6 ਲੜਾਕੂ ਜਹਾਜ਼ ਗਵਾਉਣ ਦੀ ਗੱਲ ਮੰਨੇ ਭਾਰਤ – ਪਾਕਿਸਤਾਨ
ਬਿਉਰੋ ਰਿਪੋਰਟ (ਚੰਡੀਗੜ੍ਹ) – ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਫਿਰ ਭਾਰਤ ਦੇ 6 ਲੜਾਕੂ ਜਹਾਜ਼ਾਂ ਨੂੰ ਡੇਗਣ ਦਾ ਦਾਅਵਾ ਕੀਤਾ ਹੈ। ਪਾਕਿਸਤਾਨੀ ਮੀਡੀਆ ਡਾਅਨ ਦੇ ਅਨੁਸਾਰ, ਵਿਦੇਸ਼ ਦਫ਼ਤਰ ਦੇ ਬੁਲਾਰੇ ਸ਼ਫਕਤ ਅਲੀ ਖਾਨ ਨੇ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਭਾਰਤ ਨੂੰ ਇਸ ਤੱਥ ਨੂੰ ਸਵੀਕਾਰ ਕਰਨ ਲਈ ਕਿਹਾ ਕਿ ਉਸਨੇ ਲੜਾਕੂ ਜਹਾਜ਼ ਗੁਆ ਦਿੱਤੇ ਹਨ। ਅਲੀ ਖਾਨ