Punjab

ਨਾਮਜ਼ਦਗੀ ਪੱਤਰ ਪਾੜਨ ਤੇ ਹਿੰਸਕ ਝੜਪਾਂ ਦਾ ਮਾਮਲਾ ਪੁੱਜਾ ਹਾਈ ਕੋਰਟ

ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੌਰਾਨ ਕਈ ਉਮੀਦਵਾਰਾਂ ਦੇ ਕਾਗਜ਼ ਪਾੜੇ ਗਏ ਅਤੇ ਇਸ ਦੌਰਾਨ ਬਹੁਤ ਥਾਈਂ ਹਿੰਸਾ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਇਸੇ ਤਰ੍ਹਾਂ ਦੀ ਇੱਕ ਘਟਨਾ ਦਾ ਮਾਮਾਲਾ ਹਾਈਕੋਰਟ ਪਹੁੰਚ ਗਿਆ ਹੈ। ਉੱਧਰ ਅਕਾਲੀ ਦਲ ਨੇ ਵੀ ਨਾਮਜ਼ਦਗੀਆਂ ਰੱਦ ਹੋਣ ਦੇ ਮਾਮਲੇ ’ਚ ਪੀੜਤ ਉਮੀਦਵਾਰਾਂ ਦੀ ਮਦਦ ਲਈ ਕਾਨੂੰਨੀ ਟੀਮ

Read More
India Sports

ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ ਛੇਵੀਂ ਵਾਰ ਹਰਾਇਆ

ਬਿਉਰੋ ਰਿਪੋਰਟ: ਮਹਿਲਾ ਟੀ-20 ਵਿਸ਼ਵ ਕੱਪ ’ਚ ਭਾਰਤ ਨੇ ਪਾਕਿਸਤਾਨ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਐਤਵਾਰ ਨੂੰ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ’ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 105 ਦੌੜਾਂ ਬਣਾਈਆਂ। ਜਵਾਬ ’ਚ ਭਾਰਤ ਨੇ 18.5 ਓਵਰਾਂ ’ਚ 4

Read More
Punjab

ਪੰਜਾਬ ਦੀ ਮਹਿਲਾ ਕਾਂਗਰਸੀ ਆਗੂ ਨੇ ਸੇਵਾਮੁਕਤ SDO ਪਤੀ ਬਣਾਇਆ ਬੰਧਕ! ਪੁਲਿਸ ਨੂੰ ਮਿਲਿਆ ਬੇਹੋਸ਼, ਹੜੱਪੀ ਕਰੋੜਾਂ ਦੀ ਜਾਇਦਾਦ, ਸਾਲਾਂ ਤੋਂ ਕਰ ਰਹੀ ਕੁੱਟਮਾਰ

ਬਿਉਰੋ ਰਿਪੋਰਟ: ਫਾਜ਼ਿਲਕਾ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮਹਿਲਾ ਪ੍ਰਧਾਨ ਨੇ ਆਪਣੇ ਪਤੀ ਨੂੰ ਬੰਧਕ ਬਣਾ ਲਿਆ। ਇਸ ਸਬੰਧੀ ਸੂਚਨਾ ਮਿਲਣ ’ਤੇ ਪੁਲਿਸ ਨੇ 25 ਘੰਟੇ ਬਾਅਦ ਪੀੜਤ ਪਤੀ ਨੂੰ ਛੁਡਵਾਇਆ। ਮਹਿਲਾ ਨੇ ਆਪਣੇ ਪਤੀ ਨੂੰ ਕਮਰੇ ਵਿੱਚ ਬੰਦ ਕਰਕੇ ਰੱਖਿਆ ਹੋਇਆ ਸੀ। ਉਸ ਨੂੰ ਖਾਣਾ ਜਾਂ ਪਾਣੀ ਵੀ ਨਹੀਂ ਦਿੱਤਾ ਗਿਆ। ਬੇਹੋਸ਼ੀ ਦੀ ਹਾਲਤ

Read More
India Khetibadi Punjab

ਚੰਡੀਗੜ੍ਹ ’ਚ ਝੋਨੇ ਦੀ ਖ਼ਰੀਦ ’ਚ ਦੇਰੀ ਤੋਂ ਨਾਰਾਜ਼ ਕਿਸਾਨਾਂ ਨੇ ਅੰਬਾਲਾ-ਦਿੱਲੀ ਨੈਸ਼ਨਲ ਹਾਈਵੇ ਕੀਤਾ ਜਾਮ

ਬਿਉਰੋ ਰਿਪੋਰਟ: ਝੋਨੇ ਦੀ ਖਰੀਦ ’ਚ ਹੋ ਰਹੀ ਦੇਰੀ ਦੇ ਖਿਲਾਫ ਅੱਜ ਡੇਰਾਬੱਸੀ, ਚੰਡੀਗੜ ’ਚ ਕਿਸਾਨਾਂ ਨੇ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ। ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਚੰਡੀਗੜ੍ਹ-ਅੰਬਾਲਾ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰਕੇ ਨਾਰਾਜ਼ਗੀ ਜ਼ਾਹਰ ਕੀਤੀ। ਕਿਸਾਨਾਂ ਦਾ ਕਹਿਣਾ ਹੈ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਦੀ ਫ਼ਸਲ ਦਾ ਸਮੇਂ ਸਿਰ ਨਿਪਟਾਰਾ

Read More
International

ਇਜ਼ਰਾਈਲ ਨੇ ਲੇਬਨਾਨ ਨੂੰ ਚੇਤਾਵਨੀ! ‘ਦੱਖਣੀ ਲੇਬਨਾਨ ਦੇ ਪਿੰਡਾਂ ਨੂੰ ਖਾਲੀ ਕਰੋ!’ ਵਿਆਪਕ ਹਮਲੇ ਦਾ ਇਸ਼ਾਰਾ

