Punjab

ਸ੍ਰੀ ਮੁਕਤਸਰ-ਬਠਿੰਡਾ ਰੋਡ ‘ਤੇ ਪਲਟੀ ਸਕੂਲ ਵੈਨ!

ਸ੍ਰੀ ਮੁਕਤਸਰ-ਬਠਿੰਡਾ ਰੋਡ (Sri Mukutsar Sahib Bathinda Road) ‘ਤੇ ਵੱਡਾ ਹਾਦਸਾ ਵਾਪਰਿਆ ਹੈ। ਪਿੰਡ ਭੁੱਲਰ ਨੇੜੇ ਇਕ ਸਕੂਲ ਦੀ ਵੈਨ ਗੰਦੇ ਨਾਲੇ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਚੰਗੀ ਗੱਲ ਇਹ ਰਹੀ ਕਿ ਇਸ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਨੁਕਸਾਨ ਨਹੀਂ ਹੋਇਆ ਹੈ। ਇਸ ਸਬੰਧੀ ਘਟਨਾ ਸਥਾਨ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ

Read More
India Punjab

ਕੰਗਣਾ ਨੂੰ ਭਾਜਪਾ ਵੱਲੋਂ ਝਿੜਕਣ ਤੋਂ ਬਾਅਦ ਕੰਗਣਾ ਦਾ ਬਿਆਨ ਆਇਆ ਸਾਹਮਣੇ

ਮੰਡੀ (Mandi) ਤੋਂ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ (kangana-ranaut) ਨੇ ਕਿਸਾਨਾਂ ਕਿਸਾਨੀ ਅੰਦੋਲਨ ਨੂੰ ਲੈ ਕੇ ਟਿੱਪਣੀ ਕੀਤੀ ਸੀ। ਉਸ ‘ਤੇ ਕੰਗਣਾ ਨੇ ਕਿਹਾ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਝਿੜਕਿਆ ਹੈ। ਉਨ੍ਹਾਂ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਹ ਭਵਿੱਖ ਵਿੱਚ ਅਜਿਹੇ ਬਿਆਨਾਂ

Read More
Khetibadi Punjab

‘ਬਲ ਦੀ ਵਰਤੋਂ ਕਰਨੀ ਪਏ ਤਾਂ ਕਰੋ, ਪਰ ਜ਼ਮੀਨ ਐਕਵਾਇਰ ਕਰੋ!’ ਹਾਈਕੋਰਟ ਦੇ ਆਦੇਸ਼ ਤੋਂ ਬਾਅਦ ਕਿਸਾਨ ਪੁਲਿਸ ਆਹਮੋ-ਸਾਹਮਣੇ! ਜ਼ਬਰਦਸਤ ਤਣਾਅ

ਬਿਉਰੋ ਰਿਪੋਰਟ – ਪੰਜਾਬ ਹਰਿਆਣਾ ਹਾਈਕੋਰਟ (PUNJAB HARYANA HIGH COURT) ਵਿੱਚ NHAI ਵੱਲੋਂ ਕਿਸਾਨਾਂ (FARMER)ਦੀ ਜ਼ਮੀਨ ਐਕਵਾਇਰ ਕਰਨ ਨੂੰ ਲੈ ਕੇ ਸੁਵਣਾਈ ਦੌਰਾਨ ਅਦਾਲਤ ਵੱਲੋਂ ਵੱਡੀ ਟਿੱਪਣੀ ਕੀਤੀ ਗਈ ਹੈ। ਹਾਈਕੋਰਟ ਨੇ ਕਿਹਾ ਜਿਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਮਿਲ ਗਿਆ ਹੈ, ਉਨ੍ਹਾਂ ਦੀ ਜ਼ਮੀਨ ਐਕਵਾਇਰ ਕੀਤੀ ਜਾਵੇ, ਜੇਕਰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਪੁਲਿਸ ਬਲ ਦੀ

Read More
Punjab

ਮੁੱਖ ਮੰਤਰੀ ਨੇ ਐਂਟੀ ਨਾਰਕੋਟਿਸਕ ਟਾਸਕ ਫੋਰਸ ਦੀ ਇਮਾਰਤ ਦਾ ਕੀਤਾ ਉਦਘਾਟਨ

ਬਿਊਰੋ ਰਿਪੋਰਟ –  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਨਸ਼ਿਆਂ ਖਿਲਾਫ ਬਣਾਈ ਐਂਟੀ ਨਾਰਕੋਟਿਸਕ ਟਾਸਕ ਫੋਰਸ (Anti-Narcotics Task Force) ਦੀ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਨਸ਼ਿਆਂ ਖਿਲਾਫ ਲਗਾਤਾਰ ਲੜਾਈ ਲੜ ਰਿਹਾ ਹੈ। ਪਿਛਲੇ ਕਈ ਮਹਿਨਿਆਂ ਤੋਂ ਨਸ਼ਾ ਤਸਕਰਾਂ ਨੂੰ ਫੜ ਕੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ

Read More
India International Punjab

ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਦਾ ਜ਼ਬਰਦਸਤ ਪ੍ਰਦਰਸ਼ਨ! ਨਵੀਂ ਵੀਜ਼ਾ ਨੀਤੀ ਨਾਲ 70 ਹਜ਼ਾਰ ਵਿਦਿਆਰਥੀਆਂ ਦੇ ਡਿਪੋਰਟ ਹੋਣ ਦਾ ਖ਼ਤਰਾ

ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ (Canada PM Justin Trudeau) ਵੱਲੋਂ ਵੀਜ਼ਾ ਨਿਯਮਾਂ (Visa Rules) ਵਿੱਚ ਕੀਤੇ ਗਏ ਵੱਡੇ ਬਦਲਾਅ ਦੇ ਖ਼ਿਲਾਫ਼ ਭਾਰਤੀ, ਖ਼ਾਸ ਕਰਕੇ ਪੰਜਾਬ ਵਿਦਿਆਰਥੀਆਂ (Indian Students in Canada) ਨੇ ਵੱਡਾ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਨਵੀਂ ਫੈਡਰਲ ਨੀਤੀ ਦੀ ਵਜ੍ਹਾ ਕਰਕੇ 70 ਹਜ਼ਾਰ ਵਿਦਿਆਰਥੀਆਂ ਨੂੰ ਡਿਪੋਰਟ (Deport) ਕੀਤੇ ਜਾਣ

Read More
India

ਕੋਲਕਾਤਾ ਬਲਾਤਕਾਰ-ਕਤਲ ਮਾਮਲਾ, ਬੰਗਾਲ ਬੰਦ ਦੌਰਾਨ ਹਿੰਸਾ: ਭਾਜਪਾ ਨੇਤਾ ਦੀ ਕਾਰ ‘ਤੇ ਗੋਲੀਬਾਰੀ

ਪੱਛਮੀ ਬੰਗਾਲ ‘ਚ ਬੁੱਧਵਾਰ ਨੂੰ ਭਾਜਪਾ ਬੰਦ ਦੇ ਸੱਦੇ ਦੌਰਾਨ ਹੋਈ ਹਿੰਸਾ ‘ਚ ਦੋ ਲੋਕ ਜ਼ਖਮੀ ਹੋ ਗਏ ਹਨ।ਉੱਤਰੀ 24 ਪਰਗਨਾ ਜ਼ਿਲੇ ਦੇ ਭਾਟਾਪਾੜਾ ‘ਚ ਬੰਦ ਦੌਰਾਨ ਭਾਜਪਾ ਨੇਤਾ ਦੀ ਕਾਰ ‘ਤੇ ਗੋਲੀਬਾਰੀ ਹੋਈ। ਬੀਜੇਪੀ ਨੇਤਾ ਪ੍ਰਿਯਾਂਗੂ ਪਾਂਡੇ ਨੇ ਦੱਸਿਆ – ਟੀਐਮਸੀ ਦੇ ਕਰੀਬ 50-60 ਲੋਕਾਂ ਨੇ ਸੜਕ ‘ਤੇ ਜਾਮ ਲਗਾ ਦਿੱਤਾ ਅਤੇ ਗੱਡੀ ਨੂੰ

Read More
India Punjab

ਪਰਲਸ ਗਰੁੱਪ ਦੇ ਮਾਲਕ ਭੰਗੂ ਦੀ ਮੌਤ ਤੋਂ ਬਾਅਦ ਧੀ ਦਾ ਬਿਆਨ! ‘ਅਸੀਂ ਨਿਵੇਸ਼ਕਾਂ ਦਾ ਇੱਕ-ਇੱਕ ਪੈਸਾ ਵਾਪਸ ਕਰਾਂਗੇ’

ਬਿਉਰੋ ਰਿਪੋਰਟ – ਪਰਲਸ ਗਰੁੱਪ (Pearls Group) ਦੇ ਮਾਲਿਕ ਨਿਰਮਲ ਸਿੰਘ ਭੰਗੂ (Nirmal Singh Bhangu) ਦੀ ਮੌਤ ਤੋਂ ਬਾਅਦ ਅੱਜ ਉਨ੍ਹਾਂ ਦਾ ਮੁਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਧੀ ਬਰਿੰਦਰ ਕੌਰ ਭੰਗੂ ਨੇ ਇੱਕ ਪਬਲਿਕ ਨੋਟਿਸ ਜਾਰੀ ਕਰਕੇ ਨਿਵੇਸ਼ਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਰਾ ਪੈਸਾ ਵਾਪਸ ਕਰਨਗੇ।

Read More