ਦਲਵੀਰ ਗੋਲਡੀ ਦੀ ਕਾਂਗਰਸ ‘ਚ ਵਾਪਸੀ ਨੂੰ ਲੈ ਕੇ ਬਾਜਵਾ ਦਾ ਵੱਡਾ ਬਿਆਨ!
- by Manpreet Singh
- November 13, 2024
- 0 Comments
ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਧੂਰੀ (Dhuri) ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ (Dalvir Singh Goldy) ਬਾਰੇ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਜਿਹੜਾ ਮਰਜੀ ਜਿਸ ਦੀ ਮਰਜੀ ਕੈਮਪੇਂਨ ਵਿਚ ਫਿਰਦਾ ਹੋਵੇ ਪਰ ਉਨ੍ਹਾਂ ਦੀ ਮਰਜੀ ਤੋਂ ਬਿਨ੍ਹਾਂ ਕਿਸੇ ਦੀ
ਪ੍ਰਦੂਸ਼ਣ ਨੂੰ ਲੈ ਕੇ ਬੋਲੇ CM ਮਾਨ, ‘ਸਾਰਿਆਂ ਨੂੰ ਪੰਜਾਬ ਦਾ ਹੀ ਧੂੰਆ ਦਿਖਾਈ ਦਿੰਦਾ’
- by Gurpreet Singh
- November 13, 2024
- 0 Comments
ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ਪੰਜਾਬ ਵਿਜ਼ਨ 2047 ਸਮਾਗਮ ‘ਚ ਪੁੱਜੇ ਮੁੱਖ ਮੰਤਰੀ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਇਕ ਵਾਰ ਫਿਰ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਹਾਂ। ਇਸ ਮੁੱਦੇ ‘ਤੇ ਕੋਈ ਬਲੇਮ ਖੇਡ ਨਹੀਂ ਹੋਣੀ ਚਾਹੀਦੀ। ਇਸ ਸਮੱਸਿਆ ਦੇ ਹੱਲ ਲਈ ਹੋਮਵਰਕ ਕਰਨਾ ਪਵੇਗਾ।
ਮਾਂ ਨੇ ਨਸ਼ੇ ਲਈ ਨਹੀਂ ਦਿੱਤੇ ਪੈਸੇ ਤਾਂ ਨਸ਼ੇੜੀ ਪੁੱਤ ਨੇ ਘਰ ਨੂੰ ਲਗਾਈ ਅੱਗ
- by Gurpreet Singh
- November 13, 2024
- 0 Comments
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਕਾਲਗੜ੍ਹ ਕਲਾਂ ਵਿੱਚ ਬੀਤੀ ਰਾਤ ਕਰੀਬ 10 ਵਜੇ ਨਸ਼ੇ ਦੇ ਆਦੀ ਨੌਜਵਾਨ ਨੇ ਨਸ਼ੇ ਲਈ ਪੈਸੇ ਨਾ ਮਿਲਣ ’ਤੇ ਆਪਣੇ ਹੀ ਘਰ ਨੂੰ ਅੱਗ ਲਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਦੋਸ਼ੀ ਨੌਜਵਾਨ ਨੇ ਆਪਣੀ ਮਾਂ ਤੋਂ ਚਿੱਟਾ ਖਰੀਦਣ ਲਈ ਪੈਸੇ ਮੰਗੇ ਤਾਂ ਮਾਂ ਨੇ ਨਸ਼ਾ ਖਰੀਦਣ ਲਈ ਪੈਸੇ ਦੇਣ
ਬੁਲਡੋਜ਼ਰ ਐਕਸ਼ਨ ’ਤੇ ਸੁਪਰੀਮ ਕੋਰਟ ਨੇ ਦਿਖਾਈ ਸਖ਼ਤੀ, ਅਫਸਰ ਜੱਜ ਨਹੀਂ ਬਣ ਸਕਦੇ – SC
- by Gurpreet Singh
- November 13, 2024
- 0 Comments
Delhi News : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਬੁਲਡੋਜ਼ਰ ਦੀ ਕਾਰਵਾਈ ‘ਤੇ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਅਧਿਕਾਰੀ ਜੱਜ ਨਹੀਂ ਬਣ ਸਕਦੇ। ਉਨ੍ਹਾਂ ਨੂੰ ਇਹ ਫੈਸਲਾ ਨਹੀਂ ਕਰਨਾ ਚਾਹੀਦਾ ਕਿ ਕੌਣ ਦੋਸ਼ੀ ਹੈ। ਸੱਤਾ ਦੀ ਦੁਰਵਰਤੋਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ 15 ਦਿਸ਼ਾ-ਨਿਰਦੇਸ਼ ਵੀ ਦਿੱਤੇ ਹਨ। 2 ਜੱਜਾਂ ਦੇ ਬੈਂਚ
ਕੈਨੇਡਾ ‘ਚ ਡੱਲਾ ਸਮੇਤ ਗੈਂਗਸਟਰ ਗੁਰਜੰਟ ਵੀ ਗ੍ਰਿਫਤਾਰ, ਹੱਥ ‘ਤੇ ਲੱਗੀ ਗੋਲੀ, ਨਾਜਾਇਜ਼ ਹਥਿਆਰ ਬਰਾਮਦ
- by Gurpreet Singh
- November 13, 2024
- 0 Comments
ਕੈਨੇਡਾ : ਅਰਸ਼ਦੀਪ ਡੱਲਾ ਨੂੰ ਕੈਨੇਡਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀ ਪੁਸ਼ਟੀ ਹੋਈ ਹੈ। ਅਰਸ਼ ਡੱਲਾ ਦੇ ਨਾਲ ਉਸ ਦਾ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਵੀ ਪੁਲਿਸ ਦੀ ਹਿਰਾਸਤ ਵਿੱਚ ਹੈ। ਅੱਜ ਦੋਵਾਂ ਨੂੰ ਕੈਨੇਡੀਅਨ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ ‘ਚ ਹੋਵੇਗੀ। ਅਦਾਲਤ
ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z+ ਸਕਿਓਰਟੀ
- by Gurpreet Singh
- November 13, 2024
- 0 Comments
Punjab News : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z +ਸੁਰੱਖਿਆ ਛੱਡ ਦਿੱਤੀ ਹੈ। ਉਹ ਕਾਫੀ ਸਮੇਂ ਤੋਂ z ਸੁਰੱਖਿਆ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ z +ਸੁਰੱਖਿਆ ਦਿੱਤੀ ਗਈ ਸੀ। ਜਾਣਕਾਰੀ ਅਨਸਾਰ ਜਥੇਦਾਰ
