International

ਮਿਆਂਮਾਰ ’ਚ ਇੱਕ ਬੋਧੀ ਮੱਠ ‘ਤੇ ਹਵਾਈ ਹਮਲਾ, 23 ਮੌਤਾਂ, 30 ਜ਼ਖਮੀ

ਵੀਰਵਾਰ ਦੇਰ ਰਾਤ ਮਿਆਂਮਾਰ ਦੇ ਸਾਗਿੰਗ ਖੇਤਰ ਵਿੱਚ ਇੱਕ ਬੋਧੀ ਮੱਠ ‘ਤੇ ਹੋਏ ਹਵਾਈ ਹਮਲੇ ਵਿੱਚ 23 ਲੋਕ ਮਾਰੇ ਗਏ। ਇਹ ਹਮਲਾ ਲਿਨ ਤਾ ਲੂ ਪਿੰਡ ਦੇ ਮੱਠ ‘ਤੇ ਹੋਇਆ, ਜਿੱਥੇ ਨੇੜਲੇ ਪਿੰਡਾਂ ਤੋਂ 150 ਤੋਂ ਵੱਧ ਲੋਕ ਸ਼ਰਨ ਲੈਣ ਆਏ ਸਨ। ਹਮਲੇ ਵਿੱਚ 30 ਲੋਕ ਜ਼ਖਮੀ ਹੋਏ, ਜਿਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਹੈ।

Read More
India

ਮੱਧ ਪ੍ਰਦੇਸ਼ ਦੇ ਮੰਡਲਾ ਵਿੱਚ ਹੜ੍ਹ, ਹੁਣ ਤੱਕ 7 ਮੌਤਾਂ: ਰਾਜਸਥਾਨ ਦੇ 13 ਜ਼ਿਲ੍ਹਿਆਂ ਵਿੱਚ 4 ਇੰਚ ਮੀਂਹ

ਮੱਧ ਪ੍ਰਦੇਸ਼ ਵਿੱਚ ਹੁਣ ਮੀਂਹ ਇੱਕ ਆਫ਼ਤ ਵਾਂਗ ਵਰ੍ਹ ਰਿਹਾ ਹੈ। ਮੰਡਲਾ ਵਿੱਚ ਹੜ੍ਹਾਂ ਕਾਰਨ ਹੁਣ ਤੱਕ 7 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਸਿਓਨੀ, ਛਤਰਪੁਰ ਸਮੇਤ 10 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਸਨ। ਅੱਜ ਵੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦਾ ਅਲਰਟ ਹੈ। ਇਸ ਵਾਰ ਮੌਨਸੂਨ ਰਾਜਸਥਾਨ ਵਿੱਚ

Read More
Punjab

CM ਮਾਨ ‘ਤੇ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਮਾਨ ਨੂੰ ਕਿਹਾ ਸ਼ਰਾਬੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਅਤੇ ਗੈਂਗਸਟਰਾਂ ਦੇ ਮੁੱਦੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ “ਗੁਜਰਾਤ ਤੋਂ ਭਗੌੜਾ” ਕਹਿਣ ਵਾਲੇ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਇਸ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਅਫਸੋਸਜਨਕ ਦੱਸਦਿਆਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਦੋਸਤਾਨਾ ਦੇਸ਼ਾਂ ਨਾਲ

Read More
Punjab Sports

ਕਿਲਾ ਰਾਏਪੁਰ ਓਲੰਪਿਕ ਨੂੰ ਵਿਧਾਨ ਸਭਾ ਨੇ ਦਿੱਤੀ ਹਰੀ ਝੰਡੀ

ਪੰਜਾਬੀ ਵਿਰਸੇ ਨਾਲ ਜੁੜੀਆਂ ਪੁਰਾਤਨ ਤੇ ਸਭਿਆਚਾਰਕ ਖੇਡਾਂ ਲਈ ਅਹਿਮ ਮੰਨੀਆਂ ਜਾਣ ਵਾਲੀਆਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਹਨ। ‘ਕਿਲਾ ਰਾਏਪੁਰ ਪੇਂਡੂ ਓਲੰਪਿਕ’ ਨੂੰ ਮੁੜ ਸ਼ੁਰੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਲਈ ਪੰਜਾਬ ਸਰਕਾਰ ਨੇ 11 ਜੁਲਾਈ ਨੂੰ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕੀਤਾ ਅਤੇ ਇਸਨੂੰ ਪਾਸ ਵੀ ਕਰ ਦਿੱਤਾ। ਜੇਕਰ ਹੁਣ ਰਾਜਪਾਲ

