ਪੰਜਾਬ ਪੰਚਾਇਤੀ ਚੋਣਾਂ ’ਚ ਨਾਮਜ਼ਦਗੀਆਂ ਦੇ ਸਮੇਂ ਦੀ ਮਿਆਦ ਵਧਾਉਣ ਦੀ ਮੰਗ! 95000 ਨਾਮਜ਼ਦਗੀਆਂ ਅਜੇ ਬਾਕੀ
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਅੱਗੇ ਮੰਗ ਚੁੱਕੀ ਹੈ ਕਿ ਪੰਜਾਬ ਪੰਚਾਇਤੀ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਦਾ ਸਮਾਂ ਵਧਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਦੋ ਦਿਨ ਪਹਿਲਾਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਪਰ ਹੁਣ ਤੱਕ ਬਹੁਤ ਘੱਟ ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਸਰਪੰਚ ਅਤੇ ਮੈਂਬਰ ਪੰਚਾਇਤਾਂ ਲਈ 95 ਹਜ਼ਾਰ
