Punjab

16ਵੀਂ ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ

ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਇਹ ਤਿੰਨ ਦਿਨ ਚਲੇਗਾ। ਪਹਿਲੇ ਦਿਨ ਬਾਅਦ ਦੁਪਹਿਰ ਸਦਨ ਵਿਚ ਕਾਰਵਾਈ ਸ਼ੁਰੂ ਹੋਏਗੀ ਅਤੇ ਕੁਝ ਮਿੰਟਾਂ ਦੀ ਕਾਰਵਾਈ ਤੱਕ ਸਭਾ ਅਗਲੇ ਦਿਨ ਤੱਕ ਉਠ ਜਾਏਗੀ। ਪਹਿਲੇ ਦਿਨ ਪਿਛਲੇ ਦਿਨਾਂ ਵਿਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦਿਤੀ ਜਾਵੇਗੀ। ਪੇਸ਼ ਹੋਣ ਵਾਲੇ ਸ਼ੋਕ

Read More
Punjab

ਪੰਜਾਬ- ਚੰਡੀਗੜ੍ਹ ‘ਚ ਸਵੇਰ ਤੋਂ ਹੀ ਲੱਗਾ ਮੀਂਹ, ਲੋਕਾਂ ਨੂੰ ਗਰਮੀ ਤੋਂ ਰਾਹਤ

ਮੁਹਾਲੀ : ਪੰਜਾਬ ਵਿੱਚ ਮਾਨਸੂਮ ਬੀਤੇ ਦਿਨ ਤੋਂ ਸੁਸਤ ਹੋ ਗਿਆ ਸੀ ਪਰ ਹੁਣ ਫਿਰ ਅੱਜ ਤੋਂ ਐਕਟਿਵ ਹੋ ਸਕਦਾ ਹੈ। ਦਰਅਸਲ ਅੱਜ ਪੰਜਾਬ ਦੇ ਕਈ ਕਈ ਹਿੱਸਿਆਂ ਵਿੱਚ ਸਵੇਰ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਮੌਸਮ ਸੁਹਾਵਨਾ ਹੋ ਗਿਆ ਹੈ। ਸਵੇਰ ਤੋਂ ਪੈ ਰਹੇ ਮੀਂਹ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

Read More
Punjab

ਸੁਲਤਾਨਪੁਰ ਲੋਧੀ ਦੇ ਗੁਰੂ ਘਰ ‘ਚ ਲੱਗੀ ਅੱਗ! ਗੁਰੂ ਮਹਾਰਾਜ ਦੇ ਸਰੂਪਾਂ ਨੂੰ ਪੁੱਜਾ ਨੁਕਸਾਨ

ਸੁਲਤਾਨਪੁਰ ਲੋਧੀ ਰੋਡ (Sultanpur Lodhi Road) ‘ਤੇ ਸਥਿਤ ਸ਼ੇਖੂਪੁਰ ਕਲੋਨੀ (Sekhopur Colony) ਵਿੱਚ ਗੁਰਦੁਆਰਾ ਸਾਹਿਬ ‘ਚ ਅਚਾਨਕ ਅੱਗ ਲੱਗ ਗਈ, ਜਿਸ ਕਰਕੇ ਕਾਫੀ ਨੁਕਸਾਨ ਹੋਇਆ ਹੈ। ਇਸ ਦੇ ਕਾਰਨ ਗੁਰੂ ਮਹਾਰਾਜ ਦੇ ਦੋ ਸਰੂਪਾਂ ਨੂੰ ਵੀ ਨੁਕਸਾਨ ਪੁੱਜਾ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੀ.ਸੀ.ਆਰ, ਸਿਟੀ ਪੁਲਿਸ ਸਟੇਸ਼ਨ ਅਤੇ ਫਾਇਰ ਬਿਰਗੇਡ ਦੀਆਂ ਟੀਮਾਂ ਵੱਲੋਂ

Read More
Punjab

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਨੌਜਵਾਨ ਦੀ ਹੋਈ ਮੌਤ! ਪਰਿਵਾਰ ਨੇ ਵੱਡੇ ਅਧਿਕਾਰੀ ਤੇ ਲਗਾਇਆ ਗੰਭੀਰ ਇਲਜ਼ਾਮ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ (Central Jail Amritsar) ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਜੇਲ੍ਹੇ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਪਰਿਵਾਰ ਨੇ ਜੇਲ੍ਹ ਸੁਪਰੀਡੈਂਟ ਤੇ ਇਲਜ਼ਾਮ ਲਗਾਇਆ ਕਿ ਉਸ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋਈ ਹੈ। ਇਸ ਤੋਂ ਬਾਅਦ ਮਾਮਲੇ ਦੀ ਜਿਊਡਿਸ਼ਿਆਲੀ ਇੰਕਵਾਇਰੀ

Read More
Punjab

ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੀਆਂ ਵਧੀਆਂ ਮੁਸ਼ਕਲਾਂ! ਵਾਰੰਟ ਜਾਰੀ

ਰਜਿੰਦਰ ਸਿੰਘ ਦੀਪ ਸਿੰਘ ਵਾਲਾ ਦੇ ਗ੍ਰਿਫਤਾਰੀ ਵਰੰਟ ਜਾਰੀ ਹੋਏ ਹਨ। ਰਾਜਿੰਦਰ ਸਿੰਧ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਕ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਹਨ। ਉਹ ਕਿਸਾਨ ਅੰਦੋਲਨ ਵਿੱਚ ਕਾਫੀ ਸਰਗਰਮ ਰਹੇ ਹਨ। ਉਨ੍ਹਾਂ ਨੂੰ ਫਰੀਦਕੋਟ ਦੀ ਅਦਾਲਤ (Faridkot Court) ਵੱਲੋਂ 25 ਤਰੀਕ ਨੂੰ 4-5-2024 ਦੇ ਅਧੀਨ 107/150 ਤਹਿਤ ਗ੍ਰਿਫਤਾਰ ਕਰ 4 ਸਤੰਬਰ ਤੱਕ

Read More
India

ਕੋਲਕਾਤਾ ਘਟਨਾ ਨੂੰ ਲੈ ਕੇ ਮੁਲਜ਼ਮ ਸੰਜੇ ਰਾਏ ਨੇ ਦਿੱਤਾ ਨਵਾਂ ਬਿਆਨ

ਕੋਲਕਾਤਾ ਘਟਨਾ (Kolkata Incident) ਨੂੰ ਲੈ ਕੇ ਮੁਲਜ਼ਮ ਸੰਜੇ ਰਾਏ ਨੇ ਸਿੱਖਿਆਰਥੀ ਡਾਕਟਰ ਦੀ ਮੌਤ ਨੂੰ ਲੈ ਕੇ ਇਕ ਨਵਾਂ ਦਾਅਵਾ ਕੀਤਾ ਹੈ। ਟਾਈਮਜ਼ ਆਫ ਇੰਡੀਆਂ ਦੀ ਰਿਪੋਰਟ ਮੁਤਾਬਕ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ ਵਿੱਚ ਸੀਬੀਆਈ ਨੂੰ ਦੱਸਿਆ ਕਿ ਉਹ 8 ਅਗਸਤ ਦੀ ਰਾਤ ਨੂੰ ਗਲਤੀ ਨਾਲ ਸੈਮੀਨਾਰ ਰੂਮ ਵਿੱਚ ਦਾਖ਼ਲ ਹੋ ਗਿਆ ਸੀ। ਮੁਲਜ਼ਮਾਂ

Read More