ਸੁਖਬੀਰ ਬਾਦਲ ‘ਤੇ ਹਮਲੇ ‘ਤੇ ਬੋਲੇ ਰਵਨੀਤ ਬਿੱਟੂ, ਕਿਹਾ – ਮੈਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਗਈ : 3 ਪ੍ਰੋਗਰਾਮ ਰੱਦ ਕਰਨੇ ਪਏ
- by Gurpreet Singh
- December 4, 2024
- 0 Comments
ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਦੇ ਗੇਟ ‘ਤੇ ਹੋਏ ਹਮਲੇ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਸ ਦਾ ਕਹਿਣਾ ਹੈ ਕਿ ਜਦੋਂ ਉਹ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸੀ ਤਾਂ ਇਸ ਹਮਲੇ ਦਾ ਦੋਸ਼ੀ
CM ਮਾਨ ਨੇ ਸ਼ਹੀਦ ਭਗਤ ਸਿੰਘ ਦਾ ਬੁੱਤ ਕੀਤਾ ਅਰਪਣ
- by Gurpreet Singh
- December 4, 2024
- 0 Comments
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (ਬੁੱਧਵਾਰ) ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਲਾਏ। ਇਹ ਮੂਰਤੀ 35 ਫੁੱਟ ਉੱਚੀ ਹੈ। ਇਸ ‘ਤੇ ਕਰੀਬ 6 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ।
ਇਹ ਘਟਨਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ – ਮਜੀਠੀਆ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਏ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੇ ਸੰਸਦ ਮੈਂਬਰ ਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨਾਲ ਨਜ਼ਦੀਕੀ ਸੰਬੰਧ ਹਨ। ਉਨ੍ਹਾਂ ਕਿਹਾ ਇਹ ਘਟਨਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਹੈ। ਦੂਜੇ ਬੰਨੇ ਸਾਬਕਾ ਕੈਬਨਿਟ
ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ
ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਸੇਵਾ ਕਰ ਰਹੇ ਨੇ ਸੁਖਬੀਰ ਸਿੰਘ ਬਾਦਲ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਗੋਲੀ ਚੱਲਣ ਦੀ ਘਟਨਾ ਵਾਪਰਨ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸੇਵਾ ਜਾਰੀ ਹੈ। ਗੁਰਬਾਣੀ ਕੀਰਤਨ ਸਰਵਣ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੰਗਤਾਂ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਜਥੇਦਾਰ ਗੁਲਜ਼ਾਰ
ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ’ਤੇ CM ਮਾਨ ਦਾ ਬਿਆਨ
- by Gurpreet Singh
- December 4, 2024
- 0 Comments
ਅੰਮ੍ਰਿਤਸਰ : ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਦੀ ਘਟਨਾ ’ਤੇ ਮੁੱਖ ਮੰਤਰੀ ਭਗਵੇਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਵਾਰਦਾਤ ਹੋਣ ਤੋਂ ਰੋਕਿਆ। ਪੰਜਾਬ ਪੁਲਿਸ ਦੀ ਮੁਸਤੈਦੀ ਦਾ ਨਤੀਜਾ ਹੈ ਜੋ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਨਾਕਾਮ ਹੋਈ
ਸੁਖਬੀਰ ਸਿੰਘ ਬਾਦਲ ’ਤੇ ਹਮਲਾ: ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ
- by Gurpreet Singh
- December 4, 2024
- 0 Comments
ਸ੍ਰੀ ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ
