ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਜੀਨਸ ਤੇ ਟੀ-ਸ਼ਰਟ ਪਾਉਣ ‘ਤੇ ਪਾਬੰਦੀ, ਜੇਕਰ ਕੋਈ ਰੀਲ ਲਗਾਈ ਤਾਂ ਹੋਵੇਗੀ ਇਹ ਕਾਰਵਾਈ
- by Gurpreet Singh
- October 10, 2024
- 0 Comments
ਬਿਹਾਰ ਦੇ ਸਕੂਲਾਂ ਦੇ ਅਧਿਆਪਕ ਹੁਣ ਜੀਨਸ-ਟੀ-ਸ਼ਰਟ ਨਹੀਂ ਪਾ ਸਕਣਗੇ। ਸਿੱਖਿਆ ਵਿਭਾਗ ਵੱਲੋਂ ਬਿਹਾਰ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਬੁੱਧਵਾਰ (09 ਅਕਤੂਬਰ) ਨੂੰ ਇੱਕ ਨਵਾਂ ਆਦੇਸ਼ ਜਾਰੀ ਕੀਤਾ ਗਿਆ ਹੈ। ਸਰਕਾਰੀ ਅਧਿਆਪਕਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਜੀਨਸ ਅਤੇ ਟੀ-ਸ਼ਰਟਾਂ ਪਾ ਕੇ ਸਕੂਲ ਨਾ ਆਉਣ। ਇੰਨਾ ਹੀ ਨਹੀਂ ਸਕੂਲਾਂ ਵਿਚ ਡੀਜੇ,
CM ਮਾਨ ਨੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
- by Gurpreet Singh
- October 10, 2024
- 0 Comments
ਚੰਡੀਗੜ੍ਹ : ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ 86 ਸਾਲ ਦੀ ਉਮਰ ‘ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਦੇਸ਼ ਵਿੱਚ
ਇਜ਼ਰਾਇਲੀ ਹਮਲਿਆਂ ਕਾਰਨ ਲੇਬਨਾਨ ‘ਚ 2 ਹਜ਼ਾਰ ਲੋਕਾਂ ਦੀ ਮੌਤ,10 ਹਜ਼ਾਰ ਤੋਂ ਵੱਧ ਜ਼ਖਮੀ
- by Gurpreet Singh
- October 10, 2024
- 0 Comments
ਲੇਬਨਾਨ ਵਿੱਚ ਇਜ਼ਰਾਇਲੀ ਹਮਲਿਆਂ ਵਿੱਚ ਹੁਣ ਤੱਕ 2 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 10 ਹਜ਼ਾਰ ਤੋਂ ਵੱਧ ਜ਼ਖ਼ਮੀ ਹੋਏ ਹਨ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਇਜ਼ਰਾਈਲ ਟਾਈਮਜ਼ ਦੀ ਖ਼ਬਰ ਮੁਤਾਬਕ ਇਜ਼ਰਾਈਲ ਨੇ ਪਿਛਲੇ 10 ਦਿਨਾਂ ‘ਚ ਲੇਬਨਾਨ ‘ਤੇ 1100 ਤੋਂ ਵੱਧ ਹਵਾਈ ਹਮਲੇ ਕੀਤੇ ਹਨ। ਦੂਜੇ
4 ਸਾਲਾ ਬੱਚੇ ਨੂੰ ਬੱਸ ਨੇ ਦਰੜਿਆ, ਘਰ ਬਾਹਰ ਖੇਡ ਰਿਹਾ ਸੀ ਮਾਸੂਮ
- by Gurpreet Singh
- October 10, 2024
- 0 Comments
ਲੁਧਿਆਣਾ : ਪੰਜਾਬ ‘ਚ ਆਏ ਦਿਨ ਸੜਕੀ ਹਾ ਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਬੱਸ ਨੇ ਚਾਰ ਸਾਲ ਦੇ ਮਾਸੂਮ ਬੱਚੇ ਨੂੰ ਦਰੜ ਦਿੱਤਾ। ਬੱਚੇ ਦਾ ਸਿਰ ਫਟ ਗਿਆ ਅਤੇ
ਤੂਫਾਨ ਮਿਲਟਨ ਅਮਰੀਕਾ ਦੇ ਫਲੋਰੀਡਾ ਪਹੁੰਚਿਆ, 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ
- by Gurpreet Singh
- October 10, 2024
- 0 Comments