ਬਿਉਰੋ ਰਿਪੋਰਟ: ਇਜ਼ਰਾਈਲੀ ਫੌਜ ਨੇ ਵੀਰਵਾਰ (3 ਅਕਤੂਬਰ, 2024) ਨੂੰ ਦੱਖਣੀ ਲੇਬਨਾਨ ਵਿੱਚ ਉਹਨਾਂ ਭਾਈਚਾਰਿਆਂ ਨੂੰ ਇਲਾਕਾ ਛੱਡਣ ਲਈ ਚੇਤਾਵਨੀ ਦਿੱਤੀ ਜੋ ਸੰਯੁਕਤ ਰਾਸ਼ਟਰ ਦੁਆਰਾ ਘੋਸ਼ਿਤ ਕੀਤੇ ਗਏ ਬਫਰ ਜ਼ੋਨ ਤੋਂ ਬਾਹਰ ਹਨ। ਇਹ ਸੰਕੇਤ ਦਿੰਦਾ ਹੈ ਕਿ ਇਜ਼ਰਾਈਲ ਇਸ ਹਫ਼ਤੇ ਦੇ ਸ਼ੁਰੂ ਵਿਚ ਹਿਜ਼ਬੁੱਲਾ ਅੱਤਵਾਦੀ ਸਮੂਹ ਦੇ ਖ਼ਿਲਾਫ਼ ਸ਼ੁਰੂ ਕੀਤੀ ਗਈ ਜ਼ਮੀਨੀ ਮੁਹਿੰਮ ਨੂੰ

Read More
Punjab

ਨਾਮਜ਼ਦਗੀਆਂ ਰੱਦ ਕਰਨ ਨੂੰ ਲੈ ਕੇ ਮੁਹਾਲੀ ’ਚ ਲੋਕਾਂ ਵੱਲੋਂ ਹਾਈਵੇਅ ਬੰਦ! ਲੱਗਾ ਲੰਬਾ ਟਰੈਫਿਕ ਜਾਮ

ਬਿਉਰੋ ਰਿਪੋਰਟ: ਮੁਹਾਲੀ ਦੇ ਪਿੰਡ ਚੱਪੜਚਿੜੀ ਖੁਰਦ ਦੇ ਪਿੰਡ ਵਾਸੀਆਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕਥਿਤ ਪੱਖਪਾਤ ਦੇ ਖ਼ਿਲਾਫ਼ ਲਾਂਡਰਾ-ਖਰੜ ਹਾਈਵੇਅ ’ਤੇ ਜਾਮ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਪਿੰਡ ਵਾਸੀਆਂ ਦਾ ਇਲਜ਼ਾਮ ਹੈ ਕਿ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਉਮੀਦਵਾਰਾਂ

Read More
India

ਮੁਫ਼ਤ ਬਿਜਲੀ ਨੂੰ ਲੈ ਕੇ ਕੇਜਰੀਵਾਲ ਦਾ ਬੀਜੇਪੀ ਨੂੰ ਚੈਲੰਜ! ‘ਦਿੱਲੀ ਚੋਣਾਂ ਵਿੱਚ ਮੈਂ ਭਾਜਪਾ ਲਈ ਕਰਾਂਗਾ ਪ੍ਰਚਾਰ!’

ਬਿਉਰੋ ਰਿਪੋਰਟ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਹਿੰਮਤ ਹੈ ਤਾਂ ਨਵੰਬਰ ’ਚ ਮਹਾਰਾਸ਼ਟਰ ਅਤੇ ਝਾਰਖੰਡ ਦੇ ਨਾਲ ਦਿੱਲੀ ’ਚ ਵੀ ਵਿਧਾਨ ਸਭਾ ਚੋਣਾਂ ਕਰਵਾ ਕੇ ਦਿਖਾਓ। ਅਸੀਂ ਚੋਣਾਂ ਲੜਨ ਲਈ ਤਿਆਰ ਹਾਂ। ਨਹੀਂ ਤਾਂ ਅਸੀਂ ਮੰਨ ਲਈਏ

Read More
India Manoranjan

‘ਅਰਜਨ ਵੈਲੀ’ ਗੀਤ ਦੇ ਗਾਇਕ ਦੀ ਭਜਨ ਮੰਡਲੀ ਨਾਲ ਵੱਡਾ ਹਾਦਸਾ! 2 ਦੀ ਮੌਤ

ਬਿਉਰੋ ਰਿਪੋਰਟ: ਬਾਲੀਵੁੱਡ ਫ਼ਿਲਮ ‘ਐਨੀਮਲ’ ਦੇ ਮਸ਼ਹੂਰ ਗੀਤ ‘ਅਰਜਨ ਵੈਲੀ’ ਦੇ ਗਾਇਕ ਭੁਪਿੰਦਰ ਬੱਬਲ ਦੇ ਸੰਗੀਤ ਗਰੁੱਪ ਦੀ ਗੱਡੀ ਹਰਿਆਣਾ-ਹੁਸ਼ਿਆਰਪੁਰ ਮੁੱਖ ਸੜਕ ’ਤੇ ਪੈਂਦੇ ਪਿੰਡ ਬਾਗਪੁਰ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਗੱਡੀ ’ਚ ਸਵਾਰ 12 ਲੋਕਾਂ ਵਿਚੋਂ ਦੋ ਦੀ ਜਾਨ ਚਲੀ ਗਈ ਜਦਕਿ 4 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ

Read More