India

ਇਕ ਹੋਰ ਨਰਸਿੰਗ ਵਿਦਿਆਰਥਣ ਨਾਲ ਹੋਇਆ ਇਹ ਘਿਨੌਣੀ ਕੰਮ; ਆਟੋ ਚਾਲਕ ਨੇ ਕੀਤਾ ਰੇਪ

ਮਹਾਰਾਸ਼ਟਰ : ਕੋਲਕਾਤਾ ‘ਚ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਤੋਂ ਬਾਅਦ ਮਹਾਰਾਸ਼ਟਰ ਦੇ ਰਤਨਾਗਿਰੀ ‘ਚ ਨਰਸਿੰਗ ਕਾਲਜ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਆਟੋ ਚਾਲਕ ਨੇ ਪੀੜਤਾ ਨੂੰ ਨਸ਼ੀਲਾ ਪਦਾਰਥ ਮਿਲਾ ਕੇ ਬੇਹੋਸ਼ ਕਰ ਦਿੱਤਾ ਅਤੇ ਜੰਗਲ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਇਹ ਘਟਨਾ ਸੋਮਵਾਰ (26 ਅਗਸਤ) ਦੀ

Read More
Punjab

ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ! ਪਾਰਲੀਮੈਂਟਰੀ ਬੋਰਡ ਮਾਝੇ ਦੇ ਇਸ ਹਲਕੇ ‘ਚ ਪਹੁੰਚਿਆ

ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ((SAD) ਦੇ ਪਾਰਲੀਮੈਂਟਰੀ ਬੋਰਡ ਵੱਲੋਂ ਜ਼ਿਮਨੀ ਚੋਣਾਂ ਨੂੰ ਲੈ ਕੇ ਚਾਰੇ ਹਲਕਿਆਂ ਵਿੱਚ ਜਾਣ ਦਾ ਐਲਾਨ ਕੀਤਾ ਸੀ। ਇਸੇ ਦੇ ਤਹਿਤ ਪਾਰਲੀਮੈਂਟਰੀ ਬੋਰਡ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਵਿੱਚ ਇਕੱਠ ਕਰਕੇ ਪਾਰਟੀ ਵਰਕਰਾਂ ਦੇ ਵਿਚਾਰ ਲਏ ਗਏ ਹਨ। ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰੇ ਦਲਜੀਤ ਸਿੰਘ ਚੀਮਾ (Daljit Singh

Read More
Punjab Religion

ਅੰਮ੍ਰਿਤਪਾਲ ਦੇ ਪਿਤਾ ਨੇ ਜਥੇਦਾਰ ਸਾਹਿਬ ਨੂੰ ਦਿੱਤਾ ਮੰਗ ਪੱਤਰ! ਸੁਖਬੀਰ ਬਾਦਲ ਲਈ 3 ਸਜ਼ਾਵਾਂ ਦੀ ਮੰਗ! ‘ਨਹੀਂ ਤਾਂ ਜਥੇਦਾਰ ਦੇ ਅਹੁਦੇ ਨੂੰ ਪਹੁੰਚੇਗੀ ਠੇਸ’

ਬਿਉਰੋ ਰਿਪੋਰਟ – ਅਕਾਲੀ ਦਲ (AKALI DAL) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (SUKHBIR SINGH BADAL) ’ਤੇ ਫੈਸਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ (FIVE JATHEDAR MEETING) ਦੀ ਮੀਟਿੰਗ ਤੋਂ ਪਹਿਲਾਂ ਸਿੱਖ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (MP AMRITPAL SINGH) ਦੇ ਪਿਤਾ ਤਰਸੇਮ ਸਿੰਘ (TARSEM SINGH) ਨੇ

Read More
International

ਬਰਤਾਨੀਆ ‘ਚ ਭਾਰਤੀ ਮੂਲ ਦੇ ਲੋਕਾਂ ਨੂੰ ਇਸ ਵਜਾ ਕਰਕੇ ਹੋਈ ਸਜ਼ਾ!

