ਪੰਜਾਬ ‘ਚ ਘਟਿਆ ਪ੍ਰਦੂਸ਼ਣ, ਅੰਮ੍ਰਿਤਸਰ-ਚੰਡੀਗੜ੍ਹ ‘ਚ ਸਥਿਤੀ ਚਿੰਤਾਜਨਕ, AQI 200 ਤੋਂ ਹੇਠਾਂ ਡਿੱਗਿਆ
ਮੁਹਾਲੀ : ਲੰਘੇ ਕੱਲ੍ਹ ਪੰਜਾਬ ਨੂੰ ਪ੍ਰਦੂਸ਼ਨ ਤੋਂ ਥੋੜੀ ਰਾਹਤ ਮਿਲੀ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਸਾਰੇ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 200 ਤੋਂ ਹੇਠਾਂ ਡਿੱਗ ਗਿਆ। ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ‘ਚ ਨਵੰਬਰ ਮਹੀਨੇ ‘ਚ ਠੰਡ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਇਸ
