Punjabi News Today । 17 April 2024 | 5 Top News | 5 Big News | ਅੱਜ ਦੀਆਂ 5 ਵੱਡੀਆਂ ਖ਼ਬਰਾਂ
Punjabi News Today । 17 April 2024 | 5 Top News | 5 Big News | ਅੱਜ ਦੀਆਂ 5 ਵੱਡੀਆਂ ਖ਼ਬਰਾਂ
Punjabi News Today । 17 April 2024 | 5 Top News | 5 Big News | ਅੱਜ ਦੀਆਂ 5 ਵੱਡੀਆਂ ਖ਼ਬਰਾਂ
ਰਾਮ ਨੌਮੀ ਦੇ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਆਉਣ ’ਤੇ ਪਟਿਆਲਾ ਸਥਿਤ ਪਿੰਡ ਘੜਾਮ ਵਿੱਚ ਭਗਵਾਨ ਰਾਮ ਦੀ ਯਾਦਗਾਰ ਬਣਾਈ ਜਾਵੇਗੀ। ਇਸ ਇਲਾਕੇ ਨੂੰ ਇੱਕ ਪਵਿੱਤਰ ਇਤਿਹਾਸਕ ਸ਼ਹਿਰ ਵਾਂਗ ਵਿਕਸਤ ਕੀਤਾ ਜਾਵੇਗਾ। ਮੰਨਿਆ ਜਾਂਦਾ ਹੈ ਕਿ ਇਹ
ਬਠਿੰਡਾ ਦੀ ਭੁੱਚੋ ਮੰਡੀ ‘ਚ ਬੁੱਧਵਾਰ ਸਵੇਰੇ ਸਮਝੌਤਾ ਕਰਵਾਉਣ ਆਏ ‘ਆਪ’ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਮਾਮਲਾ ਇੰਨਾ ਵੱਧ ਗਿਆ ਕਿ ਇਕ ਧਿਰ ਨੇ ਵਿਧਾਇਕ ਦੇ ਸਾਹਮਣੇ ਹੀ ਦੂਜੀ ਧਿਰ ‘ਤੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ ਚਰਚਾ ਸੀ ਕਿ ਉਪਰੋਕਤ ਗੋਲੀਆਂ ਵਿਧਾਇਕ ‘ਤੇ ਚਲਾਈਆਂ ਗਈਆਂ ਹਨ। ਪਰ
ਦੁਬਈ ਜਾਣ ਵਾਲੇ ਬਚਕੇ | ਹੁਣ ਸੋਨਾ ਨੀਂ ਖੜ੍ਹਦਾ | 7 ਖਾਸ ਖ਼ਬਰਾਂ |
ਲੋਕ ਸਭਾ ਚੋਣਾਂ ਨੂੰ ਲੈ ਕੇ ਹਰ ਸਿਆਸੀ ਪਾਰਟੀ ਪ੍ਰਚਾਰ ਕਰ ਰਹੀ ਹੈ। ਜਿਸ ਦੇ ਤਹਿਤ ਅੱਜ ਲੋਕ ਸਭਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਪਹਿਲੀ ਵਾਰ ਨਾਭਾ ਵਿਖੇ ਪਹੁੰਚੇ ਹਨ। ਡਾਕਟਰ ਗਾਂਧੀ ਨੇ ਕਿਹਾ ਕਿ ਮੇਰਾ ਮੁਕਾਬਲਾ ਸਾਰੇ ਹੀ ਉਮੀਦਵਾਰਾਂ ਨਾਲ ਹੈ। ਡਾਕਟਰ ਗਾਂਧੀ ਨੇ ਸਿੰਥੈਟਿਕ ਨਸ਼ੇ ਦੇ ਨਾਲ ਹੋ ਰਹੀਆਂ
ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਦੋਨਾ ਦੀ ਇੱਕ ਮਹਿਲਾ ਦੇ ਪਟਨਾ ਸਾਹਿਬ ਵਿੱਚ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਦੀ ਸੂਚਨਾ ਪਰਿਵਾਰ ਨੇ ਸੁਲਤਾਨਪੁਰ ਲੋਧੀ ਪੁਲਿਸ ਨੂੰ ਦਿੱਤੀ ਹੈ। ਜਿਸ ਤੋਂ ਬਾਅਦ SHO ਹਰਗੁਰਦੇਵ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸੂਚਨਾ ਤੋਂ ਬਾਅਦ ਪਟਨਾ ਸਾਹਿਬ ਦੇ ਸਬੰਧਿਤ ਥਾਣੇ ਨੂੰ ਈਮੇਲ ਦੁਆਰਾ ਸੰਪਰਕ ਕਰ
ਫ਼ਿਰੋਜ਼ਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (Shiromani Akali Dal Amritsar) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨ ਜੀਤ ਸਿੰਘ ਮਾਨ (Simranjit Singh Mann) ਦੇ ਨਾਂਅ ‘ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਖ਼ਿਲਾਫ਼ ਠੱਗੀ ਦਾ ਮਾਮਲਾ ਦਰਜ ਕਰ ਲਿਆ ਹੈ। ਪੀੜਤ ਇੰਦਰਪਾਲ ਸਿੰਘ ਮੁਤਾਬਕ ਮੁਲਜ਼ਮ ਪ੍ਰਗਟ
Chamkila ਵੇਲੇ ਕਿਹੋ ਜਿਹਾ ਸੀ Punjab ਦਾ ਮਾਹੌਲ?
5 ਵਜੇ ਤੱਕ ਦੀਆਂ 9 ਖਾਸ ਖ਼ਬਰਾਂ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਪਿੰਡ ਦਾਊ ਸਾਹਿਬ ਦਾ ਦੌਰਾ ਕੀਤਾ ਹੈ। ਕੱਲ੍ਹ ਇੱਥੇ ਇੱਕ ਖੇਤ ਵਿੱਚ ਅੱਗ ਲੱਗ ਗਈ ਸੀ, ਜਿੱਥੇ 14 ਏਕੜ ਰਕਬੇ ਵਿੱਚ ਖੜ੍ਹੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਸੀ। ਮੰਤਰੀ ਨੇ ਕਿਸਾਨ ਜਸਵਿੰਦਰ ਸਿੰਘ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੌਕੇ ‘ਤੇ ਮੌਜੂਦ ਅਧਿਕਾਰੀਆਂ