PRTC ਦੀ ਬੱਸ ਨਾਲ ਭਿਆਨਕ ਹਾਦਸਾ! ਔਰਤ ਦੀ ਮੌਤ, ਕਈ ਸਵਾਰੀਆਂ ਜ਼ਖ਼ਮੀ
ਬਿਉਰੋ ਰਿਪੋਰਟ: ਡੱਬਵਾਲੀ ਤੋਂ ਬਠਿੰਡਾ ਆ ਰਹੀ ਪੀਆਰਟੀਸੀ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰਿਆ। ਪਿੰਡ ਪਥਰਾਲਾ ਨਜ਼ਦੀਕ ਆ ਕੇ ਬੱਸ ਦਾ ਸੰਤੁਲਨ ਵਿਗੜਿਆ ਜਿਸ ਕਰਕੇ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋਈ ਹੈ ਤੇ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਜਾਣਕਾਰਾਂ ਦਾ ਕਹਿਣਾ ਹੈ ਕਿ ਬੱਸ ਕਾਫੀ ਤੇਜ਼ ਰਫ਼ਤਾਰ ਵਿੱਚ ਆ