Punjab

ਜ਼ਿਮਨੀ ਚੋਣਾਂ ‘ਚ ਜਿੱਤ ‘ਤੇ ‘ਆਪ’ ਦੀ ਧੰਨਵਾਦ ਯਾਤਰਾ ਅੱਜ: ਪਟਿਆਲਾ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਤੱਕ ਜਾਵੇਗੀ

ਪੰਜਾਬ ਆਮ ਆਦਮੀ ਪਾਰਟੀ (ਆਪ) ਅੱਜ (26 ਨਵੰਬਰ) ਨੂੰ ਜ਼ਿਮਨੀ ਚੋਣਾਂ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਧੰਨਵਾਦ ਯਾਤਰਾ ਕੱਢੇਗੀ। ਇਹ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਪਹੁੰਚੇਗੀ। ਰਾਜ ਦੇ ਕਈ ਵਿਧਾਨ ਸਭਾ ਹਲਕਿਆਂ ਵਿੱਚ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਪਾਰਟੀ ਨੇ ਇਹ ਚੋਣ

Read More
Punjab

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਬਦਮਾਸ਼ ਜ਼ਖ਼ਮੀ

ਤਰਨਤਾਰਨ : ਦੇਰ ਰਾਤ ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ ਹੋਈ। ਦੋਵਾਂ ਪਾਸਿਆਂ ਵੱਲੋਂ ਫਾਇਰਿੰਗ ਕੀਤੀ ਗਈ। ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਬਦਮਾਸ਼ ਕਤਲ ਸਮੇਤ ਅੱਧਾ ਦਰਜਨ ਦੇ ਕਰੀਬ ਕੇਸਾਂ ਵਿੱਚ ਲੋੜੀਂਦਾ

Read More
India

ਮੱਧ ਪ੍ਰਦੇਸ਼ ਦੇ ਮੋਰੇਨਾ ‘ਚ ਧਮਾਕਾ, ਦੋ ਔਰਤਾਂ ਦੀ ਮੌਤ, ਕਈ ਘਰ ਢਹਿ ਗਏ

ਮੱਧ ਪ੍ਰਦੇਸ਼ ਦੇ ਮੋਰੈਨਾ ਜ਼ਿਲ੍ਹੇ ਵਿੱਚ 25-26 ਨਵੰਬਰ ਦੀ ਦਰਮਿਆਨੀ ਰਾਤ ਨੂੰ ਇੱਕ ਘਰ ਵਿੱਚ ਧਮਾਕਾ ਹੋਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ। ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਬੀਤੀ ਰਾਤ ਸ਼ਹਿਰ ਦੇ ਤੁੰਚ ਰੋਡ ਇਲਾਕੇ ‘ਚ ਸਥਿਤ ਰਾਠੌਰ ਕਾਲੋਨੀ ‘ਚ ਮੁਨਸ਼ੀ ਰਾਠੌਰ ਦੇ ਘਰ ‘ਚ ਧਮਾਕਾ ਹੋਇਆ।

Read More
India

2 ਦਿਨਾਂ ਬਾਅਦ, ਦਿੱਲੀ ਵਿੱਚ AQI ਫਿਰ 400 ਤੋਂ ਪਾਰ

ਦਿੱਲੀ ਵਿੱਚ ਹਵਾ ਪ੍ਰਦੂਸ਼ਣ 2 ਦਿਨਾਂ ਬਾਅਦ ਫਿਰ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਮੰਗਲਵਾਰ ਸਵੇਰੇ ਦਿੱਲੀ ਦੇ 18 ਖੇਤਰਾਂ ਵਿੱਚ AQI 400 ਤੋਂ ਉੱਪਰ ਦਰਜ ਕੀਤਾ ਗਿਆ। ਆਨੰਦ ਵਿਹਾਰ ਦੀ ਹਵਾ ਸਭ ਤੋਂ ਜ਼ਹਿਰੀਲੀ ਹੈ। ਇੱਥੇ AQI 436 ਦਰਜ ਕੀਤਾ ਗਿਆ ਸੀ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ 18 ਨਵੰਬਰ ਤੋਂ 12ਵੀਂ ਤੱਕ ਸਕੂਲਾਂ

Read More
India

ਉਦੈਪੁਰ ਵਿੱਚ ਮਹਾਰਾਣਾ ਪ੍ਰਤਾਪ ਦੇ ਵੰਸ਼ਜਾਂ ‘ਚ ਵਿਵਾਦ, ਰਸਮ ਅਦਾ ਕਰਨ ਤੋਂ ਰੋਕੇ ਜਾਣ ‘ਤੇ ਪਥਰਾਅ, ਪੁਲਿਸ ਬਲ ਤਾਇਨਾਤ

