Punjab

ਇੰਨਾਂ ਗੱਲਾਂ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵਰ੍ਹੇ ਸੁਖਪਾਲ ਖਹਿਰਾ…

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਦੇ ਰਹਿੰਦੇ ਹਨ। ਇਸ ਬਾਰ ਉਨਾਂ ਨੇ ਮਾਨਸਾ ਦੇ ਸ਼ਿਵ ਸ਼ੰਕਰ ਰਾਈਸ ਮਿੱਲ ਬਰੇਟਾ ਵਿੱਚ ਹੋ ਰਹੀ ਝੋਨੇ ਦੀ ਤਸਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ। ਇੱਕ ਟਵੀਟ ਕਰਦਿਆਂ ਖਹਿਰਾ ਨੇ ਕਿਹਾ ਕਿ ਮੈਂ  ਪੰਜਾਬ

Read More
Punjab

ਸਪੇਨ ਭੇਜਣ ਦੀ ਥਾਂ ਟਰੈਵਲ ਏਜੰਟ ਨੇ ਮੋਰੱਕੋ ਭੇਜਿਆ ਨੌਜਵਾਨ; 10 ਮਹੀਨੇ ਮਗਰੋਂ ਪਰਤੇ ਮੁੰਡੇ ਨੇ ਸੁਣਾਈ ਹੱਡਬੀਤੀ

 ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਮੋਰੱਕੋ ਵਿਚ 10 ਮਹੀਨਿਆਂ ਤੋਂ ਫਸਿਆ 22 ਸਾਲਾ ਪੰਜਾਬੀ ਨੌਜਵਾਨ ਅਰਸ਼ਦੀਪ ਸਿੰਘ ਅਪਣੇ ਦੇਸ਼ ਪਰਤ ਆਇਆ ਹੈ। ਦਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਪਿੰਡ ਮੁਰੀਦਵਾਲ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਅਪਣੇ 12ਵੀਂ ਪਾਸ ਲੜਕੇ ਅਰਸ਼ਦੀਪ ਨੂੰ ਸਪੇਨ ਭੇਜਣ ਲਈ ਰਿਸ਼ਤੇਦਾਰਾਂ ਤੋਂ 13 ਲੱਖ

Read More
India Punjab

ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਰਾਤ 9:40 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਡਰੇ ਲੋਕ ਘਰਾਂ ‘ਚੋਂ ਬਾਹਰ ਆ ਗਏ। ਚੰਡੀਗੜ੍ਹ ਵਿਚ ਵੀ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਹਿਮਾਚਲ ਦੇ ਚੰਬਾ ‘ਚ ਭੂਚਾਲ ਦੀ ਤੀਬਰਤਾ 5.3 ਸੀ। ਭੂਚਾਲ ਕਾਰਨ ਧਰਤੀ ਕੁਝ ਪਲਾਂ ਲਈ ਡੋਲਣ

Read More
Punjab

‘ਆਪ’ ਖਟਕੜ ਕਲਾਂ ‘ਚ ਭੁੱਖ ਹੜਤਾਲ ਕਰੇਗੀ, ਸੀ.ਐਮ ਮਾਨ ਵੀ ਹੋਣਗੇ ਹਾਜ਼ਰ…

ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ​​ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ਨੇ ਸ਼ਹੀਦੇ ਆਜ਼ਮ ਭਗਤ ਦੇ ਪਿੰਡ ਖਟਕੜ ਕਲਾਂ ਵਿੱਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ। ਦੈਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਇਸ ਦੀ

Read More
Punjab

ਪੰਜਾਬ ਦੇ ਸਰਕਾਰੀ ਹਸਪਤਾਲ ‘ਚ ਚੂਹਿਆਂ ਦਾ ਕਹਿਰ, ਮਰੀਜ਼ਾਂ ਦੇ ਬਿਸਤਰਿਆਂ ‘ਤੇ ਚੂਹੇ ਮਾਰਦੇ ਨੇ ਛਾਲਾਂ…

ਪੰਜਾਬ ਦੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੂਹਿਆਂ ਨੇ ਤਬਾਹੀ ਮਚਾਈ ਹੋਈ ਹੈ। ਜੱਚਾ-ਬੱਚਾ ਹਸਪਤਾਲ ਦੀ ਇਮਾਰਤ ਵਿੱਚ ਹਰ ਰੋਜ਼ ਚੂਹੇ ਛਾਲਾਂ ਮਾਰ ਰਹੇ ਹਨ। ਮਰੀਜ਼ਾਂ ਦੇ ਬਿਸਤਰਿਆਂ ‘ਤੇ ਚੂਹੇ ਛਾਲਾਂ ਮਾਰਦੇ ਹਨ। ਇਸ ਕਾਰਨ ਮਰੀਜ਼ਾਂ ਨੂੰ ਸਾਰੀ ਰਾਤ ਜਾਗ ਕੇ ਕੱਟਣੀ ਪੈਂਦੀ ਹੈ। ਇਹ ਚੂਹੇ ਮਰੀਜ਼ਾਂ ਲਈ ਘਰੋਂ ਲਿਆਂਦੇ ਪੌਸ਼ਟਿਕ ਭੋਜਨ ਨੂੰ ਮੂੰਹ ਮਾਰਦੇ

Read More
Punjab

ਪੰਜਾਬ ਹਰਿਆਣਾ ਹਾਈਕੋਰਟ ਦੀ ਵੱਡੀ ਕਾਰਵਾਈ, ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਕੀਤਾ ਮੁਅੱਤਲ…

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਅਹਿਮ ਫੈਸਲਾ ਲੈਂਦੇ ਹੋਏ ਲੁਧਿਆਣਾ ਵਿੱਚ ਤਾਇਨਾਤ ਇੱਕ ਜੁਡੀਸ਼ੀਅਲ ਮੈਜਿਸਟਰੇਟ ਨੂੰ ਮੁਅੱਤਲ ਕਰ ਦਿੱਤਾ ਹੈ। ਜਸਟਿਸ ਸੰਧਾਵਾਲੀਆ ਦੇ ਲੁਧਿਆਣਾ ਦੌਰੇ ਦੌਰਾਨ ਜੱਜ ਦੇ ਕੰਮ ਵਿੱਚ ਖਾਮੀਆਂ ਪਾਈਆਂ ਗਈਆਂ। ਇਨ੍ਹਾਂ ਦਾ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਹਾਈ ਕੋਰਟ ਦੇ ਜੱਜਾਂ ਨੇ ਜੁਡੀਸ਼ੀਅਲ ਮੈਜਿਸਟਰੇਟ ਫਸਟ

Read More