ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ ਗਈ। ਇਥੇ ਜਾਰੀ