ਗੁਆਂਢੀ ਸੂਬੇ ਹਰਿਆਣਾ ’ਚ 5ਵੀਂ ਤੱਕ ਸਕੂਲ ਬੰਦ ਕਰਨ ਦੀ ਤਿਆਰੀ! 14 ਸ਼ਹਿਰਾਂ ’ਚ ਕਰੱਸ਼ਰ-ਮਾਈਨਿੰਗ ਰੁਕੀ
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਗੁਆਂਢੀ ਸੂਬੇ ਹਰਿਆਣਾ ਵਿੱਚ ਵਿਗੜਦੀ ਸਥਿਤੀ ਨੂੰ ਦੇਖਦੇ ਹੋਏ, ਏਅਰ ਕੁਆਲਿਟੀ ਮੈਨੇਜਮੈਂਟ ਲਈ ਕੇਂਦਰੀ ਕਮਿਸ਼ਨ (CAQM) ਨੇ ਦਿੱਲੀ-ਐਨਸੀਆਰ ਵਿੱਚ ਗ੍ਰੇਡਡ ਰਿਸਪਾਂਸ ਸਿਸਟਮ (GRAP)-3 ਪਾਬੰਦੀਆਂ ਲਾਗੂ ਕੀਤੀਆਂ ਹਨ। ਐਨਸੀਆਰ ਵਿੱਚ ਰਾਜ ਦੇ 14 ਸ਼ਹਿਰ ਹਨ, ਜਿਨ੍ਹਾਂ ਵਿੱਚ ਸ਼ੁੱਕਰਵਾਰ (15 ਨਵੰਬਰ) ਸਵੇਰੇ 8 ਵਜੇ ਤੋਂ ਕਰੱਸ਼ਰ-ਮਾਈਨਿੰਗ ’ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 5ਵੀਂ
ਪੰਜਾਬ ਦੇ 233 ਸਕੂਲ PM ਸ਼੍ਰੀ ਯੋਜਨਾ ’ਚ ਕੀਤੇ ਸ਼ਾਮਲ! ਸਾਰਿਆਂ ਦੇ ਬਦਲੇ ਜਾਣਗੇ ਨਾਂ, ਨੋਟੀਫਿਕੇਸ਼ਨ ਜਾਰੀ
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (PMSHRI) ਸਕੀਮ ਤਹਿਤ ਪੰਜਾਬ ਦੇ 233 ਸਕੂਲਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਸਕੂਲਾਂ ਦਾ ਨਾਂ ਵੀ ਬਦਲਿਆ ਜਾਵੇਗਾ। ਹੁਣ ਸਾਰੇ ਸਕੂਲਾਂ ਦੇ ਨਾਂ ਨਾਲ ਪੀਐਮ ਸ਼੍ਰੀ ਜੋੜਿਆ ਜਾਵੇਗਾ। ਇਸ ਸਬੰਧੀ ਸਿੱਖਿਆ ਵਿਭਾਗ
ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ! 21 ਨਵੰਬਰ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ’ਚ ਲੱਗੇਗੀ ਪੈਨਸ਼ਨਰ ਅਦਾਲਤ, ਸਾਢੇ ਛੇ ਲੱਖ ਪੈਨਸ਼ਨਰਾਂ ਨੂੰ ਮਿਲੇਗਾ ਫਾਇਦਾ
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਪੰਜਾਬ ਦੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਸਰਕਾਰ ਵੱਲੋਂ 21 ਨਵੰਬਰ ਨੂੰ ਪੰਜਾਬ ਦੇ ਛੇ ਜ਼ਿਲ੍ਹਿਆਂ ਵਿੱਚ ਪੈਨਸ਼ਨ ਅਦਾਲਤਾਂ ਲਗਾਈਆਂ ਜਾਣਗੀਆਂ। ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਇਸ ਸਬੰਧੀ ਸੂਚਨਾ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ
ਗੁਰਪੁਰਬ ਮੌਕੇ ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਬੱਸ SGPC ਨੂੰ ਕੀਤੀ ਭੇਟ!
- by Preet Kaur
- November 15, 2024
- 0 Comments
ਬਿਉਰੋ ਰਿਪੋਰਟ: ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਆਸਟ੍ਰੇਲੀਆ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਲਈ ਪਾਲਕੀ ਸਾਹਿਬ ਵਾਲੀ ਬੱਸ ਭੇਟ ਕੀਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ
VIDEO – 5 ਵਜੇ ਤੱਕ ਦੀਆਂ 9 ਖ਼ਬਰਾਂ | 5 PM 9 NEWS | THE KHALAS TV
- by Preet Kaur
- November 15, 2024
- 0 Comments
SGPC ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ! ‘ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ’
- by Preet Kaur
- November 15, 2024
- 0 Comments
ਬਿਉਰੋ ਰਿਪੋਰਟ (ਅੰਮ੍ਰਿਤਸਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ
