2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ
ਡਿੱਗਣ ਜਾ ਰਾਹੀ AAP ਸਰਕਾਰ, 2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ
ਡਿੱਗਣ ਜਾ ਰਾਹੀ AAP ਸਰਕਾਰ, 2 ਵਜੇ ਤੱਕ ਦੀਆਂ 11 ਖਾਸ ਖ਼ਬਰਾਂ
ਕੈਨੇਡਾ ( Canada) ਨੇ ਭਾਰਤ (India) ਵਿੱਚ ਆਪਣੇ ਡਿਪਲੋਮੈਟਿਕ ਮਿਸ਼ਨਾ ਤੋਂ ਭਾਰਤੀ ਸਟਾਫ ਦੀ ਗਿਣਤੀ ਨੂੰ ਘਟਾ ਦਿੱਤਾ ਹੈ। ਪਿਛਲੇ ਸਾਲ ਭਾਰਤ ਸਰਕਾਰ ਨੇ ਕੈਨੇਡਾ ਦੇ 41 ਡਿਪਲੋਮੈਟਾਂ ਨੂੰ ਦੇਸ਼ ‘ਚੋਂ ਕੱਢ ਦਿੱਤਾ ਸੀ। ਜਿਸ ਦੇ ਜਵਾਬ ਵਿੱਚ ਕੈਨੇਡਾ ਨੇ ਕਿਹਾ ਹੈ ਕਿ ਜਦੋਂ ਭਾਰਤ ਵਿੱਚ ਸਾਡੇ ਡਿਪਲੋਮੈਟਾ ਦੀ ਗਿਣਤੀ ਘੱਟ ਹੈ ਸਾਨੂੰ ਵੀ ਇਸ
ਅੰਮ੍ਰਿਤਸਰ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਇੱਕ ਪਾਸੇ ਪੰਜਾਬ ਵਿੱਚ ਸਿਆਸਤਦਾਨ ਆਪੋ-ਆਪਣੀਆਂ ਪਾਰਟੀਆਂ ਦਾ ਪ੍ਰਚਾਰ ਕਰਨ ਲਈ ਲੋਕਾਂ ਦੇ ਘਰ-ਘਰ ਪਹੁੰਚ ਰਹੇ ਹਨ, ਉਥੇ ਹੀ ਦੂਜੇ ਪਾਸੇ ਚੋਣ ਕਮਿਸ਼ਨ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਿੱਚ ਲੱਗਾ ਹੋਇਆ ਹੈ। ਚੋਣ ਕਮਿਸ਼ਨ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਰਿਹਾ
ਈਦ-ਉਲ-ਫਿਤਰ(Eid-ul-Fitr) ਦਾ ਤਿਉਹਾਰ ਕੱਲ ਯਾਨੀ ਵੀਰਵਾਰ ਨੂੰ ਦੇਸ਼ ਭਰ ‘ਚ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Former Chief Minister Charanjit Singh Channi) ਨੇ ਜਲੰਧਰ ਵਿੱਚ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਚੰਨੀ ਨੇ ਨਮਾਜ਼ ਅਦਾ ਕੀਤੀ ਤਾਂ ਈਦਗਾਹ ਦੇ ਅੰਦਰ ਵਿਵਾਦ ਹੋ ਗਿਆ। ਜਦੋਂ ਚੰਨੀ ਨਮਾਜ਼ ਪੜ੍ਹਨ ਲੱਗੇ
ਅੰਮ੍ਰਿਤਸਰ : ਸਿੱਖਾਂ ਲਈ ਉਨ੍ਹਾਂ ਦੀ ਦਸਤਾਰ ਤੋਂ ਉੱਪਰ ਕੁਝ ਵੀ ਨਹੀਂ ਹੁੰਦਾ, ਉਹ ਪੱਗ ਲਈ ਕੁਝ ਵੀ ਕਰਨ ਨੂੰ ਤਿਆਰ ਹੋ ਜਾਂਦੇ ਹਨ। ਅੰਮ੍ਰਿਤਸਰ ਦੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਭੰਗੜਾ ਪਾਉਂਦੇ ਹੋਏ ਇੱਕ ਨੌਜਵਾਨ ਨੇ ਆਪਣੀ ਪੱਗ ਲਾਹ ਦਿੱਤੀ। ਜਿਸ ਤੋਂ ਬਾਅਦ ਨੌਜਵਾਨ ਦੀ ਵੀਡੀਓ ਵਾਇਰਲ ਹੋ ਗਈ ਅਤੇ ਵਿਵਾਦ ਸ਼ੁਰੂ ਹੋ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal) ਵਜ਼ਾਰਤ ਵਿੱਚ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਆਤਿਸ਼ੀ ਸਿੰਘ (Atishi Singh) ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਚੁਣੀ ਹੋਈ ਕੇਜਰੀਵਾਲ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ
