ਪੰਜਾਬ ਦੇ 2 ਬੱਚਿਆ ਨੇ ਜ਼ਿੰਦਗੀ ਨੂੰ ਖੇਡ ਸਮਝਿਆ ! ਦੁਨੀਆ ਤੋਂ ਚੱਲੇ ਗਏ ! ਮਾਪਿਆਂ ਲਈ ਵੱਡਾ ਅਲਰਟ
ਪੁਲਿਸ ਨੇ ਬਚਾਉਣ ਲਈ ਗੋਤਾਖੋਰਾ ਦੀ ਮਦਦ ਲਈ ਪਰ ਨਹੀਂ ਬਚਾ ਸਕੇ
ਪੁਲਿਸ ਨੇ ਬਚਾਉਣ ਲਈ ਗੋਤਾਖੋਰਾ ਦੀ ਮਦਦ ਲਈ ਪਰ ਨਹੀਂ ਬਚਾ ਸਕੇ
ਬਿਉਰੋ ਰਿਪੋਰਟ : ਕੇਂਦਰ ਸਰਕਾਰ ਨਵ ਜਨਮੇ ਬੱਚਿਆਂ ਦੇ ਰਜਿਸਟ੍ਰੇਸ਼ਨ ਨਿਯਮ ਬਦਲਣ ਜਾ ਰਹੀ ਹੈ । ਪਹਿਲਾਂ ਫਾਰਮ ਵਿੱਚ ਸਿਰਫ ਪਰਿਵਾਰ ਦਾ ਧਰਮ ਦਰਜ ਹੁੰਦਾ ਸੀ ਹੁਣ ਬੱਚੇ ਦੇ ਮਾਪਿਆਂ ਦਾ ਧਰਮ ਦਰਜ ਕੀਤਾ ਜਾਵੇਗਾ । ਮਾਤਾ-ਪਿਤਾ ਦੋਵਾਂ ਨੂੰ ਆਪਣਾ ਧਰਮ ਦੱਸਣਾ ਹੋਵੇਗਾ । ਇਹ ਨਿਯਮ ਗੋਦ ਲੈਣ ਵਾਲੇ ਬੱਚਿਆਂ ‘ਤੇ ਵੀ ਲਾਗੂ ਹੋਵੇਗਾ ।
ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ,ਸਾਰੇ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀ.ਸੀ ਵਿੰਗ ਦੇ ਪ੍ਰਧਾਨ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰੇਣੀਆ ਵਿੰਗ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ
ਪੰਜਾਬ ਦੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਅੱਜ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਸੇਵਾਦਾਰਾਂ ‘ਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਟਾਫ ਨੇ ਸਾਵਧਾਨੀ ਦੇ ਤੌਰ
ਅਬੋਹਰ ਦੇ ਪਿੰਡ ਕੰਧਵਾਲਾ ‘ਚ ਬੀਤੀ ਦੇਰ ਰਾਤ ਇਕ ਵਿਅਕਤੀ ਬੈੱਡ ਨੂੰ ਲੱਗੀ ਅੱਗ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ, ਉਸ ਦੇ ਪਰਿਵਾਰ ਵਾਲਿਆਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 40 ਸਾਲਾ ਨੱਥੂਰਾਮ ਦੀ ਪਤਨੀ
ਭਾਰਤੀ ਵਿਦੇਸ਼ ਮੰਤਰੀ ਨੇ ਕਿਹਾ ਇਹ ਸਾਡੀ ਪਾਲਿਸੀ ਦਾ ਹਿੱਸਾ ਨਹੀਂ
ਦਿੱਲੀ : ਕਾਂਗਰਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ, ਇਸ ਦਾ ਨਾਂ ‘ਨਿਆਂ ਪੱਤਰ’ ਰੱਖਿਆ ਗਿਆ ਹੈ। ਪਾਰਟੀ ਦਾ ਇਹ ਮੈਨੀਫੈਸਟੋ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਸਾਂਝੇ ਤੌਰ ‘ਤੇ ਜਾਰੀ ਕੀਤਾ ਹੈ। ਕਾਂਗਰਸ ਨੇ ਇਸ ਚੋਣ ਮਨੋਰਥ ਪੱਤਰ ਰਾਹੀਂ ਜਨਤਾ ਨੂੰ 25 ਗਾਰੰਟੀਆਂ