ਪਿਓ ਪੁੱਤ ਨੇ ਇਕ ਵਿਅਕਤੀ ਨੂੰ ਜਹਾਨੋ ਕੀਤਾ ਦੂਰ!
ਬਿਊਰੋ ਰਿਪੋਰਟ – ਪਟਿਆਲਾ (Patiala) ਤੋਂ ਮੰਦਭਾਗੀ ਖਬਰ ਆਈ ਹੈ, ਜਿੱਥੋਂ ਦੇ ਪਿੰਡ ਦੇਵੀ ਨਗਰ ਵਿੱਚ ਇਕ ਪਿਓ ਨੇ ਆਪਣੇ ਪੁੱਤ ਨਾਲ ਮਿਲ ਕੇ 73 ਸਾਲ ਦੇ ਬਜ਼ੁਰਗ ਦਾ ਕਤਲ ਕਰ ਦਿੱਤਾ ਹੈ। ਹਮਲੇ ਤੋਂ ਪਿੱਛੋਂ ਉਸ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਪ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮਰਨ ਵਾਲੇ