ਸਲਮਾਨ ਖਾਨ ਨੂੰ ਮਿਲੀ ਇੱਕ ਹੋਰ ਧਮਕੀ, ਮੰਗੇ 5 ਕਰੋੜ ਰੁਪਏ
- by Gurpreet Singh
- November 5, 2024
- 0 Comments
Mumbai News : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਭਾਵੇਂ ਵਧਾਈ ਗਈ ਹੋਵੇ ਪਰ ਉਨ੍ਹਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਲਮਾਨ ਖਾਨ ਦੀ ਜਾਨ ਨੂੰ ਖਤਰਾ ਹੈ। ਉਹਨਾਂ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਦਰਅਸਲ, ਮੁੰਬਈ ਟ੍ਰੈਫਿਕ ਕੰਟਰੋਲ ਸੈੱਲ ਨੂੰ ਲਾਰੇਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਭਰਿਆ
ਲੁਧਿਆਣਾ ‘ਚ ਬੰਬ ਸੁੱਟਣ ਵਾਲੇ 4 ਬਦਮਾਸ਼ ਗ੍ਰਿਫਤਾਰ: ਨਵਾਂਸ਼ਹਿਰ ਤੋਂ ਕਾਬੂ, ਵਾਰਦਾਤ ਤੋਂ ਪਹਿਲਾਂ ਕੀਤੀ ਸੀ ਰੇਕੀ
- by Gurpreet Singh
- November 5, 2024
- 0 Comments
ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਬਦਮਾਸ਼ਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ। ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਬਦਮਾਸ਼ਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ। ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਵੀ ਸੇਫ ਸਿਟੀ ਕੈਮਰਿਆਂ ‘ਚ ਕੈਦ ਹੋ
ਕੇਂਦਰ ਸਰਕਾਰ ਰੱਦ ਕਰ ਸਕਦੀ ਹੈ ਪੰਜਾਬ ਦੀ ਮੰਗ, ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਮੰਗੇ
- by Gurpreet Singh
- November 5, 2024
- 0 Comments
ਕੇਂਦਰ ਸਰਕਾਰ ਉਸ ਮੰਗ ਨੂੰ ਰੱਦ ਕਰ ਸਕਦੀ ਹੈ ਜਿਸ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ 1200 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਵੀ ਹਰਿਆਣਾ ਸਰਕਾਰ ਵਾਂਗ ਆਪਣੇ ਬਜਟ ਵਿੱਚੋਂ ਕਿਸਾਨਾਂ ਨੂੰ ਪ੍ਰੋਤਸਾਹਨ
ਅਮਰੀਕਾ ‘ਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ, ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਫਸਵਾਂ ਮੁਕਾਬਲਾ
- by Gurpreet Singh
- November 5, 2024
- 0 Comments
ਅਮਰੀਕਾ ਵਿੱਚ ਅੱਜ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਣੀ ਹੈ। ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਆਪਣੇ 47ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਕਰੇਗਾ। ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚਾਲੇ ਸਿੱਧਾ ਮੁਕਾਬਲਾ ਹੈ। ਕਮਲਾ ਹੈਰਿਸ ਇਸ ਸਮੇਂ ਅਮਰੀਕਾ ਦੇ ਉਪ ਰਾਸ਼ਟਰਪਤੀ ਹਨ, ਜਦਕਿ ਡੋਨਾਲਡ ਟਰੰਪ
ਕੈਨੇਡਾ ‘ਚ ਮੰਦਰ ‘ਤੇ ਹੋਏ ਹਮਲੇ ‘ਤੇ ਪਹਿਲੀ ਵਾਰ ਬੋਲੇ PM ਮੋਦੀ, ਗੁਰੂ ਘਰਾਂ ਵੱਲ ਵਧੇ ਪ੍ਰਦਰਸ਼ਨਕਾਰੀ, ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਕੋਸ਼ਿਸ਼
- by Gurpreet Singh
- November 5, 2024
- 0 Comments
ਕੈਨੇਡਾ : ਬੀਤੇ ਦਿਨੀਂ ਕੈਨੇਡਾ ਦੇ ਬਰੈਂਪਟਨ ‘ਚ ਐਤਵਾਰ ਨੂੰ ਇਕ ਹਿੰਦੂ ਮੰਦਰ ‘ਚ ਆਏ ਲੋਕਾਂ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸਿੱਖ ਤੇ ਹਿੰਦੂ ਭਾਈਚਾਰੇ ‘ਚ ਕੁਝ ਕੁ ਥਾਵਾਂ ‘ਤੇ ਤਣਾਅ ਲਗਾਤਾਰ ਵਧ ਰਿਹਾ ਹੈ। ਇਸ ਘਟਨਾ ਤੋ ਬਾਅਦ ਹਿੰਦੂ ਭਾਈਚਾਰੇ ਵੱਲੋਂ ਦੇ ਬਰੈਂਪਟਨ ਦੀਆਂ ਸੜਕਾਂ ’ਤੇ ਰੋਸ ਮੁਜ਼ਾਹਰਾ
ਪੰਜਾਬ ਦੇ 5 ਸ਼ਹਿਰਾਂ ਦੀ ਹਵਾ ਖਰਾਬ, ਹਰਿਆਣਾ ਦਾ ਸ਼ਹਿਰ ਦਿੱਲੀ ਵਾਂਗ ਪ੍ਰਦੂਸ਼ਿਤ:
- by Gurpreet Singh
- November 5, 2024
- 0 Comments
ਹਰਿਆਣਾ ਅਤੇ ਪੰਜਾਬ :ਦੀਵਾਲੀ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਦੇ ਕਈ ਸ਼ਹਿਰਾਂ ਦੀ ਹਵਾ ਜ਼ਹਿਰੀਲੀ ਹੋ ਗਈ ਹੈ। AQI (ਏਅਰ ਕੁਆਲਿਟੀ ਇੰਡੈਕਸ) ਵਧਣ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਹੈ ਅਤੇ ਅੱਖਾਂ ‘ਚ ਜਲਣ ਵਰਗੀਆਂ ਸਮੱਸਿਆਵਾਂ ਵੀ ਸਾਹਮਣੇ ਆਈਆਂ ਹਨ। ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਪ੍ਰਦੂਸ਼ਣ ਵਿੱਚ ਸੁਧਾਰ ਦੇਖਿਆ ਗਿਆ ਹੈ। ਅੰਮ੍ਰਿਤਸਰ, ਜੋ
ਦੋਸਤਾਂ ਨਾਲ ਸ਼ਰਤ ਕਾਰਨ ਨੌਜਵਾਨ ਦੀ ਮੌਤ, ਆਟੋ ਰਿਕਸ਼ਾ ਲੈ ਕੇ ਦੇਣ ਦਾ ਦਿੱਤਾ ਲਾਲਚ, ਜਾਣੋ ਸਾਰਾ ਮਾਮਲਾ
- by Gurpreet Singh
- November 5, 2024
- 0 Comments
ਕਰਨਾਟਕ ਦੇ ਬੈਂਗਲੁਰੂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜੋ ਦੀਵਾਲੀ ਦੀ ਰਾਤ ਦਾ ਦੱਸਿਆ ਜਾ ਰਿਹਾ ਹੈ। ਦੇਖਿਆ ਗਿਆ ਕਿ ਡੱਬੇ ‘ਤੇ ਇਕ ਨੌਜਵਾਨ ਬੈਠਾ ਹੈ। ਅਚਾਨਕ ਡੱਬੇ ਵਿਚ ਧਮਾਕਾ ਹੁੰਦਾ ਹੈ ਅਤੇ ਨੌਜਵਾਨ ਜ਼ਮੀਨ ‘ਤੇ ਡਿੱਗ ਜਾਂਦਾ ਹੈ। ਕੁਝ ਸਮੇਂ ਬਾਅਦ ਉਸਦੀ ਮੌਤ ਹੋ ਜਾਂਦੀ ਹੈ। ਗੁਪਤ ਅੰਗਾਂ ‘ਤੇ
8 ਨੂੰ ਸਹੁੰ ਚੁੱਕਣਗੇ ਨਵੇਂ ਚੁਣੇ ਗਏ ਸਰਪੰਚ, ਆਪ’ ਸੁਪਰੀਮੋ ਕੇਜਰੀਵਾਲ ਵੀ ਰਹਿਣਗੇ ਮੌਜੂਦ
- by Gurpreet Singh
- November 5, 2024
- 0 Comments
ਮੁਹਾਲੀ : ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਸਮਾਗਮ ਲਈ ਸਟੇਜ ਕਰੀਬ ਚਾਲੀ ਏਕੜ ਰਕਬੇ ਵਿੱਚ ਬਣਾਈ ਜਾਵੇਗੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ
ਭਾਰਤੀ ਹਵਾਈ ਫ਼ੌਜ ਦਾ ਮਿਗ-29 ਲੜਾਕੂ ਜਹਾਜ਼ ਹਾਦਸਾਗ੍ਰਸਤ
- by Gurpreet Singh
- November 5, 2024
- 0 Comments
ਯੂਪੀ ਦੇ ਆਗਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਫੌਜ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਉਤੇ ਡਿੱਗਦੇ ਹੀ ਜਹਾਜ਼ ਨੂੰ ਅੱਗ ਲੱਗ ਗਈ। ਆਪਣੀ ਜਾਨ ਬਚਾਉਣ ਲਈ ਪਾਇਲਟ ਅਤੇ ਇੱਕ ਸਾਥੀ ਉੱਡਦੇ ਜਹਾਜ਼ ਵਿਚੋਂ ਪੈਰਾਸ਼ੂਟ ਰਾਹੀਂ ਸੁਰੱਖਿਅਤ ਨਿਕਲ ਗਏ। ਹਵਾਈ ਫ਼ੌਜ ਦੇ ਇਕ ਅਧਿਕਾਰੀ ਨੇ ਕਿਹਾ ਕਿ