KYC ਨੂੰ ਲੈ ਕੇ ਵੱਡਾ ਬਦਲਾਅ ਹੋ ਸਕਦਾ ਹੈ। ਹਾਲ ਹੀ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਗਾਹਕਾਂ ਦੀ ਤਸਦੀਕ ਲਈ ਯੂਨੀਫਾਰਮ ਕੇਵਾਈਸੀ (Uniform KYC) ਲਿਆਉਣ ਦੀ ਗੱਲ ਕੀਤੀ ਹੈ। ਯੂਨੀਫਾਰਮ KYC ਲਾਗੂ ਹੋਣ ਤੋਂ ਬਾਅਦ ਗਾਹਕਾਂ ਨੂੰ ਵਾਰ-ਵਾਰ ਕੇਵਾਈਸੀ ਕਰਵਾਉਣ ਦੀ ਲੋੜ ਨਹੀਂ ਪਵੇਗੀ। ਅੱਜ ਦੀ ਜ਼ਿੰਦਗੀ ਵਿੱਚ ਕੋਈ ਵਿਰਲਾ ਹੀ ਹੈ ਜੋ ਕੇਵਾਈਸੀ
ਪੰਜਾਬ ਵਿੱਚ ਕੱਲ੍ਹ ਨੂੰ ਵਿਸਾਖੀ (Vaisakhi) ਦਾ ਤਿਉਹਾਰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਹੋਵੇਗੀ। 13 ਅਪ੍ਰੈਲ ਨੂੰ ਸੂਬੇ ‘ਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਵਿਸਾਖੀ ਦਾ ਤਿਉਹਾਰ ਪੰਜਾਬ ਵਿੱਚ ਖ਼ਾਸ ਮਹੱਤਵ ਰੱਖਦਾ ਹੈ। ਇਹ ਤਿਉਹਾਰ ਪੰਜਾਬ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ
ਚੰਡੀਗੜ੍ਹ (Chandigah) ਦੇ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ 6 ਜੂਨ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਨਿਗਮ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਹੁਕਮ ਜਾਰੀ ਕਰਕੇ ਸਰਕੂਲਰ ਕਮ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਹ ਛੁੱਟੀਆਂ ਨੂੰ ਲੋਕ ਸਭਾ ਚੋਣਾਂ ਕਾਰਨ ਰੱਦ ਕੀਤਾ ਗਿਆ ਹੈ। ਦੇਸ਼ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਹੋਰ
ਬਿਉਰੋ ਰਿਪੋਰਟ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸਰਵਣ ਸਿੰਘ ਪੰਧੇਰ (Sarvan singh pandher) ਨੇ ਕੇਰਲਾ ਦੇ ਕਾਲੀਕਟ ਵਿੱਚ ਅਰਬ ਸਾਗਰ ਤੋਂ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਕਿਸਾਨਾਂ ਲਈ ਫ਼ਸਲੀ ਬੀਮਾ ਯੋਜਨਾ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਵਿਸਾਖੀ ’ਤੇ