ਸੁਖਬੀਰ ਬਾਦਲ ਦੇ ਹੱਕ ‘ਚ ਹੋਇਆ ਗੀਤ ਰਿਲੀਜ਼: ਗੀਤ ‘ਚ ਦੱਸਿਆ ਸਾਜ਼ਿਸ਼ ਦਾ ਸ਼ਿਕਾਰ
- by Gurpreet Singh
- November 28, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ੁਰੂ ਹੋਏ ਵਿਵਾਦ ਦੇ ਸਬੰਧ ਵਿੱਚ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਅਤੇ 2007 ਤੋਂ 2017 ਤੱਕ ਦੇ ਮੰਤਰੀਆਂ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਪਰ ਇਸ ਤੋਂ ਚਾਰ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਗੀਤ ਰਿਲੀਜ਼ ਹੋਇਆ ਹੈ, ਜਿਸ ਵਿੱਚ ਅਕਾਲੀ ਦਲ ਦੇ ਪ੍ਰਧਾਨ
ਡੱਲੇਵਾਲ ਨੂੰ ਮਿਲਣ ਗਏ ਕਿਸਾਨਾਂ ਨੇ ਡੀ.ਐਮ.ਸੀ. ਅੱਗੇ ਲਗਾਇਆ ਧਰਨਾ, ਪੁਲਿਸ ਨੇ ਲਿਆ ਹਿਰਾਸਤ ਵਿਚ
- by Gurpreet Singh
- November 28, 2024
- 0 Comments
ਲੁਧਿਆਣਾ ਡੀ.ਐਮ.ਸੀ. ਹਸਪਤਾਲ ਵਿਚ ਪੁਲਿਸ ਵਲੋਂ ਰੱਖੇ ਗਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਕਿਸਾਨ ਜਥੇਬੰਦੀਆਂ ਨੂੰ ਪੁਲਿਸ ਨੇ ਮਿਲਣ ਤੋਂ ਰੋਕ ਦਿੱਤਾ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਗੇਟ ਅੱਗੇ ਧਰਨਾ ਲਗਾ ਦਿੱਤਾ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸਨੇ ਦਿੱਤੇ ਹਨ? ਉਨ੍ਹਾਂ ਨੂੰ ਮੌਕੇ ‘ਤੇ ਬੁਲਾਇਆ
ਦਿੱਲੀ ਦੁਨੀਆ ਦੀ ਸਭ ਤੋਂ ਅਸੁਰੱਖਿਅਤ ਰਾਜਧਾਨੀ- ਅਰਵਿੰਦ ਕੇਜਰੀਵਾਲ
- by Gurpreet Singh
- November 28, 2024
- 0 Comments
ਦਿੱਲੀ : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਦਿੱਲੀ ‘ਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ। ਦਿੱਲੀ ਪੂਰੀ ਤਰ੍ਹਾਂ ਅਸੁਰੱਖਿਅਤ ਹੈ। ਕੇਜਰੀਵਾਲ ਨੇ ਕਿਹਾ ਕਿ ਗੈਂਗ ਵਾਰ ਖੁੱਲ੍ਹੇਆਮ ਹੋ ਰਿਹਾ ਹੈ, ਦਿਨ-ਦਿਹਾੜੇ
ਟਰੰਪ ਕੈਬਿਨਟ ਵਿੱਚ ਨਾਮਜ਼ਦ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਮਿਲੀਆਂ ਧਮਕੀਆਂ
- by Gurpreet Singh
- November 28, 2024
- 0 Comments
ਅਮਰੀਕਾ ‘ਚ ਡੋਨਾਲਡ ਟਰੰਪ ਦੇ ਨਵੇਂ ਪ੍ਰਸ਼ਾਸਨ ‘ਚ ਚੁਣੇ ਗਏ ਕਈ ਲੋਕਾਂ ਨੂੰ ਮੰਗਲਵਾਰ-ਬੁੱਧਵਾਰ ਨੂੰ ਜਾਨ ਦੀ ਧਮਕੀ ਮਿਲੀ ਹੈ। ਸੀਐਨਐਨ ਮੁਤਾਬਕ ਜਿਹੜੇ ਲੋਕ ਡਿਫੈਂਸ, ਹਾਊਸਿੰਗ, ਐਗਰੀਕਲਚਰ, ਲੇਬਰ ਵਿਭਾਗ ਦੀਆਂ ਜ਼ਿੰਮੇਵਾਰੀਆਂ ਲੈਣ ਜਾ ਰਹੇ ਸਨ, ਉਨ੍ਹਾਂ ਨੂੰ ਇਹ ਧਮਕੀਆਂ ਮਿਲੀਆਂ। ਕੈਰੋਲਿਨ ਲੇਵਿਟ, ਜਿਸ ਨੂੰ ਟਰੰਪ ਮੰਤਰੀ ਮੰਡਲ ਵਿੱਚ ਨਵੀਂ ਪ੍ਰੈਸ ਸਕੱਤਰ ਵਜੋਂ ਚੁਣਿਆ ਗਿਆ ਸੀ,
ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
- by Gurpreet Singh
- November 28, 2024
- 0 Comments
ਦਿੱਲੀ : ਪ੍ਰਿਅੰਕਾ ਗਾਂਧੀ ਨੇ ਵੀਰਵਾਰ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਸਵੇਰੇ ਕਰੀਬ 11 ਵਜੇ ਸਦਨ ਪਹੁੰਚੀ ਪ੍ਰਿਅੰਕਾ ਗਾਂਧੀ ਨੇ ਆਪਣੇ ਹੱਥ ਵਿੱਚ ਸੰਵਿਧਾਨ ਦੀ ਲਾਲ ਰੰਗ ਦੀ ਕਾਪੀ ਲੈ ਕੇ ਸਹੁੰ ਚੁੱਕੀ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਉਹ ਕੇਰਲ ਦੀ ਵਾਇਨਾਡ ਸੀਟ ਤੋਂ ਜਿੱਤੇ ਸਨ। ਪ੍ਰਿਅੰਕਾ ਗਾਂਧੀ ਨੇ
ਕਿਸਾਨਾਂ ਵੱਲੋਂ ਦਿੱਲੀ ਕੂਚ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਅੰਮ੍ਰਿਤਸਰ ‘ਚ ਹੋਵੇਗਾ ਵੱਡਾ ਇਕੱਠ
- by Gurpreet Singh
- November 28, 2024
- 0 Comments
ਮੁਹਾਲੀ : ਡੀਐਮਸੀ ਲੁਧਿਆਣਾ ਦੇ 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਦੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਕੋਈ
ਕੈਨੇਡਾ ‘ਚ ਬਲਾਤਕਾਰ ਦੇ ਦੋਸ਼ ‘ਚ ਪੰਜਾਬੀ ਨੌਜਵਾਨ ਗ੍ਰਿਫਤਾਰ
- by Gurpreet Singh
- November 28, 2024
- 0 Comments
ਕੈਨੇਡਾ ਦੀ ਪੀਲ ਪੁਲਿਸ ਨੇ ਤਿੰਨ ਵੱਖ-ਵੱਖ ਘਟਨਾਵਾਂ ਵਿੱਚ ਔਰਤਾਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੀਆਂ ਵਾਰਦਾਤਾਂ ਇਸੇ ਮਹੀਨੇ ਹੋਈਆਂ ਅਤੇ ਉਹ ਲਗਾਤਾਰ ਔਰਤਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਸੀ। ਮੁਲਜ਼ਮ ਪਹਿਲਾਂ ਔਰਤਾਂ ਨੂੰ ਰਾਈਡਸ਼ੇਅਰ ਆਪ੍ਰੇਟਰ ਦੱਸ ਕੇ ਵਰਗਲਾਉਂਦਾ ਸੀ ਅਤੇ ਫਿਰ ਉਨ੍ਹਾਂ ਨੂੰ ਅਲੱਗ-ਥਲੱਗ
