India

21 ਸੇਵਾਮੁਕਤ ਜੱਜਾਂ ਨੇ CJI ਨੂੰ ਲਿਖੀ ਚਿੱਠੀ, ਕਿਹਾ – ਨਿਆਂਪਾਲਿਕਾ ਨੂੰ ਬਚਾਓ

ਦਿੱਲੀ : ਦੇਸ਼ ਦੀ ਸਰਬ ਉਚ ਅਦਾਲਤ ਸੁਪਰੀਮ ਕੋਰਟ(supreme court of india )ਅਤੇ ਹਾਈ ਕੋਰਟਾਂ ਦੇ 21 ਸੇਵਾਮੁਕਤ ਜੱਜਾਂ ਨੇ ਸੀਜੇਆਈ ਡੀਵਾਈ ਚੰਦਰਚੂੜ(CJI DYE Chandrachud) ਨੂੰ ਪੱਤਰ ਲਿਖ ਕੇ ਨਿਆਂਪਾਲਿਕਾ ਨੂੰ ਲੈ ਕੇ ਚਿੰਤਾ ਜਤਾਈ ਹੈ। ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ ਕੁਝ ਲੋਕ ਦਬਾਅ ਬਣਾ ਕੇ, ਗਲਤ ਜਾਣਕਾਰੀ ਫੈਲਾ ਕੇ ਅਤੇ ਜਨਤਕ ਤੌਰ ‘ਤੇ

Read More
India International

ਪਾਕਿਸਤਾਨ ‘ਚ ਵਿਸਾਖੀ ਮਨਾ ਰਹੇ ਸਿੱਖ ਨਾਲ ਕੁਝ ਕੱਟੜਪੰਥੀਆਂ ਨੇ ਕੀਤਾ ਮਾੜਾ ਸਲੂਕ

ਪਾਕਿਸਤਾਨ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਸਿੱਖ ਨੌਜਵਾਨ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ ਕਿਉਂਕਿ ਉਹ ਵਿਸਾਖੀ ਮਨਾ ਰਿਹਾ ਸੀ। ਇੰਨਾ ਹੀ ਨਹੀਂ ਪਾਕਿਸਤਾਨ ਦੇ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐੱਲਪੀ) ਨੇ ਇਸ ਘਟਨਾ ਦਾ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਹੈ। ਭਾਜਪਾ ਦੇ ਸੀਨੀਅਰ

Read More
Others

ਧਾਰਮਿਕ ਡੇਰੇ ‘ਚ ਚੜ੍ਹਾਵੇ ਦੀ ਸ਼ਰਾਬ ਪੀਣ ਮਗਰੋਂ ਇੱਕ ਦੀ ਮੌਤ, ਤਿੰਨ ਬਿਮਾਰ

ਜੈਤੋਂ ਦੇ ਨੇੜਲੇ ਪਿੰਡ ਚੰਦਭਾਨ ਦੇ ਇਕ ਧਾਰਮਿਕ ਡੇਰੇ ‘ਚ ਵਿਸਾਖੀ ਦੇ ਤਿਉਹਾਰ ‘ਤੇ ਚੜ੍ਹਦੀ ਸ਼ਰਾਬ ਪੀਣ ਨਾਲਇੱਕ ਵਿਅਕਤੀ ਦੀ ਮੌਤ ਤੇ ਤਿੰਨ ਵਿਅਕਤੀਆਂ ਦੇ ਸਖ਼ਤ ਰੂਪ ‘ਚ ਬਿਮਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਵਿਸਾਖੀ ਦੇ ਦਿਨ ਪਿੰਡ ਚੰਦਭਾਨ ਦੇ ਇੱਕ ਧਾਰਮਿਕ ਡੇਰੇ ‘ਚ ਸ਼ਰਾਬ ਚੜ੍ਹਦੀ ਹੈ ਤੇ ਉਸ ਉਪਰੰਤ ਪ੍ਰਸ਼ਾਦ ਦੇ

Read More
International

ਅਮਰੀਕਾ ਨੇ ਇਜ਼ਰਾਈਲ ਨੂੰ ਕਿਹਾ- ਅਸੀਂ ਈਰਾਨ ‘ਤੇ ਜਵਾਬੀ ਹਮਲੇ ਦਾ ਸਮਰਥਨ ਨਹੀਂ ਕਰਾਂਗੇ

ਈਰਾਨ ਦੇ ਇਜ਼ਰਾਈਲ(Iran Attacks Israel)  ‘ਤੇ ਹਮਲੇ ਤੋਂ ਬਾਅਦ ਦੁਨੀਆ ਭਰ ‘ਚ ਬੇਚੈਨੀ ਵਧ ਗਈ ਹੈ। ਦੁਨੀਆ ਦੇ ਪ੍ਰਮੁੱਖ ਦੇਸ਼ਾਂ ਅਤੇ ਨੇਤਾਵਾਂ ਨੇ ਦੋਹਾਂ ਦੇਸ਼ਾਂ ਵਿਚਾਲੇ ਚੱਲ ਰਹੇ ਸੰਘਰਸ਼ ਨੂੰ ਰੋਕਣ ਦੀ ਅਪੀਲ ਕੀਤੀ ਹੈ, ਤਾਂ ਜੋ ਹਿੰਸਾ ਅਤੇ ਸੰਘਰਸ਼ ਨਾ ਫੈਲੇ। ਇਸ ਦੌਰਾਨ ਇਜ਼ਰਾਈਲ ‘ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰਨ ਤੋਂ ਬਾਅਦ ਅਮਰੀਕਾ ਨੇ

Read More
Punjab

ਜਲੰਧਰ ‘ਚ ਟਰੈਵਲ ਏਜੰਟ ਵਿਨੈ ਹੈਰੀ ਦੇ ਦਫਤਰ ‘ਚ ਲੱਗੀ ਅੱਗ, ਬੱਚਿਆਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਗਏ

ਜਲੰਧਰ ‘ਚ ਪੰਜਾਬ ਦੇ ਮਸ਼ਹੂਰ ਟਰੈਵਲ ਏਜੰਟ ਵਿਨੈ ਹੈਰੀ ਦੇ ਲਗਜ਼ਰੀ ਦਫਤਰ ‘ਚ ਅੱਧੀ ਰਾਤ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸੈਂਕੜੇ ਬੱਚਿਆਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਵਿਨੈ ਹੈਰੀ ਖੁਦ ਵੀ ਦੇਰ ਰਾਤ ਮੌਕੇ ‘ਤੇ ਪਹੁੰਚ ਗਏ। ਵਿਨੈ ਹੈਰੀ ਮੌਕੇ ‘ਤੇ ਪਹੁੰਚ ਕੇ

Read More
Punjab

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ : ਪ੍ਰਧਾਨ SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਲੰਘੇ ਕੱਲ੍ਹ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਕਈ ਅਹਿਮ ਫੈਸਲੇ ਲਏ ਗਏ। ਇਕੱਤਰਤਾ ਮਗਰੋਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆਉਣ ਵਾਲੀਆਂ ਸ਼ਤਾਬਦੀਆਂ ਦੀ ਰੂਪ-ਰੇਖਾ ਉਲੀਕਣ ਦੇ ਨਾਲ-ਨਾਲ ਕਈ ਹੋਰ ਫੈਸਲੇ ਕੀਤੇ

Read More
Punjab

ਜਲੰਧਰ ‘ਚ ਫੈਕਟਰੀ ਮਾਲਕ ਦਾ ਕਤਲ, ‘ਆਪ’ ਵਰਕਰ ਨੇ ਸਾਥੀਆਂ ਨਾਲ ਮਿਲ ਦਿੱਤਾ ਘਟਨਾ ਨੂੰ ਅੰਜ਼ਾਮ

ਪੰਜਾਬ ਦੇ ਜਲੰਧਰ ‘ਚ ਐਤਵਾਰ ਰਾਤ ਨੂੰ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਬਸਤੀ ਸ਼ੇਖ ਦੇ ਚਾਏ ਆਮ ਮੁਹੱਲੇ ਦੀ ਹੈ। ਮ੍ਰਿਤਕ ਆਪਣੀ ਗਰਭਵਤੀ ਪਤਨੀ ਨੂੰ ਦਵਾਈ ਦਿਵਾਉਣ ਲਈ ਬਾਈਕ ‘ਤੇ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਨੌਜਵਾਨ ਦੇ ਸਿਰ,

Read More
Punjab

ਆਪਸ ‘ਚ ਉਲਝੇ BJP ਵਰਕਰ, ਇੱਕ ਦੂਜੇ ਨੂੰ ਸਟੇਜ ਤੋਂ ਹੇਠਾਂ ਸੁੱਟਿਆ

ਖੰਨਾ : ਜਿੱਥੇ ਇੱਕ ਪਾਸੇ ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ ਉੱਥੇ ਹੀ ਪੰਜਾਬ ਭਾਜਪਾ ਦੇ ਇੱਕ ਸਮਾਗਮ ਵਿੱਚ ਭਾਜਪਾ ਆਗੂ ਆਪਸ ਵਿੱਚ ਹੀ ਭਿੜ ਗਏ। ਭਾਜਪਾ ਦੀ ਬੂਥ ਕਾਨਫਰੰਸ(BJP booth conference) ਵਿੱਚ ਭਾਜਪਾ ਆਗੂ(BJP workers) ਆਪਸ ਵਿੱਚ ਭਿੜ ਪਏ। ਇਹ ਬਹਿਸ ਮਾਈਕ ਨੂੰ ਲੈ

Read More
Lok Sabha Election 2024 Punjab

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ‘ਚ 6 ਉਮੀਦਵਾਰਾਂ ਦੇ ਨਾਂਅ ਐਲਾਨੇ, ਜਾਣੋ ਕਿਸ ਨੂੰ ਕਿਥੋਂ ਮਿਲੀ ਟਿਕਟ

ਚੰਡੀਗੜ੍ਹ : ਲੋਕ ਸਭਾ ਚੋਣਾਂ(Lok Sabha elections) ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਪੰਜਾਬ ਕਾਂਗਰਸ(Punjab Congress) ਵੱਲੋਂ ਵੀ ਅੱਜ ਪੰਜਾਬ ਦੇ 6 ਉਮੀਦਵਾਰਾਂ ਦੇ ਨਾਵਾਂ(6 candidates announced) ਦਾ ਐਲਾਨ ਕਰ ਦਿੱਤਾ ਗਿਆ ਹੈ। Lok Sabha Election 2024 ਦੇ ਤਹਿਤ ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ

Read More
India

ਚੰਡੀਗੜ੍ਹ ‘ਚ ਪਾਣੀ ਦੀ ਬਰਬਾਦੀ ਤੇ ਨਗਰ ਨਿਗਮ ਸਖ਼ਤ, ਲੱਗੇਗਾ ਜੁਰਮਾਨਾ

ਚੰਡੀਗੜ੍ਹ (Chandigarh) ਨਗਰ ਨਿਗਮ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਕਿਹਾ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਹੁਣ ਸਖ਼ਤੀ ਕੀਤੀ ਜਾਵੇਗੀ। ਨਿਗਮ ਨੇ ਫ਼ੈਸਲਾ ਕੀਤਾ ਹੈ ਕਿ 15 ਅਪ੍ਰੈਲ ਦਿਨ ਸੋਮਵਾਰ ਤੋਂ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਾਣੀ ਦੀ ਬਰਬਾਦੀ ਕਰਨ ਵਾਲੇ ਨੂੰ 5,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇਕਰ

Read More