ਐਕਸ਼ਨ ‘ਚ ਡੋਨਾਲਡ ਟਰੰਪ, ਰਾਅ ਦੇ ਸਾਬਕਾ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰਨ ਵਾਲਾ ਜ਼ਿਲ੍ਹਾ ਅਟਾਰਨੀ ਬਦਲਿਆ
ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ਤੋਂ ਬਾਅਦ ਡੋਨਾਲਡ ਟਰੰਪ ਐਕਸ਼ਨ ਮੋਡ ਵਿਚ ਆ ਗਏ ਹਨ। ਡੋਨਲਡ ਟਰੰਪ ਨੇ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਭਾਰਤੀ ਖ਼ੁਫ਼ੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਵਿਕਾਸ ਯਾਦਵ ਖ਼ਿਲਾਫ਼ ਕੇਸ ਦਰਜ ਕਰਨ ਵਾਲੇ ਜ਼ਿਲ੍ਹਾ ਅਟਾਰਨੀ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ। ਟਰੰਪ ਨੇ ਵੀਰਵਾਰ ਨੂੰ ਐਲਾਨ
