Punjab

ਪੰਜਾਬ ਦੀ ਇਸ ਜੇਲ੍ਹ ‘ਚ ਹੁਣ ਕੈਦੀ ਦੇਣਗੇ10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ

ਨਵੀਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ, ਜੋ ਕਿ ਤਾਜਪੁਰ ਰੋਡ, ਲੁਧਿਆਣਾ ਸਥਿਤ ਹੈ, ਨੂੰ ਪਹਿਲੀ ਵਾਰ ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਲਿੰਗ (ਐਨ.ਆਈ.ਓ.ਐਸ.) ਦੇ ਵਿਦਿਆਰਥੀਆਂ ਲਈ ਪ੍ਰੀਖਿਆ ਕੇਂਦਰ ਬਣਾਇਆ ਗਿਆ ਹੈ, ਜਿਸ ਨਾਲ ਕੈਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਬੈਠ ਸਕਦੇ ਹਨ। 22 ਅਕਤੂਬਰ ਤੋਂ 29 ਨਵੰਬਰ ਤੱਕ ਜੇਲ੍ਹ ਪਰਿਸਰ ਵਿੱਚ ਪ੍ਰੀਖਿਆ ਦੇਣ ਦੀ ਇਜਾਜ਼ਤ

Read More
Punjab

ਔਰਤ ਨੇ ਸੜਕ ‘ਤੇ ਦਿੱਤਾ ਬੱਚੇ ਨੂੰ ਜਨਮ

ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ‘ਚ ਇੱਕ ਔਰਤ ਨੇ ਸੜਕ ‘ਤੇ ਬੱਚੇ ਨੂੰ ਜਨਮ ਦਿੱਤਾ ਹੈ। ਸ਼ਰਬਤ ਦਾ ਭਲਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਔਰਤ ਅਤੇ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ। ਨਵਜੰਮੇ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਔਰਤ ਦੇ ਪਤੀ ਕੰਨੀ ਵਾਸੀ ਫ਼ਿਰੋਜ਼ਪੁਰ

Read More
Punjab

ਮਸ਼ਹੂਰ ਅਦਾਕਾਰਾ ਦਾ ਪਿਤਾ 14 ਦਿਨਾਂ ਲਈ ਖਾਵੇਗਾ ਜੇਲ੍ਹ ਦੀ ਹਵਾ! 5 ਮਹੀਨੇ ਬਾਅਦ ਅਦਾਲਤ ਨੇ ਸੁਣਾਈ ਸਜ਼ਾ

ਬਿਉਰੋ ਰਿਪੋਰਟ – ਮਸ਼ਹੂਰ ਪੰਜਾਬੀ ਅਦਾਕਾਰਾ ਹਿਮਾਸ਼ੀ ਖੁਰਾਣਾ (Himashi Khurana) ਨੂੰ ਹੁਣ ਜੇਲ੍ਹ ਦੀ ਹਵਾ ਖਾਣੀ ਪਵੇਗੀ। ਹਿਮਾਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਨੂੰ ਫਿਲੌਰ ਦੀ ਅਦਾਲਤ (Phillaur Court) ਵੱਲੋਂ 14 ਦਿਨਾਂ ਲਈ ਜੇਲ੍ਹ ਭੇਜਿਆ ਹੈ। ਕੁਲਦੀਪ ਖੁਰਾਣਾ ਨੇ ਗੁਰਾਇਆ ਵਿਚ 5 ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਵਿਚ ਡਿਊਟੀ ‘ਤੇ ਤਾਇਨਾਤ ਨਾਇਬ ਤਹਿਸੀਲਦਾਰ ਨਾਲ ਕੁੱਟਮਾਰ

Read More
India Punjab

ਰਾਜੋਆਣਾ ਦੀ ਅਪੀਲ ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ! ਸਰਕਾਰ ਨੇ ਮੰਗਿਆ ਹੋਰ ਸਮਾਂ

