India

ਜੰਮੂ-ਕਸ਼ਮੀਰ ਚੋਣਾਂ ਲਈ ਭਾਜਪਾ ਵੱਲੋਂ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ, 14 ਮੁਸਲਮਾਨਾਂ ਨੂੰ ਟਿਕਟਾਂ

ਬਿਉਰੋ ਰਿਪੋਰਟ: ਭਾਜਪਾ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਦੇਖਣ ਵਾਲੀ ਗੱਲ ਇਹ ਹੈ ਕਿ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 14 ਮੁਸਲਿਮ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਇਸ ਸੂਚੀ ਵਿੱਚ 44 ਉਮੀਦਵਾਰਾਂ ਦੇ ਨਾਂ ਹਨ। ਇਸ ਵਿੱਚ ਸ਼ਗੁਨ ਪਰਿਹਾਰ ਨੂੰ ਕਿਸ਼ਤਵਾੜ ਤੋਂ ਟਿਕਟ

Read More
India

ਦਿੱਲੀ ‘ਚ ਸਵੇਰੇ- ਸਵੇਰੇ ਭਿਆਨਕ ਹਾਦਸਾ, ਡਿਵਾਈਡਰ ‘ਤੇ ਸੁੱਤੇ ਪਏ 5 ਲੋਕਾਂ ਨੂੰ ਟਰੱਕ ਨੇ ਦਰੜਿਆ, 3 ਦੀ ਮੌਤ

ਦਿੱਲੀ : ਉੱਤਰੀ ਪੂਰਬੀ ਦਿੱਲੀ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਸ਼ਾਮ 5.30 ਵਜੇ ਡਿਵਾਈਡਰ ‘ਤੇ ਸੁੱਤੇ ਪਏ ਪੰਜ ਵਿਅਕਤੀਆਂ ਨੂੰ ਇਕ ਟਰੱਕ ਨੇ ਕੁਚਲ ਦਿੱਤਾ। ਜਿਸ ਵਿੱਚ ਪੰਜੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰ ਨੇ 3 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਜਾਣਕਾਰੀ ਮੁਤਾਬਕ ਸੋਮਵਾਰ

Read More
International

ਯੂਕਰੇਨ ਨੇ ਰੂਸ ‘ਤੇ ਕੀਤਾ ਜ਼ਬਰਦਸਤ ਡਰੋਨ ਹਮਲਾ, ਉੱਚੀ ਇਮਾਰਤ ਨਾਲ ਟਕਰਾਇਆ ਡਰੋਨ

ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਯੂਕਰੇਨ ਨੇ ਰੂਸ ‘ਤੇ ਹੁਣ ਤੱਕ ਦਾ ਸਭ ਤੋਂ ਵੱਡਾ ਹਮਲਾ ਕੀਤਾ ਹੈ। ਯੂਕਰੇਨ ਨੇ ਰੂਸ ਦੇ ਸਾਰਤੋਵ ਇਲਾਕੇ ‘ਚ 9/11 ਦੀ ਤਰਜ਼ ‘ਤੇ ਹਮਲਾ ਕੀਤਾ ਹੈ। ਡਰੋਨ ਉਚੀ ਇਮਾਰਤ ਨਾਲ ਟਕਰਾਇਆ ਜਿਸ ਤੋਂ ਬਾਅਦ ਬਹੁਤ ਵੱਡਾ ਧਮਾਕਾ ਹੋਇਆ। ਵੋਲਗਾ ਸਕਾਈ ਰਿਹਾਇਸ਼ੀ ਕੰਪਲੈਕਸ ਵਿੱਚ ਕ੍ਰੈਸ਼ ਹੋ ਗਿਆ,

Read More
Punjab

ਡਰੋਨਾਂ ਜ਼ਰੀਏ ਹੁੰਦੀ ਤਸਕਰੀ ਨੂੰ ਨੱਥ ਪਾਉਣ ਲਈ ਬੀਐੱਸਐੱਫ ਨੇ ਪੰਜਾਬ ਸਰਹੱਦ ਲਈ ਇਕ ਹੋਰ ਬਟਾਲੀਅਨ ਮੰਗੀ

ਸੀਮਾ ਸੁਰੱਖਿਆ ਬਲ (ਬੀਐਸਐਫ) ਦੀ ਇਕ ਹੋਰ ਬਟਾਲੀਅਨ ਪੰਜਾਬ ਵਿਚ ਤਾਇਨਾਤ ਕੀਤੀ ਜਾਵੇਗੀ। ਬਟਾਲੀਅਨ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ। ਪੰਜਾਬ ਵਿਚ ਪਾਕਿਸਤਾਨ ਦੀ ਸਰਹੱਦ ਪਾਰ ਤੋਂ ਬਹੁਤ ਜ਼ਿਆਦਾ ਨਸ਼ਾ ਤਸਕਰੀ ਅਤੇ ਹਥਿਆਰਾਂ (ਗੋਲਾ ਬਾਰੂਦ) ਦੀ ਤਸਕਰੀ ਹੁੰਦੀ ਹੈ। ਡ੍ਰੋਨਾਂ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਤੇ ਘੁਸਪੈਠ ਨੂੰ ਰੋਕਣ ਲਈ ਵਾਧੂ

Read More
International

ਬੰਗਲਾਦੇਸ਼ ‘ਚ ਇੱਕ ਵਾਰ ਫਿਰ ਹੋਈ ਹਿੰਸਾ, 40 ਲੋਕ ਹੋਏ ਜ਼ਖ਼ਮੀ

ਬੰਗਲਾਦੇਸ਼ ਵਿੱਚ ਇੱਕ ਵਾਰ ਫਿਰ ਹਿੰਸਾ ਹੋਈ ਹੈ। ਐਤਵਾਰ ਦੇਰ ਰਾਤ ਹੋਮ ਗਾਰਡ (ਅੰਸਾਰ ਗਰੁੱਪ) ਅਤੇ ਵਿਦਿਆਰਥੀਆਂ ਵਿਚਾਲੇ ਝੜਪ ਹੋ ਗਈ। ਜਿਸ ਵਿਚ 40 ਲੋਕ ਜ਼ਖਮੀ ਹੋ ਗਏ। ਦਰਅਸਲ ਅੰਸਾਰ ਗਰੁੱਪ ਪਿਛਲੇ ਦੋ ਦਿਨਾਂ ਤੋਂ ਪ੍ਰਦਰਸ਼ਨ ਕਰ ਰਿਹਾ ਸੀ। ਅੰਸਾਰ ਗਰੁੱਪ ਦੀ ਮੰਗ ਹੈ ਕਿ ਉਨ੍ਹਾਂ ਦੀ ਨੌਕਰੀ ਪੱਕੀ ਕੀਤੀ ਜਾਵੇ। ਐਤਵਾਰ (25 ਅਗਸਤ) ਨੂੰ

Read More
Punjab

ਪੰਜਾਬ ਦੇ ਹਸਪਤਾਲਾਂ ਨੂੰ ਮਿਲਣਗੇ 400 ਮੈਡੀਕਲ ਅਫਸਰ: ਸਰਕਾਰ ਨੇ 4 ਸਾਲਾਂ ਬਾਅਦ ਸ਼ੁਰੂ ਕੀਤੀ ਭਰਤੀ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ। ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ

Read More
Lifestyle Punjab

20 ਸਾਲਾਂ ਬਾਅਦ ਆਪਣੇ ਪਿਓ ਜਪਾਨੀ ਪੁੱਤ…

ਅੰਮ੍ਰਿਤਸਰ : ਜਦੋਂ ਕੋਈ ਆਪਣਾ ਹੀ ਵਿਛੜ ਜਾਵੇ ਉਸ ਦੇ ਦੁੱਖ ਦੀ ਚੀਸ ਹਮੇਸ਼ਾ ਪੈਂਦੀ ਰਹਿੰਦੀ ਹੈ। ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਸੁਖਪਾਲ ਸਿੰਘ ਦੀ ਕਹਾਣੀ ਇਸ ਤਰ੍ਹਾਂ ਦੀ ਹੈ।  ਸੁਖਪਾਲ ਸਿੰਘ ਦਾ ਜਪਾਨੀ ਪੁੱਤ 19 ਸਾਲਾਂ ਤੋਂ ਦੂਰ ਸੀ, ਕਦੇ ਮਿਲਿਆ ਨਹੀਂ ਸੀ।  19 ਅਗਸਤ ਨੂੰ ਰੱਖੜੀ ਵਾਲੇ ਦਿਨ ਸੁਖਪਾਲ ਸਿੰਘ ਦੀ ਜ਼ਿੰਦਗੀ

Read More
India Punjab

Pearl Group ਦੇ ਮਾਲਕ ਨਿਰਮਲ ਸਿੰਘ ਭੰਗੂ ਦਾ ਦਿੱਲੀ ‘ਚ ਦਿਹਾਂਤ, 45 ਹਜ਼ਾਰ ਕਰੋੜ ਦੇ ਘਪਲੇ ਦਾ ਸੀ ਮਾਸਟਰ ਮਾਈਂਡ, ਕਦੇ ਵੇਚਦਾ ਸੀ ਦੁੱਧ

ਪਰਲ ਗਰੁੱਪ ਦੇ ਮਾਲਕ ਅਤੇ 45 ਹਜ਼ਾਰ ਕਰੋੜ ਰੁਪਏ ਦੇ ਘਪਲੇ ਦੇ ਮਾਸਟਰਮਾਈਂਡ ਪੰਜਾਬ ਦੇ ਰਹਿਣ ਵਾਲੇ ਨਿਰਮਲ ਸਿੰਘ ਭੰਗੂ ਦੀ ਐਤਵਾਰ ਰਾਤ ਦਿੱਲੀ ਵਿੱਚ ਮੌਤ ਹੋ ਗਈ। ਉਸ ਨੂੰ ਜਨਵਰੀ 2016 ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਸੀ। ਐਤਵਾਰ ਰਾਤ ਜਦੋਂ

Read More
Punjab

ਅੱਜ ਮੀਂਹ ਪੈਣ ਦੀ ਸੰਭਾਵਨਾ ਘੱਟ; ਕੱਲ੍ਹ ਤੋਂ ਮੌਸਮ ਬਦਲ ਜਾਵੇਗਾ

ਮੁਹਾਲੀ :  ਸੋਮਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਪਰ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਮੰਗਲਵਾਰ ਅਤੇ ਬੁੱਧਵਾਰ ਨੂੰ ਮਾਨਸੂਨ ਫਿਰ ਤੋਂ ਸਰਗਰਮ ਹੋ ਸਕਦਾ ਹੈ। ਸੁਸਤ

Read More
Punjab

ਨੌਕਰ ਨੇ ਮਾਲਕ ਦੀ ਲਈ ਜਾਨ! ਇਸ ਤਰ੍ਹਾਂ ਵਾਪਰਿਆ ਦਰਦਨਾਕ ਹਾਦਸਾ

ਜਗਰਾਓਂ (Jagron) ਦੇ ਪਿੰਡ ਕਾਉਂਕੇ ਕਲਾਂ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ  ਪਾਵਾ ਮਾਰ ਕੇ ਕਤਲ ਕਰ ਦਿੱਤਾ ਗਿਆ। ਬਜ਼ੁਰਗ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ ਅਤੇ ਉਸ ਦਾ ਨੌਕਰ ਕਮਰੇ ਵਿਚ ਆਇਆ ਅਤੇ ਬੇਰਹਿਮੀ ਨਾਲ ਉਸ ਦੇ ਸਿਰ ‘ਤੇ ਕਈ ਵਾਰ ਕੀਤੇ। ਬਜ਼ੁਰਗ ਨੂੰ ਚੀਕਣ ਜਾਂ ਰੌਲਾ ਪਾਉਣ ਦਾ ਵੀ ਸਮਾਂ ਨਹੀਂ ਮਿਲਿਆ, ਉਸ ਦੀ

Read More