ਕੰਗਣਾ ਦੀ ਫਿਲਮ ‘ਤੇ ਭਾਜਪਾ ਨੇਤਾ ਦਾ ਬਿਆਨ: ਗਰੇਵਾਲ ਨੇ ਕਿਹਾ- ਅਸੀਂ ਕਿਸੇ ਦੇ ਕਾਰੋਬਾਰ ਲਈ ਪਾਰਟੀ ਦੀ ਕੁਰਬਾਨੀ ਨਹੀਂ ਦੇਵਾਂਗੇ
ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਨਾਲ ਜੁੜੇ ਸਵਾਲ ‘ਤੇ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਨਾਲ ਕੋਈ ਆਗੂ ਨਹੀਂ ਬਣ ਜਾਂਦਾ। ਹਰ ਸੰਸਦ ਮੈਂਬਰ ਜਾਂ ਵਿਧਾਇਕ ਨੇਤਾ ਨਹੀਂ ਹੁੰਦਾ। ਕੋਈ ਇੱਕ ਦਿਨ ਵਿੱਚ ਪਾਰਟੀ ਦੀ ਵਿਚਾਰਧਾਰਾ ਨਾਲ