ਅਜਨਾਲਾ ਪੁਲਿਸ ਸਟੇਸ਼ਨ ਕੇਸ ਅੰਮ੍ਰਿਤਸਰ ਤਬਦੀਲ: ਡਿਬਰੂਗੜ੍ਹ ਤੋਂ ਲਿਆਂਦੇ 9 ਮੁਲਜ਼ਮ; ਬਾਜੇਕੇ ਨੇ ਦਿੱਤਾ ਵੱਡਾ ਬਿਆਨ
ਬਿਊਰੋ ਰਿਪੋਰਟ: ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲੇ ਦੇ ਢਾਈ ਸਾਲ ਬਾਅਦ, ਹੁਣ ਮਾਮਲੇ ਦੀ ਸੁਣਵਾਈ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਕੇਸ ਹੁਣ ਅਜਨਾਲਾ ਅਦਾਲਤ ਤੋਂ ਅੰਮ੍ਰਿਤਸਰ ਤਬਦੀਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਸਾਰੇ 9 ਸਾਥੀਆਂ ਸਮੇਤ ਕੁੱਲ 39 ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