ਗ੍ਰਨੇਡ ਹਮਲਾ ਹੋਣ ਤੇ ਮਜੀਠੀਆ ਨੇ ਕਮਿਸ਼ਨਰ ਭੁੱਲਰ ਤੇ ਫਿਰ ਚੁੱਕੇ ਸਵਾਲ!
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਮਰ ਸਿੰਘ ਮਜੀਠੀਆ ਨੇ ਇਕ ਵਾਰ ਇਰ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਸਵਾਲ ਚੁੱਕੇ ਹਨ। ਮਜੀਠੀਆ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਚ ਗ੍ਰਨੇਡ ਹਮਲੇ ਨੂੰ ਹੋਇਆ ਹੈ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ’ਮੁਸਤੈਦੀ’ ਵੇਖ ਲਓ। ਉਹ ਇਸ ਗੱਲ ਦਾ