ਮੇਵਾੜ ਦੇ ਸ਼ਾਹੀ ਪਰਿਵਾਰ ਦੇ ਮੈਂਬਰ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਮੇਵਾੜ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਵੱਡੇ ਪੁੱਤਰ ਵਿਸ਼ਵਰਾਜ ਸਿੰਘ ਮੇਵਾੜ ਦਾ ਤਾਜਪੋਸ਼ੀ ਸਮਾਰੋਹ ਸੋਮਵਾਰ ਨੂੰ ਚਿਤੌੜ ਦੇ ਕਿਲੇ ‘ਚ ਪਰੰਪਰਾ ਅਨੁਸਾਰ ਹੋਇਆ। ਵਿਸ਼ਵਰਾਜ ਸਿੰਘ, ਜੋ ਮੇਵਾੜ ਦੇ 77ਵੇਂ ਦੀਵਾਨ ਵਜੋਂ ਗੱਦੀ ‘ਤੇ ਚੜ੍ਹਿਆ ਸੀ, ਮੇਵਾੜ, ਉਦੈਪੁਰ ਦੇ ਸਿਟੀ ਪੈਲੇਸ ਵਿੱਚ ਸਥਿਤ

Read More
Punjab

ਚੰਡੀਗੜ੍ਹ ‘ਚ 2 ਕਲੱਬਾਂ ਦੇ ਬਾਹਰ ਧਮਾਕੇ, ਲੋਕਾਂ ਨੇ ਕਿਹਾ- ਬਾਈਕ ਸਵਾਰਾਂ ਨੇ ਸੁੱਟਿਆ ਵਿਸਫੋਟਕ

ਚੰਡੀਗੜ੍ਹ ਦੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ, ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ

Read More
Punjab

ਚੰਡੀਗੜ੍ਹ ਤੇ ਪੰਜਾਬ ‘ਚ ਨਵੰਬਰ ਮਹੀਨੇ ਵਿੱਚ ਨਹੀਂ ਪਈ ਠੰਢ, ਦਿਨ ਅਤੇ ਰਾਤ ਦੇ ਤਾਪਮਾਨ ‘ਚ ਗਿਰਾਵਟ

Mohali : ਪੰਜਾਬ-ਚੰਡੀਗੜ੍ਹ ਵਿੱਚ ਨਵੰਬਰ ਦਾ ਮਹੀਨਾ ਸੁੱਕਾ ਰਿਹਾ। ਇਸ ਮਹੀਨੇ 99 ਫੀਸਦੀ ਘੱਟ ਮੀਂਹ ਪਿਆ। ਜਿਸ ਕਾਰਨ ਇਸ ਵਾਰ ਨਵੰਬਰ ਵਿੱਚ ਠੰਢ ਵੀ ਘੱਟ ਰਹੀ ਹੈ। ਬੀਤੇ ਦਿਨ ਪੰਜਾਬ ਦੇ ਤਾਪਮਾਨ ਵਿੱਚ 1.2 ਡਿਗਰੀ ਅਤੇ ਚੰਡੀਗੜ੍ਹ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਘੱਟੋ-ਘੱਟ ਤਾਪਮਾਨ ਅਜੇ ਵੀ ਆਮ ਨਾਲੋਂ 2.6 ਡਿਗਰੀ ਘੱਟ ਸੀ।

Read More
Khetibadi Punjab

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ, ਅੱਜ ਸ਼ੁਰੂ ਕਰਨ ਵਾਲੇ ਸੀ ਭੁੱਖ ਹੜਤਾਲ

ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ (26 ਨਵੰਬਰ) ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ। ਉਨ੍ਹਾਂ ਨੂੰ ਰਾਤ ਪੁਲਿਸ ਨੇ ਹਿਰਾਸਤ ’ਚ ਲੈ

Read More
India

ਤੇਲੰਗਾਨਾ ਨੇ ਅਡਾਨੀ ਦਾ ₹100 ਕਰੋੜ ਦਾ ਦਾਨ ਠੁਕਰਾਇਆ! ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਕੀਤੀ ਸੀ ਪੇਸ਼ਕਸ਼

ਬਿਉਰੋ ਰਿਪੋਰਟ: ਤੇਲੰਗਾਨਾ ਸਰਕਾਰ ਨੇ ਅਡਾਨੀ ਸਮੂਹ ਦੇ 100 ਕਰੋੜ ਰੁਪਏ ਦੇ ਦਾਨ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਇਹ ਦਾਨ ਯੰਗ ਇੰਡੀਆ ਸਕਿੱਲ ਯੂਨੀਵਰਸਿਟੀ ਲਈ ਦਿੱਤਾ ਜਾ ਰਿਹਾ ਸੀ। ਮੁੱਖ ਮੰਤਰੀ ਰੇਵੰਤ ਰੈਡੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ’ਚ ਇਹ ਜਾਣਕਾਰੀ ਦਿੱਤੀ। ਰੈੱਡੀ ਨੇ ਕਿਹਾ ਕਿ ਅਡਾਨੀ ਗਰੁੱਪ ਦੇ ਮੌਜੂਦਾ ਵਿਵਾਦ ਕਾਰਨ ਇਹ ਫੈਸਲਾ

Read More