Punjab

ਅਕਾਲੀ ਦਲ ਵੱਲੋਂ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ…

ਸ਼੍ਰੋਮਣੀ ਅਕਾਲੀ ਦਲ ਵੱਲੋਂ ਬੀ.ਸੀ ਵਿੰਗ ਦੇ ਪ੍ਰਧਾਨ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਫੇਸਬੁੱਕ ਪੇਜ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰੇਣੀਆ ਵਿੰਗ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ

Read More
Punjab

ਫਰੀਦਕੋਟ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ: ਪੂਰੀ ਇਮਾਰਤ ‘ਚ ਫੈਲਿਆ ਧੂੰਆਂ; ਮਰੀਜ਼ਾਂ ਅਤੇ ਸੇਵਾਦਾਰਾਂ ‘ਚ ਮਚੀ ਹਫੜਾ-ਦਫੜੀ

ਪੰਜਾਬ ਦੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਅੱਜ ਦੁਪਹਿਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੇਖਦੇ ਹੀ ਦੇਖਦੇ ਮਰੀਜ਼ਾਂ ਅਤੇ ਸੇਵਾਦਾਰਾਂ ‘ਚ ਦਹਿਸ਼ਤ ਫੈਲ ਗਈ। ਪੂਰੀ ਇਮਾਰਤ ਵਿਚ ਧੂੰਆਂ ਫੈਲ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਕਰਮਚਾਰੀਆਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਟਾਫ ਨੇ ਸਾਵਧਾਨੀ ਦੇ ਤੌਰ

Read More
Punjab

ਅਬੋਹਰ ‘ਚ ਬੀੜੀ ਦੀ ਚੰਗਿਆੜੀ ਕਾਰਨ ਬੈੱਡ ਨੂੰ ਲੱਗੀ ਅੱਗ: ਸੁੱਤੇ ਹੋਏ ਵਿਅਕਤੀ ਬੁਰੀ ਤਰ੍ਹਾਂ ਸੜਿਆ…

ਅਬੋਹਰ ਦੇ ਪਿੰਡ ਕੰਧਵਾਲਾ ‘ਚ ਬੀਤੀ ਦੇਰ ਰਾਤ ਇਕ ਵਿਅਕਤੀ ਬੈੱਡ ਨੂੰ ਲੱਗੀ ਅੱਗ ਕਾਰਨ ਬੁਰੀ ਤਰ੍ਹਾਂ ਝੁਲਸ ਗਿਆ, ਉਸ ਦੇ ਪਰਿਵਾਰ ਵਾਲਿਆਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ 40 ਸਾਲਾ ਨੱਥੂਰਾਮ ਦੀ ਪਤਨੀ

Read More
India

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, ਨਿਆਂ ਪੱਤਰ ਵਿੱਚ ਰੱਖੀਆਂ ਇਹ 25 ਗਾਰੰਟੀਆਂ…

ਦਿੱਲੀ : ਕਾਂਗਰਸ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ, ਇਸ ਦਾ ਨਾਂ ‘ਨਿਆਂ ਪੱਤਰ’ ਰੱਖਿਆ ਗਿਆ ਹੈ। ਪਾਰਟੀ ਦਾ ਇਹ ਮੈਨੀਫੈਸਟੋ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਸਾਂਝੇ ਤੌਰ ‘ਤੇ ਜਾਰੀ ਕੀਤਾ ਹੈ। ਕਾਂਗਰਸ ਨੇ ਇਸ ਚੋਣ ਮਨੋਰਥ ਪੱਤਰ ਰਾਹੀਂ ਜਨਤਾ ਨੂੰ 25 ਗਾਰੰਟੀਆਂ

Read More
India

ਲਗਾਤਾਰ ਸੱਤਵੀਂ ਵਾਰ ਰੇਪੋ ਦਰ ਵਿੱਚ ਕੋਈ ਬਦਲਾਅ ਨਹੀਂ…

ਕੇਂਦਰੀ ਰਿਜ਼ਰਵ ਬੈਂਕ (ਆਰਬੀਆਈ ਐਮਪੀਸੀ ਮੀਟਿੰਗ) ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜੇ ਸਾਹਮਣੇ ਆਏ ਹਨ। ਰਿਜ਼ਰਵ ਬੈਂਕ ਨੇ ਇਕ ਵਾਰ ਫਿਰ ਰੈਪੋ ਦਰ ਨੂੰ 6.5 ਫੀਸਦੀ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਇਹ ਜਾਣਕਾਰੀ ਦਿੱਤੀ ਹੈ। ਵਿੱਤੀ ਸਾਲ 2024-25 ਦੀ ਪਹਿਲੀ MPC ਮੀਟਿੰਗ 3 ਅਪ੍ਰੈਲ ਨੂੰ

Read More
Punjab

ਇੰਨਾਂ ਗੱਲਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵਰ੍ਹੇ ਸੁਖਪਾਲ ਖਹਿਰਾ…

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਇਸ ਬਾਰ ਉਨਾਂ ਨੇ ਮਾਨਸਾ ਦੇ ਸ਼ਿਵ ਸ਼ੰਕਰ ਰਾਈਸ ਮਿੱਲ ਬਰੇਟਾ ਵਿੱਚ ਹੋ ਰਹੀ ਝੋਨੇ ਦੀ ਤਸਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਇੱਕ ਟਵੀਟ ਕਰਦਿਆਂ ਖਹਿਰਾ ਨੇ ਕਿਹਾ ਕਿ ਮੈਂ  ਪੰਜਾਬ

Read More
Punjab

ਸਪੇਨ ਭੇਜਣ ਦੀ ਥਾਂ ਟਰੈਵਲ ਏਜੰਟ ਨੇ ਮੋਰੱਕੋ ਭੇਜਿਆ ਨੌਜਵਾਨ; 10 ਮਹੀਨੇ ਮਗਰੋਂ ਪਰਤੇ ਮੁੰਡੇ ਨੇ ਸੁਣਾਈ ਹੱਡਬੀਤੀ

 ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮੋਰੱਕੋ ਵਿਚ 10 ਮਹੀਨਿਆਂ ਤੋਂ ਫਸਿਆ 22 ਸਾਲਾ ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਅਪਣੇ ਦੇਸ਼ ਪਰਤ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਪਿੰਡ ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਅਪਣੇ 12ਵੀਂ ਪਾਸ ਲੜਕੇ ਅਰਸ਼ਦੀਪ ਨੂੰ ਸਪੇਨ ਭੇਜਣ ਲਈ ਰਿਸ਼ਤੇਦਾਰਾਂ ਤੋਂ 13 ਲੱਖ

Read More
India Punjab

ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਰਾਤ 9:40 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ। ਚੰਡੀਗੜ੍ਹ ਵਿਚ ਵੀ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਹਿਮਾਚਲ ਦੇ ਚੰਬਾ ‘ਚ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਕਾਰਨ ਧਰਤੀ ਕੁਝ ਪਲਾਂ ਲਈ ਡੋਲਣ

Read More