ਬਿਉਰੋ ਰਿਪੋਰਟ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Ex CM Beant Singh)ਦੇ ਕਤਲ ਮਾਮਲੇ ਵਿਚ ਗ੍ਰਿਫਤਾਰ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਰਹੀਮ ਦੀ ਅਪੀਲ ਤੇ ਅੱਜ ਸੁਪਰੀਮ ਕੋਰਟ (Supreme Court) ਵਿਚ ਸੁਣਵਾਈ ਹੋਈ ਸੀ ਪਰ ਉਸ ਨੂੰ ਹੁਣ ਚਾਰ ਹਫਤਿਆਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅੱਜ ਸੁਪਰੀਮ

Read More
Punjab

AGTF ਨੇ ਪੁਲਿਸ ਨਾਲ ਚਲਾਇਆ ਸਾਂਝਾ ਅਪਰੇਸ਼ਨ! ਇਕ ਹੋਰ ਅਪਰਾਧਿਕ ਮਾਡਿਊਲ ਦਾ ਕੀਤਾ ਪਰਦਾਫਾਸ਼

ਬਿਉਰੋ ਰਿਪੋਰਟ – ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ (AGTF Punjab) ਵੱਲੋਂ ਮੋਹਾਲੀ ਪੁਲਿਸ (Mohali Police)  ਦੇ ਨਾਲ ਇਕ ਸਾਂਝੇ ਅਪਰੇਸ਼ਨ ਵਿਚ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆਂ ਇਕ ਅਪਰਾਧਿਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੀਤ ਮਾਹਲ, ਜੋ ਕਿ ਮੌਜੂਦਾ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ

Read More
International

ਮੈਡਾਗਾਸਕਰ ਦੇ ਤੱਟ ‘ਤੇ ਦੋ ਕਿਸ਼ਤੀਆਂ ਡੁੱਬੀਆਂ, ਘੱਟੋ-ਘੱਟ 24 ਮੌਤਾਂ

ਮੈਡਾਗਾਸਕਰ ਦੇ ਤੱਟ ‘ਤੇ ਦੋ ਕਿਸ਼ਤੀਆਂ ਪਲਟਣ ਕਾਰਨ 24 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਪ੍ਰਸ਼ਾਸਨ ਨੇ ਕਿਹਾ ਕਿ ਜਾਨਾਂ ਗੁਆਉਣ ਵਾਲੇ ਜ਼ਿਆਦਾਤਰ ਸੋਮਾਲੀਆ ਦੇ ਨਾਗਰਿਕ ਸਨ। ਸੋਮਾਲੀਆ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਬਾਕੀ ਬਚੇ ਲੋਕਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਯਤਨ ਜਾਰੀ ਹਨ। ਦੋਵੇਂ ਕਿਸ਼ਤੀਆਂ ਵਿੱਚ ਕੁੱਲ

Read More
India

ਦਿੱਲੀ ਦੀ ਹਵਾ ਲਗਾਤਾਰ ਦੂਜੇ ਦਿਨ ਵੀ ਖ਼ਰਾਬ: ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਖ਼ਿਲਾਫ਼ ਕਾਰਵਾਈ, ਕਰ ਦਿੱਤੇ ਕਰੋੜਾਂ ਦੇ ਚਲਾਨ

ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਈ ਹੈ। ਨਿੱਜੀ ਮੌਸਮ ਏਜੰਸੀ AQI.in ਦੇ ਅੰਕੜਿਆਂ ਅਨੁਸਾਰ ਸੋਮਵਾਰ ਸਵੇਰੇ 7 ਵਜੇ ਦਿੱਲੀ ਵਿੱਚ AQI- 346 ਦਰਜ ਕੀਤਾ ਗਿਆ। ਐਤਵਾਰ ਨੂੰ ਵੀ ਔਸਤ AQI 304 ਦਰਜ ਕੀਤਾ ਗਿਆ। 400 ਤੋਂ ਘੱਟ AQI ਨੂੰ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਮੰਨਿਆ ਜਾਂਦਾ ਹੈ। 2 ਦਿਨ ਪਹਿਲਾਂ ਤੱਕ, ਦਿੱਲੀ ਦੀ ਹਵਾ

Read More