ਬਰਤਾਨੀਆ (Britan) ਦੀ ਇਕ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਗਿਰੋਹ ਦੇ ਮੈਬਰਾਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸ਼ਜਾ ਸੁਣਾਈ ਹੈ। ਇਸ ਗਿਰੋਹ ਦੇ ਮੈਂਬਰ ਜੰਮੇ ਹੋਏ ਚਿਕਨ ਦੇ ਪੈਕਟਾਂ ਵਿੱਚ ਨਸ਼ੀਲੇ ਪਦਾਰਥ ਲੁਕਾ ਕੇ ਤਸਕਰੀ ਕਰਦੇ ਸਨ। ਇਸ ਨੂੰ ਲੈ ਕੇ ਬਰਮਿੰਘਮ ਕ੍ਰਾਊਨ ਅਦਾਲਤ ਨੇ ਭਾਰਤੀ ਮੂਲ ਕੇ ਮਨਿੰਦਰ ਦੁਸਾਂਝ ਨੂੰ 16 ਸਾਲ

Read More
India

ਜਨਮ ਅਸ਼ਟਮੀ ਦਾ ਮੇਲਾ ਦੇਖਣ ਗਈਆਂ ਦੋ ਸਹੇਲੀਆਂ, ਸਵੇਰੇ ਦਰੱਖਤ ਨਾਲ ਲਟਕਦੀਆਂ ਮਿਲੀਆਂ ਲਾਸ਼ਾਂ

ਉੱਤਰ ਪ੍ਰਦੇਸ਼ ਦੇ ਫਰੂਖਾਬਾਦ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਲੜਕੀਆਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ। ਦੋਵੇਂ ਮ੍ਰਿਤਕ ਲੜਕੀਆਂ ਇਕ ਹੀ ਪਿੰਡ ਦੀਆਂ ਸਹੇਲੀਆਂ ਅਤੇ ਵਾਸੀ ਹਨ। ਜਾਣਕਾਰੀ ਮੁਤਾਬਕ ਦੋਵੇਂ ਲੜਕੀਆਂ ਸੋਮਵਾਰ ਰਾਤ ਨੂੰ ਜਨਮ ਅਸ਼ਟਮੀ ਦਾ ਮੇਲਾ ਦੇਖਣ ਗਈਆਂ ਸਨ। ਸਵੇਰੇ ਸ਼ੱਕੀ ਹਾਲਤ ‘ਚ ਲਾਸ਼ ਮਿਲਣ ‘ਤੇ ਇਲਾਕੇ ‘ਚ ਹਾਹਾਕਾਰ ਮਚ

Read More
Punjab

ਪੰਜਾਬ ਦੇ ਇੱਕ ਕਬਾੜੀ ਦੀ ਨਿਕਲੀ ਢਾਈ ਕਰੋੜ ਦੀ ਲਾਟਰੀ! 25 ਫੀਸਦੀ ਪੈਸਾ ਇਸ ਕੰਮ ਲਈ ਕੀਤਾ ਦਾਨ

ਬਿਉਰੋ ਰਿਪੋਰਟ – ਜਲੰਧਰ ਦੇ ਆਦਮਪੁਰ ਵਿੱਚ ਬਜ਼ੁਰਗ ਕਬਾੜੀ ਰਾਤੋ ਰਾਤ ਕਰੋੜਪਤੀ ਹੋ ਗਿਆ ਹੈ। ਪ੍ਰੀਤਮ ਲਾਲ ਜੱਗੀ ਦੀ ਢਾਈ ਕਰੋੜ ਦੀ ਲਾਟਰੀ ਨਿਕਲੀ ਹੈ,ਉਸ ਨੇ ਰਾਖੀ ਬੰਪਰ ਦਾ ਟਿਕਟ ਖਰੀਦਿਆ ਸੀ। ਜਿਸ ਦੀ ਜੇਤੂ ਰਾਸ਼ੀ ਢਾਈ ਕਰੋੜ ਰੁਪਏ ਹੈ। ਜੱਗੀ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨ ਅਖਬਾਰ ਵਿੱਚ ਪੜਿਆ ਸੀ ਉਹ ਇਸ ਵਾਰ