ਅਮਰੀਕਾ ‘ਚ ਤੂਫਾਨ ਮਿਲਟਨ ਕਾਰਨ ਤਬਾਹੀ ਮਚਾਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਹੁਣ ਇਹ ਸਰਸੋਟਾ, ਫਲੋਰੀਡਾ ਵੱਲ ਵਧਦਾ ਨਜ਼ਰ ਆ ਰਿਹਾ ਹੈ। ਤੂਫਾਨ ਦੇ ਮੱਦੇਨਜ਼ਰ ਫਲੋਰੀਡਾ ‘ਚ ਪ੍ਰਸ਼ਾਸਨ ਨੇ ਤੱਟੀ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਕਰੀਬ 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ
ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਆਪਸ ‘ਚ ਭਿੜੀਆਂ, ਕਈ ਲੋਕ ਜ਼ਖ਼ਮੀ
- by Gurpreet Singh
- October 10, 2024
- 0 Comments
ਲੁਧਿਆਣਾ ਦੇ ਪਿੰਡ ਭਾਮੀਆ ਕਲਾਂ ਸਥਿਤ ਪ੍ਰੀਤਮ ਵਿਹਾਰ ਵਿੱਚ ਪੰਚਾਇਤੀ ਚੋਣਾਂ ਦਾ ਪ੍ਰਚਾਰ ਕਰ ਰਹੇ ਦੋ ਧੜੇ ਆਹਮੋ-ਸਾਹਮਣੇ ਹੋ ਗਏ। ਦੋਵਾਂ ਧਿਰਾਂ ਨੇ ਇਕ ਦੂਜੇ ‘ਤੇ ਗੰਭੀਰ ਦੋਸ਼ ਲਾਏ ਹਨ। ਇਸ ਲੜਾਈ ‘ਚ ਕੁੱਲ 4 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸਿਵਲ ਹਸਪਤਾਲ ਵਿੱਚ ਇਲਾਜ ਲਈ ਆਏ ਉਮੀਦਵਾਰ ਅਮਨ ਚੰਢੋਕ ਨੇ ਦੱਸਿਆ ਕਿ ਉਹ
20147 ਸਰਪੰਚੀ ਦੇ ਉਮੀਦਵਾਰਾਂ ਤੇ 31381 ਪੰਚ ਉਮੀਦਵਾਰਾਂ ਨੇ ਵਾਪਸ ਲਈਆਂ ਨਾਮਜ਼ਦਗੀਆਂ
- by Gurpreet Singh
- October 10, 2024
- 0 Comments
ਮੁਹਾਲੀ : ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਗਰਮਾਇਆ ਹੋਇਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 07 ਅਕਤੂਬਰ 2024 ਤੱਕ ਸਰਪੰਚੀ ਦੇ ਉਮੀਦਵਾਰਾਂ ਵੱਲੋਂ ਕੁੱਲ 20,147 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ ਅਤੇ ਪੰਚ ਉਮੀਦਵਾਰਾਂ ਵੱਲੋਂ ਕੁੱਲ 31381 ਨਾਮਜ਼ਦਗੀਆਂ ਵਾਪਸ ਲਈਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ
ਉੱਘੇ ਉਦਯੋਗਪਤੀ ਰਤਨ ਟਾਟਾ ਨਹੀਂ ਰਹੇ, 86 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
- by Gurpreet Singh
- October 10, 2024
- 0 Comments
ਦੇਸ਼ ਦੇ ਸਭ ਤੋਂ ਸਫਲ ਉਦਯੋਗਪਤੀਆਂ ਅਤੇ ਅਰਬਪਤੀਆਂ ਵਿੱਚ ਸ਼ੁਮਾਰ ਰਤਨ ਟਾਟਾ ਨੇ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਆ ਹਨ। ਪਿਛਲੇ ਲੰਮੇਂ ਸਮੇਂ ਤੋਂ ਉਹ ਬਿਮਾਰ ਹੋਣ ਕਾਰਣ ਹਸਪਤਾਲ ਵਿੱਚ ਦਾਖਿਲ ਸਨ। 86 ਸਾਲ ਦੀ ਉਮਰ ਵਿੱਚ ਭਾਰਤ ਦੇ ਇਸ ਅਸਲੀ ਰਤਨ ਨੇ ਆਖਰੀ ਸਾਹ ਲਏ ਹਨ। ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ
