ਐਡਵੋਕੇਟ ਧਾਮੀ ਨੇ ਅਦਾਲਤ ਵੱਲੋਂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰਨ ਦਾ ਕੀਤਾ ਸਵਾਗਤ
- by Preet Kaur
- August 30, 2024
- 0 Comments
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿੱਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ
ਲਾਰੈਂਸ ਦਾ ਇੰਟਰਵਿਊ ਲੈਣ ਵਾਲੇ ਪੱਤਰਕਾਰ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
- by Preet Kaur
- August 30, 2024
- 0 Comments
ਬਿਉਰੋ ਰਿਪੋਰਟ – ਲਾਰੈਂਸ ਬਿਸ਼ਨੋਈ (LAWRENCE BISHNOHI JAIL INTERVIEW) ਦਾ ਜੇਲ੍ਹ ਤੋਂ ਇੰਟਰਵਿਊ ਲੈਣ ਵਾਲੇ ਪੱਤਰਕਾਰ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ। ਸੁਪਰੀਮ ਕੋਰਟ (SUPREAM COURT) ਦੇ ਚੀਫ ਜਸਟਿਸ ਡੀਵਾਈ ਚੰਦਰਚੂੜ (DY CHANDERCHUD) ਦੀ ਬੈਂਚ ਨੇ ਇਹ ਆਦੇਸ਼ ਜਾਰੀ ਕੀਤਾ ਹੈ। ਦੱਸ ਦੇਈਏ ਇੱਕ ਵੱਡੇ ਹਿੰਦੀ ਚੈਨਲ ਵੱਲੋਂ ਪੱਤਰਕਾਰ ਜਗਵਿੰਦਰ ਪਟਿਆਲ ਨੇ ਇਹ ਇੰਟਰਵਿਊ ਲਿਆ
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਛੇ ਸਾਲਾ ਧੀ ਨਾਲ ਜ਼ਬਰਜਨਾਹ ਕਰਕੇ ਕਤਲ ਕਰਨ ਵਾਲੇ ਦੋਸ਼ੀ ਪਿਤਾ ਨੂੰ ਫਾਂਸੀ ਦੀ ਸਜ਼ਾ
- by Preet Kaur
- August 30, 2024
- 0 Comments
ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਇਤਿਹਾਸ ਰਚਦਿਆਂ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਉਸਦਾ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਇੱਕ ਪਿਤਾ ਨੂੰ ਡੇਢ ਲੱਖ ਰੁਪਏ ਜ਼ੁਰਮਾਨਾ ਅਤੇ ਫਾਂਸੀ ਦੀ ਸਜਾ ਸੁਣਾਈ ਹੈ। ਪੌਸਕੋ ਫਾਸਟ ਟਰੈਕ ਅਦਾਲਤ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਤ੍ਰਿਪਤਜੋਤ ਕੌਰ
‘ਕੰਗਨਾ ਜਦੋਂ MP ਨਹੀਂ ਸੀ ਤਾਂ ਵੀ ਗੰਦਾ ਬੋਲਦੀ ਸੀ!’ PM ਤੋਂ ਮੰਗ, ਬੈਨ ਕਰੋ ‘ਐਮਰਜੈਂਸੀ’ ਫ਼ਿਲਮ
- by Preet Kaur
- August 30, 2024
- 0 Comments
ਬਿਉਰੋ ਰਿਪੋਰਟ – ਮੱਧ ਪ੍ਰਦੇਸ਼ ਵਿੱਚ ਵੀ ਸਿੱਖ ਜਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਕੰਗਨਾ ਦੀ ਫਿਲਮ ‘ਐਮਰਜੈਂਸੀ’ (FILM EMERGENCY) ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਸਿੱਖ ਭਾਈਚਾਰੇ ਨੇ ਕੰਗਨਾ ਦੀ ਫਿਲਮ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਹੈ ਜਿਸ ਦੀ ਬੀਜੇਪੀ ਦੇ ਸਾਬਕਾ ਮੰਤਰੀ ਨੇ ਵੀ ਹਮਾਇਤ ਕੀਤੀ ਹੈ। ਬੀਜੇਪੀ ਦੇ ਸਾਬਕਾ ਮੰਤਰੀ ਹਰੇਂਦਰ ਸਿੰਘ
ਬਰਨਾਲਾ ‘ਚ ਘਰ ਦੀ ਡਿੱਗੀ ਛੱਤ, ਪਰਿਵਾਰ ਨੇ ਗਵਾਇਆ ਆਪਣਾ ਲਾਲ
