Punjab Religion

ਫਰਜ਼ੀ ਪਾਸਟਰਾਂ ਦੀ ਹੈਵਾਨੀਅਤ ਬੇਨਕਾਬ! ਕਬਰਸਤਾਨ ਤੋਂ ਕੱਢੀ ਗਈ ਲਾਸ਼! ਜਾਣ ਕੇ ਉੱਠ ਜਾਣਗੇ ਹੋਸ਼

ਧਾਰੀਵਾਲ: ਥਾਣਾ ਧਾਰੀਵਾਲ ਅਧੀਨ ਪਿੰਡ ਸਿੰਘਪੁਰਾ ਵਿੱਚ ਭੂਤ ਕੱਢਣ ਦੇ ਨਾਂ ’ਤੇ ਇੱਕ ਬਿਮਾਰ ਨੌਜਵਾਨ ਦੀ ਇਸ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਕਿ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦੋ ਪਾਦਰੀ ਅਤੇ ਸਾਥੀ ਬਿਮਾਰ ਨੌਜਵਾਨ ਲਈ ਦੁਆ ਕਰਨ ਆਏ ਸਨ। ਇਨ੍ਹਾਂ ਨੇ ਹੀ ਭੂਤ ਕੱਢਣ ਦੇ ਨਾਂ ’ਤੇ ਨੌਜਵਾਨ ਦੀ ਕਾਫੀ ਕੁੱਟਮਾਰ ਕੀਤੀ ਤੇ

Read More
Punjab

ਮਾਨ ਸਰਕਾਰ ਤੇ ਪਟਿਆਲਾ ਦੇ DC-SSP ਨੂੰ ਹਾਈਕੋਰਟ ਦਾ ਨੋਟਿਸ! ਨਾਜਾਇਜ਼ ਤਰੀਕੇ ਨਾਲ ਵੇਚੀ ਸਰਕਾਰੀ ਜ਼ਮੀਨ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਕਸਬੇ ਵਿੱਚ 40 ਕਰੋੜ ਰੁਪਏ ਦੀ ਪੰਚਾਇਤੀ ਜ਼ਮੀਨ ਦੀ ਨਾਜਾਇਜ਼ ਵਿਕਰੀ ਦੇ ਮਾਮਲੇ ਵਿੱਚ ਪੰਜਾਬ ਸਰਕਾਰ, ਪਟਿਆਲਾ ਦੇ ਡੀਸੀ, ਐਸਐਸਪੀ ਅਤੇ ਹੋਰ ਸਬੰਧਿਤ ਮਾਲ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਇਨ੍ਹਾਂ ਸਾਰਿਆਂ ਨੂੰ 27 ਸਤੰਬਰ ਤੱਕ ਆਪਣਾ ਪੱਖ ਪੇਸ਼ ਕਰਨ

Read More
Punjab

‘ਆਪ’ ਵੱਲੋਂ ਪੰਜਾਬ ’ਚ 21 ਬੁਲਾਰਿਆਂ ਦੀ ਸੂਚੀ ਦਾ ਐਲਾਨ! ਮੀਤ ਹੇਅਰ, ਕੰਗ, ਨੀਲ ਗਰਗ ਅਤੇ ਟੀਨੂੰ ਵੀ ਸ਼ਾਮਲ

ਬਿਉਰੋ ਰਿਪੋਰਟ: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬੁਲਾਰਿਆਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 21 ਬੁਲਾਰਿਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰੇ ਹਨ ਅਤੇ 17 ਬੁਲਾਰੇ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪਵਨ ਟੀਨੂੰ ਅਤੇ ਨੀਲ ਗਰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ

Read More
India

ਚੰਡੀਗੜ੍ਹ ਤੋਂ ਜਲਦ ਸ਼ੁਰੂ ਹੋਣਗੀਆਂ ਨਾਂਦੇੜ ਸਾਹਿਬ ਤੇ ਅਯੁੱਧਿਆ ਲਈ ਸਿੱਧੀਆਂ ਉਡਾਣਾਂ

ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਨਾਂਦੇੜ ਸਾਹਿਬ ਅਤੇ ਅਯੁੱਧਿਆ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਇੰਡੀਗੋ ਅਤੇ ਵਿਸਤਾਰਾ ਏਅਰਲਾਈਨਜ਼ ਨੇ ਇਨ੍ਹਾਂ ਦੋਵਾਂ ਧਾਰਮਿਕ ਸਥਾਨਾਂ ਲਈ ਸਲਾਟਾਂ ਦੀ ਮੰਗ ਕੀਤੀ ਹੈ, ਜਿਸ ਦੀ ਪ੍ਰਕਿਰਿਆ ਏਅਰਪੋਰਟ ਅਥਾਰਟੀ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਹਵਾਈ ਅੱਡੇ

Read More
India

ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਭਾਰਤੀ ਸਿੱਖਿਆ ਮੰਤਰਾਲੇ ਵੱਲੋਂ ਦੇਸ਼ਾ-ਨਿਰਦੇਸ਼ ਜਾਰੀ

ਬਿਉਰੋ ਰਿਪੋਰਟ: ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਨੇ ਸਕੂਲਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਰਿੱਟ ਪਟੀਸ਼ਨ (ਫੌਜਦਾਰੀ) ਨੰਬਰ 136/2017 ਅਤੇ ਰਿੱਟ ਪਟੀਸ਼ਨ (ਸਿਵਲ) ਨੰਬਰ 874/2017 ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਪ੍ਰਕਿਰਿਆਵਾਂ, ਜਵਾਬਦੇਹੀ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ

Read More
Punjab

ਖੰਨਾ ‘ਚ ਰੇਲਵੇ ਟ੍ਰੈਕ ‘ਤੇ ਦੋ ਵਿਅਕਤੀਆਂ ਦੀ ਮੌਤ

ਖੰਨਾ ‘ਚ ਦੋ ਵੱਖ-ਵੱਖ ਥਾਵਾਂ ‘ਤੇ ਰੇਲਵੇ ਟਰੈਕ ਪਾਰ ਕਰਦੇ ਸਮੇਂ ਦੋ ਵਿਅਕਤੀਆਂ ਦੀ ਜਾਨ ਚਲੀ ਗਈ। ਇੱਕ ਹਾਦਸਾ ਰੇਲਵੇ ਸਟੇਸ਼ਨ ਨੇੜੇ ਵਾਪਰਿਆ, ਜਦਕਿ ਦੂਜਾ ਕੌੜੀ ਪਿੰਡ ਨੇੜੇ ਵਾਪਰਿਆ। ਇਨ੍ਹਾਂ ਵਿੱਚੋਂ ਇੱਕ ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ (30) ਵਾਸੀ ਪਿੰਡ ਕੌੜੀ ਵਜੋਂ ਹੋਈ ਹੈ। ਦੂਜੇ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ

Read More
Punjab

ਟਰਾਂਸਜੈਂਡਰਾਂ ਦੇ ਹੱਕਾਂ ਦਾ ਮਾਮਲਾ ਪਹੁੰਚਿਆ ਹਾਈਕੋਰਟ : ਪੰਜਾਬ ਪੁਲਿਸ ਨੇ ਸੌਂਪੀ ਰਿਪੋਰਟ

ਚੰਡੀਗੜ੍ਹ : ਪੰਜਾਬ ਦੇ ਥਾਣਿਆਂ ਅਤੇ ਜੇਲ੍ਹਾਂ ਵਿੱਚ ਟਰਾਂਸਜੈਂਡਰਾਂ ਲਈ ਵੱਖਰੇ ਪਖਾਨੇ ਅਤੇ ਲਾਕਅੱਪ ਬਣਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜਿਆ ਗਿਆ ਸੀ। ਜਿਸ ਦੇ ਜਵਾਬ ਵਿੱਚ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਟਰਾਂਸਜੈਂਡਰਾਂ ਲਈ ਕੋਈ ਵੱਖਰਾ

Read More
India

ਨਿੱਜੀ ਕੰਪਨੀ ਦਾ ਹੈਲੀਕਾਪਟਰ ਕਰੈਸ਼! ਪਾਇਲਟ ਤੇ ਤਿੰਨ ਯਾਤਰੀ ਜ਼ਖ਼ਮੀ

ਬਿਉਰੋ ਰਿਪੋਰਟ: ਪੁਣੇ ਦੇ ਪੌਡ ਇਲਾਕੇ ’ਚ ਸ਼ਨੀਵਾਰ ਨੂੰ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਹੈਲੀਕਾਪਟਰ ਮੁੰਬਈ ਤੋਂ ਹੈਦਰਾਬਾਦ ਜਾ ਰਿਹਾ ਸੀ। ਇਸ ਵਿੱਚ ਇੱਕ ਪਾਇਲਟ ਅਤੇ ਤਿੰਨ ਯਾਤਰੀ ਸਵਾਰ ਸਨ। ਹਾਦਸੇ ’ਚ ਪਾਇਲਟ ਜ਼ਖ]ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਬਾਕੀ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਨਹੀਂ ਹੋਏ।

Read More