Punjab

ਜਸਦੀਪ ਸਿੰਘ ਗਿੱਲ ਨੂੰ ਮਿਲੀ ਜ਼ੈੱਡ ਸੁਰੱਖਿਆ!

ਬਿਉਰੋ ਰਿਪੋਰਟ – ਡੇਰਾ ਬਿਆਸ (Dera Beas) ਦੇ ਹੋਣ ਵਾਲੇ ਨਵੇਂ ਮੁੱਖੀ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਜ਼ੈੱਡ ਸੁਰੱਖਿਆ ਦਿੱਤੀ ਗਈ ਹੈ। ਗ੍ਰਹਿ ਵਿਭਾਗ ਵੱਲੋਂ ਉਨ੍ਹਾਂ ਨੂੰ ਜ਼ੈੱਡ ਕੈਟਾਗਰੀ ਦੀ ਸੁਰੱਖਿਆ ਦਿੱਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਸਦੀਪ ਸਿੰਘ ਗਿੱਲ ਨੂੰ

Read More
Punjab Religion

ਬੀਬੀ ਜਗੀਰ ਕੌਰ ਦੇ ਹੱਕ ’ਚ ਨਿੱਤਰਿਆ ਦਲ ਖ਼ਾਲਸਾ! ਜਥੇਦਾਰ ਨੂੰ ਲਿਖੀ ਚਿੱਠੀ! ਨੋਟਿਸ ਨੂੰ ਕਿਹਾ ‘ਬੇਬੁਨਿਆਦ’

ਬਿਉਰੋ ਰਿਪੋਰਟ: ਬੀਬੀ ਜਗੀਰ ਕੌਰ ਨੂੰ ਉਨ੍ਹਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਦੋਂ ਤੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ, ਕਈ ਧਾਰਮਿਕ-ਸਿਆਸੀ ਸ਼ਖ਼ਸੀਅਤਾਂ ਉਨ੍ਹਾਂ ਦੇ ਹੱਕ ਵਿੱਚ ਨਿੱਤਰ ਰਹੀਆਂ ਹਨ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਬੀਬੀ ਜਗੀਰ

Read More
Punjab

ਪੰਜਾਬ ਦੇ ਇਸ ਸਹਿਰ ‘ਚ ਡਿੱਗੀ 100 ਸਾਲਾ ਇਮਾਰਤ

ਬਿਉਰੋ ਰਿਪੋਰਟ – ਲੁਧਿਆਣਾ (Ludhiana) ਵਿਚ 100 ਸਾਲ ਪੁਰਾਣੀ ਇਮਾਰਤ ਡਿੱਗੀ ਹੈ। ਇਮਾਰਤ ਦੇ ਡਿੱਗਣ ਕਾਰਨ 3 ਲੋਕ ਜਖਮੀ ਹੋਏ ਹਨ। ਜਖਮੀਆਂ ਨੂੰ ਤੁਰੰਤ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਬੰਦਾ ਮੁਹੱਲਾ ਉੱਚੀ ਗਲੀ ਵਿਚ ਇਹ ਇਮਾਰਤ ਡਿੱਗੀ ਹੈ।  ਇਸ ਸਬੰਧੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਲੋਕ ਭੱਜਦੇ ਹੋਏ ਦਿਖ ਰਹੇ ਹਨ। ਵੀਡੀਓ

Read More
India Punjab

ਹਰਿਆਣਾ ’ਚ ਵੜਿੰਗ ਦਾ ਵੱਡਾ ਦਾਅਵਾ! ‘5 ਤਰੀਕ ਤੋਂ ਬਾਅਦ ਪੁਲਿਸ ਸਾਡੀ ਹੋਵੇਗੀ!’

ਬਿਉਰੋ ਰਿਪੋਰਟ: ਹਰਿਆਣਾ ਦੀ ਵਿਧਾਨ ਸਭਾ ਸੀਟ ਸਿਰਸਾ ਪੂਰੇ ਸੂਬੇ ਵਿੱਚ ਹੌਟ ਸੀਟ ਬਣੀ ਹੋਈ ਹੈ। ਇੱਥੇ ਕਾਂਗਰਸ ਦੇ ਗੋਕੁਲ ਸੇਤੀਆ ਦਾ ਹਲਕਾ ਉਮੀਦਵਾਰ ਗੋਪਾਲ ਕਾਂਡਾ ਨਾਲ ਸਿੱਧਾ ਮੁਕਾਬਲਾ ਹੋਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਗੋਕੁਲ ਸੇਤੀਆ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਹਰਿਆਣਾ ਪਹੁੰਚੇ ਹੋਏ ਸਨ। ਰਾਜਾ ਵੜਿੰਗ ਸਿਰਸਾ

Read More
Punjab

ਮੁੱਖ ਮੰਤਰੀ ਵੱਲੋਂ ਬੰਦ ਪਏ ਬਾਇਓ ਗੈਸ ਪਲਾਂਟ ਨੂੰ ਚਲਾਉਣ ਦਾ ਐਲਾਨ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਲੁਧਿਆਣਾ (Ludhiana) ਦੇ ਘੁੰਗਰਾਲੀ ਪਿੰਡ ‘ਚ ਬੰਦ ਪਏ ਬਾਇਓ ਗੈਸ ਪਲਾਂਟ ਨੂੰ ਦੁਬਾਰਾ ਚਾਲੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡ ਵਾਸੀਆਂ ਨਾਲ ਫੋਨ ‘ਤੇ ਗੱਲ ਹੋਈ ਹੈ। ਪਿੰਡ ਵਾਸੀਆਂ ਨਾਲ ਵਾਅਦਾ ਹੈ ਕਿ ਇਹ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ।

Read More
Punjab

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਇਸ ਸ਼ਹਿਰ ‘ਚ ਹੋਈ ਗੋਲੀਬਾਰੀ! ਸਾਬਕਾ ਵਿਧਾਇਕ ਹੋਇਆ ਜ਼ਖ਼ਮੀ

ਬਿਉਰੋ ਰਿਪੋਰਟ – ਫਿਰੋਜਪੁਰ (Firozpur) ਦੇ ਜ਼ੀਰਾ (Zira) ਵਿਚ ਕਾਗਜ ਦਾਖਲ ਕਰਨ ਸਮੇਂ ਗੋਲੀਆਂ ਚੱਲੀਆਂ ਹਨ। ਇਸ ਮੌਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਝੜਪ ਹੋਈ ਹੈ। ਜਾਣਕਾਰੀ ਮੁਤਾਬਕ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਇਸ ਝੜਪ ਵਿਚ ਜਖਮੀ ਹੋਏ ਹਨ। ਜ਼ੀਰਾ ਨੇ ਇਸ ਮੌਕੇ ਸਰਕਾਰ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ

Read More
International

ਥਾਈਲੈਂਡ ‘ਚ ਸਕੂਲ ਬੱਸ ਨੂੰ ਲੱਗੀ ਅੱਗ, 25 ਵਿਦਿਆਰਥੀਆਂ ਦੀ ਮੌਤ

ਥਾਈਲੈਂਡ ਵਿੱਚ ਇੱਕ ਸਕੂਲ ਬੱਸ ਵਿੱਚ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਫਪੀ ਮੁਤਾਬਕ ਬੱਸ ਵਿੱਚ 44 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦਾ ਕਾਰਨ ਅਜੇ ਤੱਕ

Read More
India Sports

ਭਾਰਤ ਨੇ 7 ਵਿਕਟਾਂ ਨਾਲ ਜਿੱਤਿਆ ਕਾਨਪੁਰ ਟੈਸਟ! ਬੰਗਲਾਦੇਸ਼ ਦੇ ਖ਼ਿਲਾਫ਼ 2-0 ਨਾਲ ਕਲੀਨ ਸਵੀਪ

ਬਿਉਰੋ ਰਿਪੋਰਟ: ਭਾਰਤ ਨੇ ਕਾਨਪੁਰ ਟੈਸਟ ਵਿੱਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਸੀਰੀਜ਼ 2-0 ਨਾਲ ਕਲੀਨ ਸਵੀਪ ਕਰ ਲਈ ਹੈ। ਮੀਂਹ ਨਾਲ ਪ੍ਰਭਾਵਿਤ ਮੈਚ ਦੇ ਆਖਰੀ ਦਿਨ ਮੰਗਲਵਾਰ ਨੂੰ ਭਾਰਤ ਦੇ ਸਾਹਮਣੇ 95 ਦੌੜਾਂ ਦਾ ਟੀਚਾ ਸੀ, ਜਿਸ ਨੂੰ ਭਾਰਤੀ ਬੱਲੇਬਾਜ਼ਾਂ ਨੇ 17.2 ਓਵਰਾਂ ਵਿੱਚ

Read More
India

ਹਵਾਈ ਅੱਡੇ ਤੋਂ ਆਈਫੋਨ ਹੋਏ ਬਰਾਮਦ!

ਬਿਉਰੋ ਰਿਪੋਰਟ –  ਦਿੱਲੀ ਹਵਾਈ ਅੱਡੇ (Delhi Airport) ਤੋਂ ਕਸਟਮ ਵਿਭਾਗ ਨੇ ਇਕ ਔਰਤ ਕੋਲੋ 26 ਆਈਫੋਨ ਪ੍ਰੋ ਮੈਕਸ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ। ਕਸਟਮ ਵਿਭਾਗ ਨੇ ਦੱਸਿਆ ਕਿ ਇਹ ਮਹਿਲਾ ਹਾਂਗਕਾਂਗ ਤੋਂ ਦਿੱਲੀ ਆ ਰਹੀ ਸੀ। ਜਦੋਂ ਹਵਾਈ ਅੱਡੇ ‘ਤੇ ਚੈਕਿੰਗ ਕੀਤੀ ਤਾਂ ਉਸ ਦੇ ਬੈਗ

Read More
Punjab

MP ਸੁਖਜਿੰਦਰ ਰੰਧਾਵਾ ਨੇ ਡੀਸੀ ਨੂੰ ਦੱਸਿਆ ਭ੍ਰਿਸ਼ਟ! ਲੱਤਾਂ ’ਚ ਜਾਨ ਹੈ ਤਾਂ ਬਾਹਰ ਕੱਢ ਕੇ ਵਿਖਾਏ!’

ਬਿਉਰੋ ਰਿਪੋਰਟ – ਗੁਰਦਾਸਪੁਰ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ BDPO ਅਤੇ ਡੀਸੀ ਦਫ਼ਤਰ ਵਿੱਚ ਜ਼ਬਰਦਸਤ ਹੰਗਾਮਾ ਹੋਇਆ। ਚੁੱਲਾ ਟੈਕਸ ਪਰਚੀ ਦੇ ਦਸਤਾਵੇਜ਼ ਨਾ ਦੇਣ ਖ਼ਿਲਾਫ਼ ਗੁਰਦਾਸਪੁਰ ਤੋਂ ਐੱਮਪੀ ਸੁਖਜਿੰਦਰ ਸੰਘ ਰੰਧਾਵਾ ਦੇ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਵਰਕਰਾਂ ਨਾਲ BDPO ਦੇ ਦਫ਼ਤਰ ਵਿੱਚ ਪਹੁੰਚ ਗਏ। ਇਸ ਦੌਰਾਨ

Read More