India

ਪੰਚਾਇਤ ਤੋਂ ਪਹਿਲਾਂ ਹੀ ਕਿਸਾਨ ਗ੍ਰਿਫਤਾਰ!

ਬਿਉਰੋ ਰਿਪੋਰਟ – ਪੁਲਿਸ ਨੇ ਨੋਇਡਾ ਵਿੱਚ ਵੱਡੀ ਕਾਰਵਾਈ ਕਰਦਿਆਂ ਹੋਇਆਂ ਕਿਸਾਨ ਪੰਚਾਇਤ ਤੋਂ ਪਹਿਲਾਂ ਹੀ 34 ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਬੁੱਧਵਾਰ ਦੇਰ ਰਾਤ ਨੂੰ ਹੜਤਾਲ ਤੇ ਬੈਠੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਦਰਅਸਲ, ਬੁੱਧਵਾਰ

Read More
India

BJP ਆਗੂ ਜਤਿੰਦਰ ਸਿੰਘ ਸ਼ੰਟੀ ‘ਆਪ’ ’ਚ ਸ਼ਾਮਲ

ਦਿੱਲੀ : ਬੀਜੇਪੀ ਦੇ ਆਗੂ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ ਸੀ। ਜਤਿੰਦਰ ਸਿੰਘ ਸ਼ੰਟੀ ਸਾਲ 2013 ‘ਚ ਭਾਜਪਾ ਤੋਂ ਵਿਧਾਇਕ ਰਹੇ ਹਨ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸ਼ੰਟੀ ਨੇ ਕਿਹਾ ਕਿ

Read More
Khetibadi Punjab

ਸ਼ੰਭੂ ਬਾਰਡਰ ’ਤੇ ਕਿਸਾਨਾਂ ਅਤੇ ਪ੍ਰਸ਼ਾਸਨ ਦੀ ਮੀਟਿੰਮ ਖਤਮ, ਕਿਸਾਨਾਂ ਨੇ ਪੈਦਲ ਦਿੱਲੀ ਜਾਣ ਦਾ ਦਿੱਤਾ ਭਰੋਸਾ – DIG

ਸ਼ੰਭੂ  : ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਅੱਜ ਪੁਲਿਸ ਪ੍ਰਸ਼ਾਸਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ। ਜਿਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪਟਿਆਲਾ ਰੇਂਜ ਦੇ DIG ਮਨਦੀਪ ਸਿੰਘ ਸਿੱਧੂ ਨੇ ਦੱਸਿਆ

Read More
Punjab

ਅੰਮ੍ਰਿਤਸਰ ‘ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਦੇਰ ਰਾਤ ਵਾਪਰੀ ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ

Read More
Punjab Religion

ਸੁਖਬੀਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਚ ਕਰ ਰਹੇ ਸੇਵਾ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ। ਸ੍ਰੀ ਦਰਬਾਰ ਸਾਹਿਬ ਦੀ ਤਰ੍ਹਾਂ ਸੁਖਬੀਰ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਗਲੇ ਵਿੱਚ ਤਖਤੀ ਲੈ ਕੇ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ

Read More
Khetibadi Punjab

ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ, 3 ਐਸ ਐਚ ਓ ਸਮੇਤ ਕਈ ਕਿਸਾਨ ਜ਼ਖ਼ਮੀ

 ਮਾਨਸਾ ਵਿਚ ਕਿਸਾਨਾਂ ਤੇ ਪੁਲਿਸ ਵਿਚਾਲੇ ਝੜਪ ਦੀ ਖਬਰ ਹੈ। ਝੜਪ ਵਿਚ ਤਿੰਨ ਐਸ ਐਚ ਓ ਤੇ ਕੁਝ ਕਿਸਾਨ ਵੀ ਜ਼ਖ਼ਮੀ ਹੋਏ ਹਨ।  ਦੇਰ ਰਾਤ ਮਾਨਸਾ ਦੇ ਪਿੰਡ ਲੇਲੇਵਾਲਾ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਜ਼ਬਰਦਸਤ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਝੜਪ ਦੌਰਾਨ ਕਈ 3 ਐਸਐਚਓ ਤੇ ਕਈ ਕਿਸਾਨਾਂ ਦੇ ਵੀ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। 

Read More