ਪੰਧੇਰ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
- by Gurpreet Singh
- November 27, 2024
- 0 Comments
ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਇਕੱਠ ਹੋਰ ਵੀ ਵਿਸ਼ਾਲ ਹੋਣਾ ਸ਼ੁਰੂ ਹੋ ਗਿਆ ਹੈ। ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਖਨੌਰੀ ਬਾਰਡਰ ਉੱਪਰ ਮਰਨ ਵਰਤ ਦਾ ਅੱਜ ਦੂਜਾ ਦਿਨ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਸਾਸ਼ਨ
ਸੰਸਦ ’ਚ ਉਠੇਗਾ ਬੇਅਦਬੀ ਦਾ ਮੁੱਦਾ, ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਲੋਕ ਸਭਾ ‘ਚ ਦਿੱਤਾ ਮੁਲਤਵੀ ਨੋਟਿਸ
- by Gurpreet Singh
- November 27, 2024
- 0 Comments
ਦਿੱਲੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਮੁੱਦਾ ਹੁਣ ਸੰਸਦ ਵਿੱਚ ਚੁੱਕਿਆ ਜਾਵੇਗਾ। ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਮੁਲਤਵੀ ਨੋਟਿਸ ਦਿੱਤਾ ਅਤੇ ਬੇਅਦਬੀ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ। ਕੰਗ ਨੇ ਪੰਜਾਬ ਵਿਧਾਨ ਸਭਾ ’ਚ ਪਾਸ ਕੀਤੇ ਸੋਧ ਬਿੱਲ ਦਾ ਵੀ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਉਮਰ ਕੈਦ ਦੀ
ਚੰਡੀਗੜ੍ਹ ਪੁਲੀਸ ਵਿੱਚ ਰਾਤੋ-ਰਾਤ ਫੇਰਬਦਲ: 2 ਡੀਐਸਪੀ ਸਮੇਤ 15 ਇੰਸਪੈਕਟਰਾਂ ਦੇ ਤਬਾਦਲੇ
- by Gurpreet Singh
- November 27, 2024
- 0 Comments
ਚੰਡੀਗੜ੍ਹ ਪੁਲਿਸ ਵਿੱਚ ਵੱਡੇ ਪੱਧਰ ’ਤੇ ਫੇਰਬਦਲ ਕਰਦਿਆਂ ਕਈ ਅਧਿਕਾਰੀਆਂ ਨੂੰ ਅਸਥਾਈ ਤੌਰ ’ਤੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸੋਮਵਾਰ ਰਾਤ ਨੂੰ ਸ਼ਹਿਰ ਦੇ ਦੋ ਡੀਐਸਪੀ ਅਤੇ 15 ਇੰਸਪੈਕਟਰਾਂ ਦੇ ਤਬਾਦਲੇ ਕਰ ਦਿੱਤੇ ਗਏ। ਇਹ ਹੁਕਮ ਐਸ.ਪੀ.ਕੇਤਨ ਬਾਂਸਲ ਵੱਲੋਂ ਜਾਰੀ ਕੀਤੇ ਗਏ ਹਨ। ਇੰਸਪੈਕਟਰ ਮਨਿੰਦਰ ਸਿੰਘ ਨੂੰ ਹਾਈ ਕੋਰਟ ਤੋਂ ਆਪਰੇਸ਼ਨ ਸੈੱਲ ਦਾ ਇੰਚਾਰਜ ਨਿਯੁਕਤ
ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਭਿਆਨਕ ਹਾਦਸਾ, ਮੈਡੀਕਲ ਯੂਨੀਵਰਸਿਟੀ ਦੇ 5 ਡਾਕਟਰਾਂ ਦੀ ਮੌਤ
- by Gurpreet Singh
- November 27, 2024
- 0 Comments
ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਮੰਗਲਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਆਗਰਾ-ਲਖਨਊ ਐਕਸਪ੍ਰੈੱਸ ਵੇਅ ‘ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਦੂਜੇ ਪਾਸੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਸਾਰੇ ਮ੍ਰਿਤਕ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਸਕੂਲ ਤੋਂ ਵਾਪਸ ਆਉਂਦੇ ਹੀ ਲਿਆ ਫਾਹਾ
- by Gurpreet Singh
- November 27, 2024
- 0 Comments
ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ ‘ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ ‘ਚ ਲਟਕਦੀ ਮਿਲੀ। ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ
