Others

ਹੁਣ ਸਕੂਲਾਂ ਦੇ ਬਾਹਰ ਨਜ਼ਰ ਆਵੇਗੀ ਚੰਡੀਗੜ੍ਹ ਪੁਲਿਸ

ਚੰਡੀਗੜ੍ਹ ਦੇ ਸਕੂਲਾਂ( Chandigarh schools) ਵਿੱਚ ਸਵੇਰ ਦੀ ਆਮਦ ਅਤੇ ਦੁਪਹਿਰ ਵੇਲੇ ਛੁੱਟੀ ਦੇ ਸਮੇਂ ਚੰਡੀਗੜ੍ਹ ਪੁਲਿਸ( Chandigarh Police) ਤਾਇਨਾਤ ਰਹੇਗੀ। ਇਸ ਦੌਰਾਨ ਪੁਲੀਸ ਬਾਹਰੋਂ ਨਜ਼ਰ ਰੱਖੇਗੀ। ਕਿਉਂਕਿ ਜੇਕਰ ਕਿਸੇ ਗੱਲ ਨੂੰ ਲੈ ਕੇ ਸਕੂਲ ਦੇ ਅੰਦਰ ਵਿਦਿਆਰਥੀਆਂ ਵਿਚ ਮਾਮੂਲੀ ਤਕਰਾਰ ਹੋ ਜਾਂਦੀ ਹੈ। ਇਸ ਤੋਂ ਬਾਅਦ ਦੋਵੇਂ ਧਿਰਾਂ ਆਪਣੇ ਹੋਰ ਦੋਸਤਾਂ ਨੂੰ ਬਾਹਰੋਂ ਬੁਲਾਉਂਦੀਆਂ

Read More
Punjab

ਅੰਮ੍ਰਿਤਸਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਐਲਾਨ! ਮਜੀਠੀਆ ਨੇ ਕੀਤਾ ਸਲੈਕਟ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕੇਂਦਰ ਦੇ ਨਾਲ-ਨਾਲ ਹੁਣ ਪੰਜਾਬ ਵਿੱਚ ਵੀ ਹਲਚਲ ਤੇਜ਼ ਹੋ ਗਈ। ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਰਹੀਆਂ ਹਨ। ਇਸੇ ਲੈਅ ਵਿੱਚ ਸ਼੍ਰੋਮਣੀ ਅਕਾਲੀ ਨੇ ਵੀ ਆਪਣੇ ਉਮੀਦਵਾਰਾਂ ਦੀ ਤਜਵੀਜ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਹਲਕੇ

Read More
India

ਬਾਲੀਵੁੱਡ ਸਟਾਰ ਸੰਜੇ ਦੱਤ ਹਰਿਆਣਾ ਤੋਂ ਲੜ ਸਕਦੇ ਨੇ ਲੋਕ ਸਭਾ ਚੋਣਾਂ

ਹਰਿਆਣਾ : ਦੇਸ਼ ਵਿੱਚ ਲੋਕ ਸਭਾ ਚੋਣਾਂ (Lok Sabha Elections 2024)  ਨੂੰ ਲੈ ਕੇ ਸਿਆਸੀ ਜੰਗ ਛਿੜੀ ਹੋਈ ਹੈ। ਵਿਰੋਧੀ ਧਿਰਾਂ ਇੱਕ ਦੂਜੇ ਦੇ ਖ਼ਿਲਾਫ਼ ਸਿਆਸੀ ਪੱਤੇ ਖੇਡ ਰਹੀਆਂ ਹਨ। ਇਸਦੇ ਨਾਲ ਹੀ ਕਾਂਗਰਸ ਹਰਿਆਣਾ ਦੀ ਕਰਨਾਲ ਲੋਕ ਸਭਾ ਸੀਟ ‘ਤੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਦੇ ਖਿਲਾਫ ‘ਸੈਲੀਬ੍ਰਿਟੀ ਕਾਰਡ’ ਖੇਡਣ ਦੀ ਤਿਆਰੀ ਕਰ ਰਹੀ

Read More
Punjab

ਬਠਿੰਡਾ ‘ਚ ਚੇਤਨਾ ਮਾਰਚ ਤੋਂ ਪਹਿਲਾਂ ਸਖ਼ਤ ਸੁਰੱਖਿਆ : ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਵੇਗੀ ਯਾਤਰਾ

ਅੰਮ੍ਰਿਤਸਰ : ਆਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ 9 ਸਾਥੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਚੇਤਨਾ ਮਾਰਚ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਰਿਹਾ ਹੈ। ਚੇਤਨਾ ਮਾਰਚ ਤੋਂ ਪਹਿਲਾਂ ਹੀ ਪੁਲਿਸ ਨੇ ਬਠਿੰਡਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ

Read More
Punjab

ਕਪੂਰਥਲਾ ‘ਚ 2 ਔਰਤਾਂ ਸਮੇਤ 3 ਦੀ ਮੌਤ: ਬੋਲੈਰੋ ਪਿਕਅੱਪ ਅਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ, 23 ਸਵਾਰੀਆਂ ਜ਼ਖਮੀ

ਕਪੂਰਥਲਾ ਦੇ ਗੋਇੰਦਵਾਲ ਸਾਹਿਬ ਰੋਡ ‘ਤੇ ਐਤਵਾਰ ਦੇਰ ਸ਼ਾਮ ਫੱਤੂਢੀਂਗਾ ਥਾਣੇ ਨੇੜੇ ਮਹਿੰਦਰਾ ਬਲੇਰੋ ਪਿਕਅੱਪ ਅਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ 2 ਔਰਤਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ 108 ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ

Read More
International

ਪੈਰਿਸ ‘ਚ ਇਮਾਰਤ ‘ਚ ਧਮਾਕੇ ਤੋਂ ਬਾਅਦ ਲੱਗੀ ਅੱਗ, ਤਿੰਨ ਲੋਕਾਂ ਦੀ ਮੌਤ

ਪੈਰਿਸ ਵਿੱਚ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਧਮਾਕਾ ਕਿਵੇਂ ਹੋਇਆ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ। ਇਹ ਇਮਾਰਤ ਪੈਰਿਸ ਦੇ 11ਵੇਂ ਅਰੋਡਿਸਮੈਂਟ ਵਿੱਚ ਸਥਿਤ ਹੈ ਅਤੇ ਸ਼ੁਰੂਆਤੀ ਜਾਣਕਾਰੀ ਦੇ ਅਨੁਸਾਰ, ਰੂ ਡੀ ਚਾਰੋਨੇ ‘ਤੇ ਇੱਕ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਅੱਗ

Read More
International

ਆਸਟ੍ਰੇਲੀਆ ਦੇ PM ਐਂਥਨੀ ਨੇ ਸਿੱਖਾਂ ਨਾਲ ਮਨਾਇਆ ਵਿਸਾਖੀ ਦਾ ਜਸ਼ਨ, ਸਿਰ ‘ਤੇ ਸਜਾਈ ਦਸਤਾਰ…

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਸਿੱਖ ਤਿਉਹਾਰ ਵਿਸਾਖੀ ਨੂੰ ਸਮਰਪਿਤ ਜਸ਼ਨਾਂ ’ਚ ਸ਼ਾਮਲ ਹੁੰਦਿਆਂ ਸਿੱਖਾਂ ਦੀ ਭਰਵੀਂ ਤਾਰੀਫ਼ ਕੀਤੀ ਹੈ। ਸਿੱਖ ਵਲੰਟੀਅਰਜ਼ ਆਸਟਰੇਲੀਆ ਚੈਰਿਟੀ ਦੀ 10ਵੀਂ ਵਰ੍ਹੇਗੰਢ ’ਚ ਸ਼ਾਮਲ ਹੁੰਦਿਆਂ ਉਨ੍ਹਾਂ ਦੇ ਪੱਗ ਵੀ ਬੰਨ੍ਹੀ ਗਈ। ਇਸ ਮੌਕੇ ਉਨ੍ਹਾਂ ਨਾਲ ਵਿਕਟੋਰੀਆ ਸੂਬੇ ਦੀ ਪ੍ਰੀਮੀਅਰ ਜੈਸਿੰਟਾ ਐਲਨ ਅਤੇ ਫੈਡਰਲ ਸੰਸਦ ਮੈਂਬਰ ਜੂਲੀਅਨ ਹਿਲ ਅਤੇ

Read More
India Lifestyle

ਜਨਮ ਰਜਿਸਟ੍ਰੇਸ਼ਨ ਪ੍ਰਕਿਰਿਆ ਬਦਲੀ, ਬੱਚਿਆਂ ਦੀ ਜਨਮ ਸਰਟੀਫਿਕੇਟ ਲਈ ਹੁਣ ਮਾਤਾ-ਪਿਤਾ ਨੂੰ ਦੱਸਣਾ ਪਵੇਗਾ ਧਰਮ…

ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਬੱਚੇ ਦੇ ਜਨਮ ਸਰਟੀਫਿਕੇਟ ਨੂੰ ਲੈ ਕੇ ਨਵਾਂ ਮਾਡਲ ਤਿਆਰ ਕੀਤਾ ਹੈ ਜਿਸ ਅਨੁਸਾਰ ਹੁਣ ਬੱਚੇ ਦੇ ਜਨਮ ਦੀ ਰਜਿਸਟ੍ਰੇਸ਼ਨ ਸਮੇਂ ਮਾਂ ਤੇ ਪਿਤਾ ਦੋਵਾਂ ਦਾ ਧਰਮ ਵੱਖ-ਵੱਖ ਦਰਜ ਕੀਤਾ ਜਾਵੇਗਾ ਯਾਨੀ ਬੱਚੇ ਦੇ ਜਨਮ ਸਰਟੀਫਿਕੇਟ ‘ਤੇ ਮਾਤਾ-ਪਿਤਾ ਦੋਵਾਂ ਦਾ ਧਰਮ ਲਿਖਿਆ ਹੋਵੇਗਾ। ਹੁਣ ਤੱਕ ਦੇ ਨਿਯਮ ਮੁਤਾਬਕ ਬੱਚੇ

Read More