ਅੱਜ 8 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ: 5 ਡਿਗਰੀ ਦੀ ਗਿਰਾਵਟ ਦਰਜ
ਪੰਜਾਬ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਤਾਪਮਾਨ ਆਮ ਨਾਲੋਂ 5.9 ਡਿਗਰੀ ਘੱਟ ਪਾਇਆ ਗਿਆ ਹੈ। ਜਦੋਂ ਕਿ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਰਿਹਾ। ਇਸ ਦੇ ਨਾਲ ਹੀ ਅਗਸਤ ਮਹੀਨੇ