Read More
India

ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਦੇ ਮਾਮਲੇ ‘ਚ ਠੇਕੇਦਾਰ ਸਮੇਤ ਦੋ ਖਿਲਾਫ ਮਾਮਲਾ ਦਰਜ; ਸਰਕਾਰ ਅਤੇ ਵਿਰੋਧੀ ਧਿਰ ਆਹਮੋ- ਸਾਹਮਣੇ

ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲੇ ਦੀ ਪੁਲਸ ਨੇ ਛੱਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਦੇ ਮਾਮਲੇ ‘ਚ ਠੇਕੇਦਾਰ ਅਤੇ ਸਟ੍ਰਕਚਰਲ ਕੰਸਲਟੈਂਟ ਖਿਲਾਫ ਮਾਮਲਾ ਦਰਜ ਕੀਤਾ ਹੈ। ਪਿਛਲੇ ਸਾਲ, ਜਲ ਸੈਨਾ ਦਿਵਸ (4 ਦਸੰਬਰ) ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਧੂਦੁਰਗ ਦੀ ਮਾਲਵਾਨ ਤਹਿਸੀਲ ਦੇ ਰਾਜਕੋਟ ਕਿਲੇ ‘ਤੇ ਇਸ ਬੁੱਤ ਦਾ ਉਦਘਾਟਨ ਕੀਤਾ ਸੀ। ਦਰਅਸਲ, 17ਵੀਂ ਸਦੀ

Read More
India

ਜੰਮੂ-ਕਸ਼ਮੀਰ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ! 9 ਉਮੀਦਵਾਰਾਂ ਦਾ ਐਲਾਨ, ਨੈਸ਼ਨਲ ਕਾਨਫਰੰਸ ਨੇ ਵੀ 18 ਉਮੀਦਵਾਰ ਉਤਾਰੇ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਇਕੱਠੇ ਹੋ ਗਏ ਹਨ। ਕਾਂਗਰਸ ਨੇ ਸੋਮਵਾਰ ਦੇਰ ਰਾਤ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ ਤੇ ਉੱਧਰ ਨੈਸ਼ਨਲ ਕਾਨਫਰੰਸ ਨੇ ਵੀ 18 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵੇਖੋ ਪੂਰੀ ਲਿਸਟ – The Central Election Committee has selected the following persons

Read More
India

ਚੰਪਾਈ ਸੋਰੇਨ 30 ਅਗਸਤ ਨੂੰ ਭਾਜਪਾ ਵਿੱਚ ਹੋਣਗੇ ਸ਼ਾਮਲ, ਦਿੱਲੀ ‘ਚ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਝਾਰਖੰਡ ਮੁਕਤੀ ਮੋਰਚਾ ਦੇ ਸੀਨੀਅਰ ਆਗੂ ਚੰਪਾਈ ਸੋਰੇਨ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ। ਉਹ 30 ਅਗਸਤ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣਗੇ। ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਸੋਮਵਾਰ ਰਾਤ ਨੂੰ ਸੋਸ਼ਲ ਮੀਡੀਆ ਐਕਸ ‘ਤੇ

Read More
Khetibadi Punjab Religion

ਕਿਸਾਨਾਂ ਨੂੰ ਸ੍ਰੀ ਸਾਹਿਬ ਪਹਿਨੇ ਹੋਣ ਕਰਕੇ ਹਵਾਈ ਅੱਡੇ ’ਤੇ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਸੰਘਰਸਸ਼ੀਲ ਕਿਸਾਨ ਆਗੂਆਂ ਨੂੰ ਸ੍ਰੀ ਸਾਹਿਬ ਪਾਉਣ ਦੀ ਵਜ੍ਹਾ ਕਰਕੇ ਹਵਾਈ ਅੱਡੇ ’ਤੇ ਰੋਕਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਤਾਮਿਲਨਾਡੂ ਵਿਖੇ ਕਿਸਾਨੀ ਮੰਗਾਂ ਸਬੰਧੀ ਕਨਵੈਨਸ਼ਨਾਂ ਵਿੱਚ ਸ਼ਾਮਲ ਹੋਣ ਜਾ ਰਹੇ ਜਗਜੀਤ ਸਿੰਘ

Read More