India Punjab

‘ਮੇਰੇ ਪੁੱਤਰ ਦੀ ਮੌਤ ਨੂੰ ਲੋਕ ਵੇਚ ਰਹੇ ਹਨ’! ‘ਮੈਂ ਕੋਰਟ ਕੇਸ ਕਰਾਂਗਾ’ !

ਬੀਜੇਪੀ ਆਗੂ ਤਜਿੰਦਰ ਬੱਗਾ ਨੇ ਕਿਹਾ ਸੀ ਕਿ ਮੇਰੇ ਜੋਤਸ਼ੀ ਦੋਸਤ ਨੇ ਸਿੱਧੂ ਮੂਸੇਵਾਲਾ ਦੀ ਮੌਤ ਦੀ ਭਵਿੱਖਬਾੜੀ ਕੀਤੀ ਸੀ

Read More
Punjab

ਸਕੂਲੀ ਵਿਦਿਆਰਥੀਆਂ ਦੇ ਕੜੇ ਲੁਹਾਉਣ ਵਾਲੀ ਪ੍ਰਿੰਸੀਪਲ ਨੌਕਰੀ ਤੋਂ ਬਰਖ਼ਾਸਤ !

ਜਲੰਧਰ ਸੀਜੇਐੱਸ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਫ਼ੁਰਮਾਨ ਜਾਰੀ ਕਰਨ ਵਾਲੀ ਪ੍ਰਿੰਸੀਪਲ ਵੱਲੋਂ ਸਿੱਖ ਤਾਲਮੇਲ ਕਮੇਟੀ ਅਤੇ ਹੋਰ ਆਗੂਆਂ ਨਾਲ ਕਥਿਤ ਬਦਤਮੀਜ਼ੀ ਕਰਨ ’ਤੇ ਸਕੂਲ ਮੈਨੇਜਮੈਂਟ ਕਮੇਟੀ ਨੇ ਪ੍ਰਿੰਸੀਪਲ ਅਤੇ ਕਲਰਕ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਮਗਰੋ ਮੈਨੇਜਮੈਂਟ ਨੇ ਜਥੇਬੰਦੀਆਂ ਦੇ ਆਗੂਆਂ ਕੋਲੋਂ ਮੁਆਫ਼ੀ ਵੀ ਮੰਗ ਲਈ ਹੈ। ਅੱਗੇ

Read More
India Manoranjan Punjab

ਦਿਲਜੀਤ ਦੋਸਾਂਝ ਨੇ ਅੱਧ-ਵਿਚਾਲੇ ਰੋਕਿਆ ਸ਼ੋਅ, ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀ

ਜਰਮਨੀ : ਰਤਨ ਟਾਟਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਦਿਲਜੀਤ ਦੋਸਾਂਝ ਨੇ ਚੱਲਦੇ ਸ਼ੋਅ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦਿਲਜੀਤ ਦੋਸਾਂਝ ਨੇ ਕਿਹਾ ਕਿ ਰਤਨ ਟਾਟਾ ਨੇ ਆਪਣੀ ਜ਼ਿੰਦਗੀ ’ਚ ਸਖ਼ਤ ਮਿਹਨਤ ਕੀਤੀ। ਅਸੀਂ ਕਦੇ ਨਹੀਂ ਸੁਣਿਆ ਕਿ ਉਨ੍ਹਾਂ ਨੇ ਕਿਸੇ ਨੂੰ ਬੁਰਾ ਜਾਂ ਮਾੜਾ ਬੋਲਿਆ ਹੋਵੇ। ਅੱਜ ਅਸੀਂ ਉਨ੍ਹਾਂ ਤੋਂ ਇਹੀ ਸਿੱਖ ਸਕਦੇ

Read More
Khetibadi Punjab

ਕਿਸਾਨਾਂ ਨੇ ਦਿੱਤਾ ਸਰਕਾਰ ਨੂੰ ਦਿੱਤਾ ਕੱਲ੍ਹ 12 ਵਜੇ ਤੱਕ ਦਾ ਸਮਾਂ, ਨਹੀਂ ਲਏ ਜਾਣਗੇ ਵੱਡੇ ਫੈਸਲੇ

ਮੁਹਾਲੀ : ਝੋਨੇ ਦੀ ਖਰੀਦ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਕਿਸਾਨਾਂ ਨੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਐਸਕੇਐਮ ਵੱਲੋਂ ਅੱਜ ਝੋਨੇ ਦੀ ਖਰੀਦ ਨੂੰ ਲੈ ਕੇ ਆਨਲਾਇਨ ਮੀਟਿੰਗ ਕੀਤੀ ਗਈ ਹੈ। ਜੰਗਬੀਰ ਸਿੰਘ ਨੇ ਇਸ ਸਬੰਧੀ ਕਿਹਾ ਕਿ ਕਿਸਾਨਾਂ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੇ ਸਬਦ ਦਾ ਬੰਨ੍ਹ ਟੁੱਟ ਚੁੱਕਿਆ ਹੈ। ਉਨ੍ਹਾਂ

Read More
India Khalas Tv Special Lifestyle

ਭਾਰਤ ਦੇ ‘ਰਤਨ’ ਟਾਟਾ ਕੰਪਨੀ ਦਾ ਅਗਲਾ ਵਾਰਿਸ ਕੌਣ ? ਸਾਦਗੀ ਨਾਲ ਭਰੇ ਜੀਵਨ ਦੇ ਦਿਲਚਸਪ ਕਿਸੇ, ਤੁਹਾਡੇ ਜੀਵਨ ‘ਚ ਤਾਜ਼ਗੀ ਭਰ ਦੇਣਗੇ