- by Manpreet Singh
- August 30, 2024
- 0 Comments
ਬਰਨਾਲਾ (Barnala) ਵਿੱਚ ਇਕ ਗਰੀਬ ਪਰਿਵਾਰ ‘ਤੇ ਕਹਿਰ ਵਰਿਆ ਹੈ। ਮੀਂਹ ਕਾਰਨ ਸ਼ੁੱਕਰਵਾਰ ਨੂੰ ਇਕ ਪਰਿਵਾਰ ਦੀ ਛੱਤ ਡਿੱਗ ਗਈ, ਜਿਸ ਵਿੱਚ ਇਕ ਬੱਚੇ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਉਸ ਦੇ ਮਾਤਾ-ਪਿਤਾ ਅਤੇ ਭੈਣ ਗੰਭੀਰ ਜ਼ਖ਼ਮੀ ਹੋ ਗਈ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਾਰਿਆ ਗਿਆ
ਪੈਰਾਲੰਪਿਕ ’ਚ ਭਾਰਤ ਨੂੰ ਮਿਲਿਆ ਪਹਿਲਾ ਗੋਲਡ! 2 ਕਾਂਸੀ ਦੇ ਤਗਮੇ! ਨਿਸ਼ਾਨੇਬਾਜ਼ ਅਵਨੀ ਲੇਖਾਰਾ ਨੇ ਬਣਾਇਆ ਰਿਕਾਰਡ
- by Preet Kaur
- August 30, 2024
- 0 Comments
ਬਿਉਰੋ ਰਿਪੋਰਟ: ਭਾਰਤੀ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਪੈਰਿਸ ਪੈਰਾਲੰਪਿਕ 2024 ਵਿੱਚ ਕਮਾਲ ਕਰ ਦਿਖਾਇਆ ਹੈ। ਅਵਨੀ ਨੇ ਸ਼ੁੱਕਰਵਾਰ (30 ਅਗਸਤ) ਨੂੰ R2 ਮਹਿਲਾ 10 ਮੀਟਰ ਏਅਰ ਰਾਈਫਲ (SH1) ਈਵੈਂਟ ਵਿੱਚ ਸੋਨ ਤਗਮਾ ਜਿੱਤਿਆ। ਅਵਨੀ ਨੇ ਪੈਰਾਲੰਪਿਕ ਰਿਕਾਰਡ ਨਾਲ ਸੋਨ ਤਗਮਾ ਜਿੱਤਿਆ। ਇਸੇ ਈਵੈਂਟ ਵਿੱਚ ਭਾਰਤ ਦੀ ਮੋਨਾ ਅਗਰਵਾਲ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਇਨ੍ਹਾਂ ਦੋ
ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਨੇ ਕੇਂਦਰੀ ਖਾਦ ਮੰਤਰੀ ਨਾਲ ਕੀਤੀ ਮੁਲਾਕਾਤ! ਪੰਜਾਬ ‘ਚ ਆਉਣ ਵਾਲੀ ਪਰੇਸ਼ਾਨੀ ਬਾਰੇ ਕੀਤਾ ਸਾਵਧਾਨ
- by Manpreet Singh
- August 30, 2024
- 0 Comments
ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇ.ਪੀ ਸਿਨਹਾ (K.P Sinha) ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ (J.P Nadda) ਦੇ ਨਾਲ ਮੁਲਾਕਾਤ ਕੀਤੀ ਹੈ। ਕੇ.ਪੀ ਸਿਨਹਾ ਨੇ ਕਿਹਾ ਕਿ ਪੰਜਾਬ ਵਿੱਚ ਡੀ.ਏ.ਪੀ ਖਾਦ ਦੀ ਸਮੱਸਿਆ ਦੇਖੀ ਜਾ ਰਹੀ ਹੈ, ਜਿਸ ਕਰਕੇ ਅੱਜ ਕੇਂਦਰੀ ਖਾਦ ਮੰਤਰੀ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਹੈ। ਸਿਨਹਾ ਨੇ ਕਿਹਾ ਕਿ ਜੇਕਰ
ਪਿਓ ਪੁੱਤ ਨੇ ਇਕ ਵਿਅਕਤੀ ਨੂੰ ਜਹਾਨੋ ਕੀਤਾ ਦੂਰ!
- by Manpreet Singh
- August 30, 2024
- 0 Comments
ਬਿਊਰੋ ਰਿਪੋਰਟ – ਪਟਿਆਲਾ (Patiala) ਤੋਂ ਮੰਦਭਾਗੀ ਖਬਰ ਆਈ ਹੈ, ਜਿੱਥੋਂ ਦੇ ਪਿੰਡ ਦੇਵੀ ਨਗਰ ਵਿੱਚ ਇਕ ਪਿਓ ਨੇ ਆਪਣੇ ਪੁੱਤ ਨਾਲ ਮਿਲ ਕੇ 73 ਸਾਲ ਦੇ ਬਜ਼ੁਰਗ ਦਾ ਕਤਲ ਕਰ ਦਿੱਤਾ ਹੈ। ਹਮਲੇ ਤੋਂ ਪਿੱਛੋਂ ਉਸ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਪ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮਰਨ ਵਾਲੇ