Read More
Punjab

ਪੰਜਾਬ ਦੇ ਤਾਪਮਾਨ ‘ਚ ਵਾਧਾ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ

ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਕੋਈ ਮੀਂਹ ਨਹੀਂ ਪਿਆ ਹੈ। ਅਗਲੇ 5 ਦਿਨਾਂ ਤੱਕ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। ਹੁਣ ਕੁਝ ਦਿਨਾਂ ਤੱਕ ਸੂਬੇ ਵਿੱਚ ਮੌਨਸੂਨ ਸੁਸਤ ਰਹੇਗਾ, ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਜਿਸ ਕਾਰਨ ਤਾਪਮਾਨ ਵੀ ਵਧੇਗਾ ਅਤੇ ਨਮੀ ਵੀ ਲੋਕਾਂ ਨੂੰ ਪਰੇਸ਼ਾਨ ਕਰੇਗੀ। ਮੌਸਮ ਵਿਭਾਗ ਅਨੁਸਾਰ ਪਿਛਲੇ

Read More
Punjab

ਮੁਹਾਲੀ ਦੇ ਪਿੰਡਾਂ ’ਚ ਰਿਹਾਇਸ਼ੀ ਪ੍ਰੋਜੈਕਟ! ਫਲੈਟ ’ਚ ਬਦਲੇ ਜਾਣਗੇ ਖੇਤ, ਇੱਕ ਏਕੜ ਜ਼ਮੀਨ 5 ਕਰੋੜ ’ਚ, ਹੋਰ ਵਧਣਗੇ ਭਾਅ

ਮੁਹਾਲੀ: ਪੰਜਾਬ ਦੇ ਸ਼ਹਿਰ ਮੁਹਾਲੀ ਨਾਲ ਲੱਗਦੇ ਪਿੰਡਾਂ ਦੇ ਮਾਸਟਰ ਪਲਾਨ ਵਿੱਚ ਸੋਧ ਕੀਤੀ ਜਾਵੇਗੀ। ਉੱਥੇ ਖੇਤੀ ਵਾਲੀ ਜ਼ਮੀਨ ਨੂੰ ਰਿਹਾਇਸ਼ੀ ਖੇਤਰਾਂ ਵਿੱਚ ਬਦਲਿਆ ਜਾਵੇਗਾ। ਇਸ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਸ ਸਬੰਧ ਵਿੱਚ ਲੋਕਾਂ ਦੀ ਰਾਏ ਵੀ

Read More
Punjab

ਵਿਧਾਨ ਸਭਾ ’ਚ ਸਰਬ ਸੰਮਤੀ ਨਾਲ ਪਾਸ ਹੋਏ 5 ਬਿੱਲ! ਮੁੱਖ ਮੰਤਰੀ ਮਾਨ ਨੇ ਦਿੱਤੇ ਵੱਡੇ ਬਿਆਨ

ਚੰਡੀਗੜ੍ਹ: ਅੱਜ ਵੀਰਵਾਰ ਪੰਜਾਬ ਵਿਧਾਨ ਸਭਾ ਵਿੱਚ 5 ਬਿੱਲ ਸਰਬ ਸੰਮਤੀ ਨਾਲ ਪਾਸ ਕੀਤੇ ਗਏ ਹਨ। ਇਨ੍ਹਾਂ ਵਿੱਚ ਬਲ਼ਦਾਂ ਦੀ ਦੌੜ ਨਾਲ ਸਬੰਧਿਤ ਬਿੱਲ ਵੀ ਸ਼ਾਮਲ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਸਿੰਘ ਮੋਦੀ ਨੂੰ ਦੇਸ਼ ਦੇ 140 ਕਰੋੜ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਸਤੇ ਕਿਹਾ ਹੈ। ਉਨ੍ਹਾਂ

Read More