ਬਿਉਰੋ ਰਿਪੋਰਟ –  ਦਨੀਆ ਨੂੰ ਅਲਵਿਦਾ ਕਹਿ ਗਏ ਟਾਟਾ ਗਰੁੱਪ ਦੇ ਚੇਅਰਮੈਨ ਰਤਨ ਟਾਟਾ ( Tata Group Chairman Ratan Tata)  ਨੂੰ ਭਾਵੇ ਕਦੇ ‘ਭਾਰਤ ਰਤਨ’ ਨਹੀਂ ਮਿਲਿਆ ਹੈ ਪਰ ਉਨ੍ਹਾਂ ਦਾ ਪੂਰਾ ਜੀਵਨ ਉਨ੍ਹਾਂ ਦੇ ਨਾਂ ਵਾਂਗ ‘ਰਤਨਾਂ’ ਵਰਗਾ ਸੀ। ਅਣਗਿਣਤ ਕੰਪਨੀਆਂ ਦੇ ਮਾਲਕ ਰਤਨ ਟਾਟਾ ਦੇ  ਜੀਵਨ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਹੈ,

Read More
Punjab

ਕੇਏਪੀ ਸਿਨਹਾ ਪੰਜਾਬ ਦੇ ਨਵੇਂ ਮੁੱਖ ਸਕੱਤਰ ਨੇ ਜ਼ਿੰਮੇਵਾਰੀ ਸੰਭਾਲੀ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਸਕੱਤਰ ਕੇਏਪੀ ਸਿਨਹਾ (1992 ਬੈਚ) ਨੇ ਅੱਜ (ਵੀਰਵਾਰ) ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਗ੍ਰਹਿ ਸਕੱਤਰ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਕੇਏਪੀ ਸਿਨਹਾ ਦਾ ਕਹਿਣਾ ਹੈ ਕਿ ਉਹ ਸਰਕਾਰ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਲੋਕਾਂ ਨੂੰ ਬੁਨਿਆਦੀ

Read More
Punjab

ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਕਈ ਹੋਰ ਪਿੰਡਾਂ ਦੀ ਚੋਣ ’ਤੇ ਲੱਗੀ ਰੋਕ

ਚੰਡੀਗੜ੍ਹ : ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਹੋਰ ਪਿੰਡਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਪਟਿਆਲਾ,ਮੋਗਾ ਤੇ ਤਰਨਤਾਰਨ ਦੇ ਕੁਝ ਪਿੰਡ ’ਚ ਪੰਚਾਇਤੀ ਚੋਣਾਂ ‘ਤੇ ਲੱਗੀ ਰੋਕ ਲਗਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਕਈ ਪਿੰਡਾਂ ਵਿੱਚ ਸਟੇਅ ਲਗਾਈ ਹੈ। ਪਟੀਸ਼ਨਰਾਂ

Read More
International Religion

ਵਰਲਡ ਸਿੱਖ ਪਾਰਲੀਮੈਂਟ ਨੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਦਿੱਤੀ ਮਾਨਤਾ

ਜਰਮਨੀ : ਵਰਲਡ ਸਿੱਖ ਪਾਰਲੀਮੈਂਟ ਦੇ ਪੰਜਵੇਂ ਜਨਰਲ ਇਜਲਾਸ ਦੇ ਤੀਜੇ ਤੇ ਆਖਰੀ ਦਿਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਅੰਤਰਰਾਸ਼ਟਰੀ ਪੰਥਕ ਕਾਨਫਰੰਸ ਦੌਰਾਨ  ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੰਨ 2003 ਵਿਚ ਦਮਦਮਾ ਸਾਹਿਬ ਦੀ ਧਰਤੀ ਤੋਂ ਜਾਰੀ ਹੋਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਵਰਲਡ ਸਿੱਖ ਪਾਰਲੀਮੈਂਟ ਬਹੁਸੰਮਤੀ ਨਾਲ ਮਾਨਤਾ ਦਿੰਦੀ ਹੈ ਅਤੇ ਪੂਰੀ ਕੌਮ ਨੂੰ ਬੇਨਤੀ

Read More
India Punjab Religion

ਸ੍ਰੀ ਹੇਮਕੁੰਟ ਸਾਹਿਬ ਅੱਜ ਕਿਵਾੜ ਹੋਣਗੇ ਬੰਦ

ਉਤਰਾਖੰਡ : ਸਿੱਖਾਂ ਦੇ ਮੁੱਖ ਤੀਰਥ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਬੰਦ ਹੋ ਜਾਣਗੇ। ਇਹ ਯਾਤਰਾ 25 ਮਈ ਨੂੰ ਆਰੰਭ ਹੋਈ ਸੀ ਅਤੇ ਲਗਭਗ ਸਾਢੇ ਚਾਰ ਮਹੀਨੇ ਚੱਲਣ ਤੋਂ ਬਾਅਦ 10 ਅਕਤੂਬਰ ਨੂੰ ਸਮਾਪਤ ਹੋ ਰਹੀ ਹੈ। ਇਸ ਦੌਰਾਨ ਦੋ ਲੱਖ ਤੋਂ ਵੱਧ ਯਾਤਰੂ ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ

Read More