਕਰਨ ਗਏ ਸਨ। ਇਸ ’ਤੇ ਕਿਰਤੀ ਕਿਸਾਨ ਯੂਨੀਅਨ ਨੇ ਚੌਂਕ ਵਿੱਚ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਯੂਨੀਅਨ ਦੇ

Read More
Punjab

ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਲੱਗੀ ਅੱਗ, ਨੌਜਵਾਨ ਦੀ ਮੌਤ

ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਕਸਾਬਾਦ ਦੇ ਨੌਜਵਾਨ ਦੀ ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਅੱਗ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਿੰਡ ਕਸਾਬਾਦ ਵਿੱਚ ਰਹਿਣ ਵਾਲੇ ਰਾਹੁਲ ਦੇ ਘਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ’ਚ

Read More
India

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖਿਲਾਫ ED ਦੀ ਕਾਰਵਾਈ, ਜਾਇਦਾਦ ਜ਼ਬਤ

ਈ.ਡੀ. ਵੱਲੋਂ ਸਿਆਸੀ ਆਗੂਆਂ ਸਮੇਤ ਵੱਖ-ਵੱਖ ਲੋਕਾਂ ਤੇ ਛਾਪੇਮਾਰੀ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਹੁਣ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ‘ਤੇ ਈ.ਡੀ. ਨੇ ਕਾਰਵਾਈ ਕੀਤੀ ਹੈ। ਈਡੀ ਨੇ ਬਿਟਕੁਆਇਨ ਪੋਂਜੀ ਘੁਟਾਲੇ ਵਿੱਚ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।

Read More
Punjab

ਸਕੂਲ ਜਾ ਰਹੇ ਲੜਕੇ ਦੀ ਸੜਕ ਹਾਦਸੇ ‘ਚ ਮੌਤ, ਮਾਪਿਆਂ ਦਾ ਇਕੱਲਾ ਸੀ ਸਹਾਰਾ

ਤਰਨ ਤਾਰਨ ਤੋਂ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਸੜਕ ਹਾਦਸੇ ਵਿੱਚ 17 ਸਾਲਾ ਲੜਕੇ ਦੀ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਛਾਣ ਜਗਮੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਪਿੰਡ ਐਮਾ ਕਲਾਂ ਵਜੋਂ ਹੋਈ ਹੈ। ਜਗਮੀਤ ਸਿੰਘ 11ਵੀਂ ਜਮਾਤ ਦਾ ਵਿਦਿਆਰਥੀ ਸੀ, ਜੋ ਸਵੇਰੇ ਸਕੂਲ ਜਾਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ। ਰਿਸ਼ਤੇਦਾਰਾਂ ਦੇ ਦੱਸਣ

Read More
India International Punjab Video

2 PM 08 BIG NEWS | 2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 18 April |

2 PM 08 BIG NEWS | 2 ਵਜੇ ਤੱਕ ਦੀਆਂ 08 ਖਾਸ ਖ਼ਬਰਾਂ | 18 April |

Read More