Punjab

ਪੰਜਾਬ ‘ਚ ਪਏ ਮੀਂਹ ਨੇ ਵਧਾਈ ਠੰਡ, ਅੱਜ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਕੱਲ੍ਹ ਦੇਰ ਰਾਤ ਚੰਡੀਗੜ੍ਹ, ਫ਼ਤਿਹਗੜ੍ਹ ਸਾਹਿਬ, ਮੁਹਾਲੀ, ਪੁਟਿਆਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ  ਵਿੱਚ ਹਲਕਾ ਤੇ ਭਾਰੀ ਮੀਂਹ ਪਿਆ ਅਤੇ ਠੰਡੀਆਂ ਹਵਾਵਾਂ ਚੱਲੀਆਂ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਅੱਜ ਵੀ ਮੌਸਮ ਵਿਭਾਗ ਨੇ ਅੱਜ ਨੌਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਦੂਰ-ਦੁਰਾਡੇ ਇਲਾਕਿਆਂ ਵਿੱਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਮੌਸਮ

Read More
Punjab

ਤਰਨ ਤਾਰਨ ਜ਼ਿਮਨੀ ਚੋਣ – BSP ਅੰਬੇਡਕਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਹਮਾਇਤ ਦਾ ਐਲਾਨ

ਬਿਊਰੋ ਰਿਪੋਰਟ (ਕਪੂਰਥਲਾ, 4 ਨਵੰਬਰ 2025): ਸ਼੍ਰੋਮਣੀ ਅਕਾਲੀ ਦਲ (SAD) ਲਈ ਵੱਡੀ ਰਾਹਤ ਵਾਲੀ ਖ਼ਬਰ ਹੈ। ਬੀ.ਐੱਸ.ਪੀ. ਅੰਬੇਡਕਰ ਦੇ ਪ੍ਰਧਾਨ, ਮਨੋਜ ਨਾਹਰ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ (by-election) ਵਿੱਚ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ (unconditional support) ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਸ਼ਾਮ ਨੂੰ ਕਪੂਰਥਲਾ ਵਿੱਚ ਮਰਹੂਮ ਸ਼੍ਰੀ ਦੇਵੀ ਦਾਸ ਨਾਹਰ

Read More
India

ਚੰਡੀਗੜ੍ਹ ਦੇ ਦੜਵਾ ਵਿੱਚ ਦਾਦੀ ਅਤੇ ਪੋਤੇ-ਪੋਤੀਆਂ ’ਤੇ ਡਿੱਗੀ ਦੀਵਾਰ, ਬਜ਼ੁਰਗ ਔਰਤ ਦੀ ਮੌਤ, 3 ਬੱਚੇ ਜ਼ਖ਼ਮੀ

ਬਿਊਰੋ ਰਿਪੋਰਟ (ਚੰਡੀਗੜ੍ਹ, 4 ਨਵੰਬਰ 2025): ਚੰਡੀਗੜ੍ਹ ਨਾਲ ਲੱਗਦੇ ਪਿੰਡ ਦੜਵਾ ਵਿੱਚ ਮੰਗਲਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਟ੍ਰਾਂਸਪੋਰਟ ਕੰਪਨੀ ਦੀ ਕੰਧ ਅਚਾਨਕ ਡਿੱਗ ਗਈ। ਇਸ ਹਾਦਸੇ ਵਿੱਚ 75 ਸਾਲਾ ਬਜ਼ੁਰਗ ਔਰਤ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ 3 ਛੋਟੇ ਪੋਤੇ-ਪੋਤੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ

Read More
Punjab Religion

ਅੰਮ੍ਰਿਤਸਰ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼, SGPC ਨੇ ਲਿਆ ਨੋਟਿਸ

ਬਿਊਰੋ ਰਿਪੋਰਟ (4 ਨਵੰਬਰ, 2025): ਅੰਮ੍ਰਿਤਸਰ ਸਥਿਤ ਹਲਕਾ ਮਜੀਠਾ ਦੇ ਪਿੰਡ ਰੁਮਾਣਾ ਚੱਕ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਲਜ਼ਮ ਲਾਇਆ ਕਿ ਪਿੰਡ ਦੇ ਸਰਪੰਚ ਵੱਲੋਂ ਸਰਕਾਰੀ ਸ਼ਹਿ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਨ ’ਤੇ ਕਬਜ਼ਾ ਕਰਨ

Read More
India

ਛੱਤੀਸਗੜ੍ਹ ਦੇ ਬਿਲਾਸਪੁਰ ’ਚ ਵੱਡਾ ਰੇਲ ਹਾਦਸਾ, 6 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਬਿਊਰੋ ਰਿਪੋਰਟ (ਬਿਲਾਸਪੁਰ, 4 ਨਵੰਬਰ 2025): ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਇੱਕ ਲੋਕਲ ਯਾਤਰੀ ਟਰੇਨ (Local Passenger Train) ਅਤੇ ਇੱਕ ਮਾਲ ਗੱਡੀ (Goods Train) ਵਿਚਕਾਰ ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਸ਼ੁਰੂਆਤੀ ਜਾਣਕਾਰੀ ਮੁਤਾਬਕ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਯਾਤਰੀ ਜ਼ਖ਼ਮੀ ਹੋਏ ਹਨ। ਹਾਦਸਾ ਵਾਪਰਨ ਤੋਂ

Read More
India Punjab Sports

Omaxe ਨੇ ਕਪਤਾਨ ਹਰਮਨਪ੍ਰੀਤ ਕੌਰ ਨੂੰ ਬ੍ਰਾਂਡ ਅੰਬੈਸਡਰ ਕੀਤਾ ਨਿਯੁਕਤ

ਬਿਊਰੋ ਰਿਪੋਰਟ (ਨਵੀਂ ਦਿੱਲੀ, 4 ਨਵੰਬਰ 2025): ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੂੰ ਓਮੈਕਸ ਲਿਮਿਟੇਡ (Omaxe Ltd.) ਨੇ ਆਪਣੀ ਬ੍ਰਾਂਡ ਐਮਬੈਸਡਰ ਵਜੋਂ ਨਿਯੁਕਤ ਕੀਤਾ ਹੈ। ਕੰਪਨੀ ਦਾ ਕਹਿਣਾ ਹੈ ਕਿ ਇਹ ਸਾਂਝ ਖੇਡਾਂ ਵਿੱਚ ਮਹਾਨਤਾ ਨੂੰ ਪ੍ਰੋਤਸਾਹਨ ਦੇਣ ਅਤੇ ਖਿਡਾਰੀਆਂ ਲਈ ਉੱਚ ਪੱਧਰੀ ਢਾਂਚਾ ਵਿਕਸਿਤ ਕਰਨ ਦੀ ਉਸਦੀ ਦ੍ਰਿਸ਼ਟੀ ਨੂੰ ਹੋਰ ਮਜ਼ਬੂਤ

Read More
India

ਹੁਣ 48 ਘੰਟਿਆਂ ’ਚ ਮੁਫ਼ਤ ਰੱਦ ਕੀਤੀ ਸਕੇਗੀ ਏਅਰ ਟਿਕਟ!

ਬਿਊਰੋ ਰਿਪੋਰਟ (4 ਨਵੰਬਰ, 2025): ਹੁਣ ਹਵਾਈ ਯਾਤਰੀਆਂ ਨੂੰ ਟਿਕਟ ਬੁੱਕ ਕਰਨ ਦੇ 48 ਘੰਟਿਆਂ ਦੇ ਅੰਦਰ ਬਿਨਾਂ ਕਿਸੇ ਵਾਧੂ ਚਾਰਜ ਦੇ ਟਿਕਟ ਰੱਦ ਕਰਨ ਜਾਂ ਬਦਲਣ (cancel or change) ਦਾ ਮੌਕਾ ਮਿਲ ਸਕਦਾ ਹੈ। ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ (DGCA) ਨੇ ਇਹਨਾਂ ਨਿਯਮਾਂ ਨੂੰ ਲਿਆਉਣ ਲਈ ਇੱਕ ਡਰਾਫਟ ਜਾਰੀ ਕੀਤਾ ਹੈ। ਡੀਜੀਸੀਏ ਨੇ ਲੋਕਾਂ

Read More